• Latest
  • Trending
ਲੋਹੇ ਦੇ ਸਰੀਏ ਨਾਲ ਲੱਦਿਆ ਟਰੱਕ ਪਲਟਿਆ; 15 ਦੀ ਮੌਤ

3 weeks ago
ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

21 minutes ago
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

26 minutes ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

2 hours ago
ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ

India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

3 hours ago
ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

3 hours ago
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

5 hours ago
ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Hindi News
English News
Monday, June 15, 2026
No Result
View All Result
38 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਹੇ ਦੇ ਸਰੀਏ ਨਾਲ ਲੱਦਿਆ ਟਰੱਕ ਪਲਟਿਆ; 15 ਦੀ ਮੌਤ

May 25, 2026
in ਅੰਤਰਰਾਸ਼ਟਰੀ, ਖਬਰਾਂ
ਲੋਹੇ ਦੇ ਸਰੀਏ ਨਾਲ ਲੱਦਿਆ ਟਰੱਕ ਪਲਟਿਆ; 15 ਦੀ ਮੌਤ

ਲੋਹੇ ਦੇ ਸਰੀਏ ਨਾਲ ਲੱਦਿਆ ਟਰੱਕ ਪਲਟਿਆ; 15 ਦੀ ਮੌਤ
– ਕਈ ਗੰਭੀਰ ਜ਼ਖ਼ਮੀ

ਢਾਕਾ, 25 ਮਈ 2026 (ਵਿਸ਼ਵ ਵਾਰਤਾ) – ਬੰਗਲਾਦੇਸ਼ ਵਿੱਚ ਇੱਕ ਮੁੱਖ ਹਾਈਵੇਅ ‘ਤੇ ਲੋਹੇ ਦੇ ਸਰੀਏ ਨਾਲ ਲੱਦਿਆ ਇੱਕ ਟਰੱਕ ਪਲਟ ਜਾਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਇਹ ਦਰਦਨਾਕ ਹਾਦਸਾ ਉਸ ਵੇਲੇ ਵਾਪਰਿਆ, ਜਦੋਂ ਲੋਕ ਈਦ-ਉੱਲ-ਅਜ਼ਹਾ ਦੀਆਂ 10 ਦਿਨਾਂ ਦੀਆਂ ਛੁੱਟੀਆਂ ਬਿਤਾਉਣ ਲਈ ਆਪਣੇ ਜੱਦੀ ਘਰਾਂ ਵੱਲ ਜਾ ਰਹੇ ਸਨ।

ਪੁਲਿਸ ਮੁਤਾਬਕ, ਟਰੱਕ ਵਿੱਚ ਸਵਾਰ ਲੋਕ ਈਦ ਦੇ ਮੌਕੇ ‘ਤੇ ਉੱਤਰੀ ਜ਼ਿਲ੍ਹਿਆਂ ਵੱਲ ਜਾ ਰਹੇ ਸਨ। ਤੰਗੈਲ ਦੇ ਐੱਸਪੀ ਮੁਹੰਮਦ ਸ਼ਮਸੁਲ ਆਲਮ ਸਰਕਾਰ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਹਾਦਸਾ ਸੋਮਵਾਰ ਸਵੇਰੇ 4:30 ਵਜੇ ਢਾਕਾ-ਤੰਗੋਲ ਹਾਈਵੇਅ ਦੇ ਸਰਤੈਲ ਦੱਖਣਪਾਰਾ ਇਲਾਕੇ ਵਿੱਚ ਵਾਪਰਿਆ। ਸਥਾਨਕ ਪੁਲਿਸ ਅਨੁਸਾਰ, ਟਰੱਕ ਵਿੱਚ ਲੋਹੇ ਦੇ ਸਰੀਏ ਦੇ ਨਾਲ-ਨਾਲ ਕੁਝ ਮੁਸਾਫ਼ਰ ਵੀ ਸਵਾਰ ਸਨ। ਡਰਾਈਵਰ ਨੇ ਵਾਹਨ ਤੋਂ ਆਪਣਾ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਟਰੱਕਪਲਟ ਗਿਆ।ਜ਼ਖ਼ਮੀਆਂ ਨੂੰ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਦੀ ਮਦਦ ਨਾਲ ਸਥਾਨਕ ਸਿਹਤ ਕੇਂਦਰ ਵਿੱਚ ਪਹੁੰਚਾਇਆ ਗਿਆ।

ਮਿਲੀ ਜਾਣਕਾਰੀ ਅਨੁਸਾਰ ਬੰਗਲਾਦੇਸ਼ ਵਿੱਚ ਸੋਮਵਾਰ ਤੋਂ ਈਦ-ਉੱਲ-ਅਜ਼ਹਾ ਦੀਆਂ 10 ਦਿਨਾਂ ਦੀਆਂ ਛੁੱਟੀਆਂ ਸ਼ੁਰੂ ਹੋਈਆਂ ਹਨ। ਲੋਕ ਤਿਉਹਾਰ ਮਨਾਉਣ ਲਈ ਆਪਣੇ ਘਰਾਂ ਵੱਲ ਜਾ ਰਹੇ ਸਨ, ਜਿਸ ਕਾਰਨ ਬੱਸਾਂ, ਟ੍ਰੇਨਾਂ ਅਤੇ ਬੇੜੀਆਂ ਖਚਾਖਚ ਭਰੀਆਂ ਹੋਈਆਂ ਹਨ। ਗਰੀਬ ਲੋਕ ਅਕਸਰ ਘੱਟ ਖ਼ਰਚੇ ਕਾਰਨ ਜਾਂ ਆਮ ਵਾਹਨਾਂ ਵਿੱਚ ਟਿਕਟ ਨਾ ਮਿਲਣ ‘ਤੇ ਟਰੱਕਾਂ ਰਾਹੀਂ ਸਫ਼ਰ ਕਰਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

by Navjot
June 15, 2026
0

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ ਇਸਲਾਮਾਬਾਦ, 15 ਜੂਨ...

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

by Navjot
June 15, 2026
0

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ   ਕੋਲੰਬੋ, 15 ਜੂਨ (ਵਿਸ਼ਵ ਵਾਰਤਾ) ਸ਼੍ਰੀਲੰਕਾ ਵਿੱਚ...

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
June 15, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

by Navjot
June 15, 2026
0

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

by Navjot
June 15, 2026
0

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ ਇਸਲਾਮਾਬਾਦ, 15 ਜੂਨ...

Most Popular

ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

by Ankit
2 weeks ago
0

ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ ਸ਼ਹੀਦ ਏ.ਐਸ.ਆਈ. ਜੋਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 