• Latest
  • Trending
ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

57 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

16 minutes ago
IND vs ENG : ਇੰਗਲੈਂਡ ਨੇ ਭਾਰਤ ਸਾਹਮਣੇ ਰੱਖਿਆ 258 ਦੌੜਾਂ ਦਾ ਟੀਚਾ

IND vs ENG : ਇੰਗਲੈਂਡ ਨੇ ਭਾਰਤ ਸਾਹਮਣੇ ਰੱਖਿਆ 258 ਦੌੜਾਂ ਦਾ ਟੀਚਾ

24 minutes ago
IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

1 hour ago
SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

2 hours ago
ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

ਐਂਟੀ-ਰੇਬੀਜ਼ ਇੰਜੈਕਸ਼ਨ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

4 hours ago
ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

4 hours ago
PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

5 hours ago
ਗੰਨੇ ਦੇ ਖੇਤ ‘ਚੋਂ ਮਿਲਿਆ ਸ਼ੱਕੀ ਡਰੋਨ; ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਗੰਨੇ ਦੇ ਖੇਤ ‘ਚੋਂ ਮਿਲਿਆ ਸ਼ੱਕੀ ਡਰੋਨ; ਪੁਲਿਸ ਨੇ ਜਾਂਚ ਕੀਤੀ ਸ਼ੁਰੂ

5 hours ago
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

6 hours ago
1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

6 hours ago
Hindi News
English News
Saturday, July 11, 2026
No Result
View All Result
32 °c
Chandigarh
33 ° Sun
35 ° Mon
36 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

July 11, 2026
in ਖਬਰਾਂ, ਪੰਜਾਬ, ਫ਼ਿਲਮੀ
ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

– ਪ੍ਰਸ਼ੰਸ਼ਕਾਂ ‘ਚ ਨਿਰਾਸ਼ਾ 

ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’ ਦਾ ਵਿਵਾਦ ਹੋਰ ਗਹਿਰਾਉਂਦਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਬਰਕਰਾਰ ਰਹੇਗੀ।

ਇਸ ਤੋਂ ਬੈਨ ਨਾ ਹਟਾਉਣ ਦੀ ਸਿਫ਼ਾਰਸ਼ ਕੇਂਦਰੀ ਕਮੇਟੀ ਨੇ ਵੀ ਕਰ ਦਿੱਤੀ ਹੈ। ਨਿਊਜ਼ ਏਜੰਸੀ PTI ਨੇ ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਦਿੱਤੀ ਹੈ ਕਿ ਕੇਂਦਰ ਵੱਲੋਂ ਫ਼ਿਲਮ ‘ਸਤਲੁਜ’ ਦੀ ਸਮੱਗਰੀ ਦੀ ਜਾਂਚ ਲਈ ਗਠਿਤ ਕਮੇਟੀ ਨੇ ਕਥਿਤ ਤੌਰ ‘ਤੇ ਸਿਫ਼ਾਰਸ਼ ਕੀਤੀ ਹੈ ਕਿ ਆਨਲਾਈਨ ਸਟ੍ਰੀਮਿੰਗ ਪਲੇਟਫਾਰਮਾਂ ਰਾਹੀਂ ਇਸ ਦੇ ਜਨਤਕ ਪ੍ਰਸਾਰਣ ‘ਤੇ ਪਾਬੰਦੀ ਬਰਕਰਾਰ ਰਹਿਣੀ ਚਾਹੀਦੀ ਹੈ, ਕਿਉਂਕਿ ਇਹ ਫ਼ਿਲਮ ਕਥਿਤ ਤੌਰ ‘ਤੇ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੇ ਖ਼ਿਲਾਫ਼ ਹੈ।

ਦਿਲਜੀਤ ਦੀ ਫ਼ਿਲਮ ‘ਸਤਲੁਜ’ ਭਾਰਤ ਵਿੱਚ ਤਾਂ ਬੈਨ ਕਰ ਦਿੱਤੀ ਗਈ ਸੀ, ਪਰ ਹੁਣ ਉਸ ਨੂੰ ਇੰਟਰਨੈਸ਼ਨਲ ਪਲੇਟਫਾਰਮ ਤੋਂ ਵੀ ਹਟਾ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਲਮ ਨੂੰ ZEE5 OTT ਦੇ ਇੰਟਰਨੈਸ਼ਨਲ ਸੈਕਸ਼ਨ ਤੋਂ ਵੀ ਹਟਾ ਦਿੱਤਾ ਗਿਆ ਹੈ। ਦੱਸ ਦਈਏ ਕਿ ਭਾਰਤ ਵਿੱਚ 3 ਜੁਲਾਈ ਨੂੰ ZEE5 ‘ਤੇ ਰਿਲੀਜ਼ ਹੋਈ ਇਸ ਫ਼ਿਲਮ ਨੂੰ 5 ਜੁਲਾਈ ਨੂੰ ਹੀ ਪਲੇਟਫਾਰਮ ਤੋਂ ਹਟਾ ਦਿੱਤਾ ਗਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 11, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IND vs ENG : ਇੰਗਲੈਂਡ ਨੇ ਭਾਰਤ ਸਾਹਮਣੇ ਰੱਖਿਆ 258 ਦੌੜਾਂ ਦਾ ਟੀਚਾ

IND vs ENG : ਇੰਗਲੈਂਡ ਨੇ ਭਾਰਤ ਸਾਹਮਣੇ ਰੱਖਿਆ 258 ਦੌੜਾਂ ਦਾ ਟੀਚਾ

by Jaspreet Kaur
July 11, 2026
0

IND vs ENG : ਇੰਗਲੈਂਡ ਨੇ ਭਾਰਤ ਸਾਹਮਣੇ ਰੱਖਿਆ 258 ਦੌੜਾਂ ਦਾ ਟੀਚਾ - ਭਾਰਤ ਦੀ ਪਹਿਲੀ ਵਿਕਟ ਡਿੱਗੀ; ਜਾਣੋ...

IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

by Jaspreet Kaur
July 11, 2026
0

IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ 'ਤੇ ਬਣਾਈ ਅਹਿਮ ਬੜ੍ਹਤ ਨਵੀ ਦਿੱਲੀ, 11...

SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

by Jaspreet Kaur
July 11, 2026
0

SIR ਤਹਿਤ ਸਮੂਹ ਪੋਲਿੰਗ ਬੂਥਾਂ 'ਤੇ ਲੱਗੇ ਵਿਸ਼ੇਸ਼ ਕੈਂਪ -ਵੱਡੀ ਗਿਣਤੀ 'ਚ ਵੋਟਰਾਂ ਨੇ ਕੈਂਪਾਂ ਦਾ ਲਿਆ ਲਾਹਾ - 12...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 11, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

by Jaspreet Kaur
3 weeks ago
0

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 