• Latest
  • Trending
ਬੈਂਕ ਡਕੈਤੀ ਦਾ ਮਾਮਲਾ: Kapurthala Police ਵੱਲੋਂ ਲੋੜੀਂਦੇ 3 ਦੋਸ਼ੀ ਲੁੱਟ ਖੋਹ ਕੀਤੀ ਭਾਰਤੀ ਕਰੰਸੀ ਅਤੇ ਹਥਿਆਰਾਂ ਸਮੇਤ ਗ੍ਰਿਫਤਾਰ

ਬੈਂਕ ਡਕੈਤੀ ਦਾ ਮਾਮਲਾ: Kapurthala Police ਵੱਲੋਂ ਲੋੜੀਂਦੇ 3 ਦੋਸ਼ੀ ਲੁੱਟ ਖੋਹ ਕੀਤੀ ਭਾਰਤੀ ਕਰੰਸੀ ਅਤੇ ਹਥਿਆਰਾਂ ਸਮੇਤ ਗ੍ਰਿਫਤਾਰ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

8 hours ago
ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

9 hours ago
 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

11 hours ago
ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

11 hours ago
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

11 hours ago
ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

11 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

11 hours ago
ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

11 hours ago
Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

13 hours ago
Hindi News
English News
Thursday, October 29, 2026
No Result
View All Result
18 °c
Chandigarh
20 ° Fri
23 ° Sat
23 ° Sun
24 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੈਂਕ ਡਕੈਤੀ ਦਾ ਮਾਮਲਾ: Kapurthala Police ਵੱਲੋਂ ਲੋੜੀਂਦੇ 3 ਦੋਸ਼ੀ ਲੁੱਟ ਖੋਹ ਕੀਤੀ ਭਾਰਤੀ ਕਰੰਸੀ ਅਤੇ ਹਥਿਆਰਾਂ ਸਮੇਤ ਗ੍ਰਿਫਤਾਰ

ਦੋ ਦੋਸ਼ੀਆਂ ਨੂੰ ਮਥੁਰਾ ਤੋਂ ਕੀਤਾ ਕਾਬੂ - ਹੁਣ ਤੱਕ 28 ਲੱਖ 67 ਹਜ਼ਾਰ ਰੁਪੈ ਬਰਾਮਦ

June 16, 2025
in ਖਬਰਾਂ, ਪੰਜਾਬ
ਬੈਂਕ ਡਕੈਤੀ ਦਾ ਮਾਮਲਾ: Kapurthala Police ਵੱਲੋਂ ਲੋੜੀਂਦੇ 3 ਦੋਸ਼ੀ ਲੁੱਟ ਖੋਹ ਕੀਤੀ ਭਾਰਤੀ ਕਰੰਸੀ ਅਤੇ ਹਥਿਆਰਾਂ ਸਮੇਤ ਗ੍ਰਿਫਤਾਰ

ਬੈਂਕ ਡਕੈਤੀ ਦਾ ਮਾਮਲਾ: Kapurthala Police ਵੱਲੋਂ ਲੋੜੀਂਦੇ 3 ਦੋਸ਼ੀ ਲੁੱਟ ਖੋਹ ਕੀਤੀ ਭਾਰਤੀ ਕਰੰਸੀ ਅਤੇ ਹਥਿਆਰਾਂ ਸਮੇਤ ਗ੍ਰਿਫਤਾਰ
ਦੋ ਦੋਸ਼ੀਆਂ ਨੂੰ ਮਥੁਰਾ ਤੋਂ ਕੀਤਾ ਕਾਬੂ – ਹੁਣ ਤੱਕ 28 ਲੱਖ 67 ਹਜ਼ਾਰ ਰੁਪੈ ਬਰਾਮਦ
2 ਪਿਸਟਲ ਵੀ ਬਰਾਮਦ

ਕਪੂਰਥਲਾ, 16 ਜੂਨ (ਵਿਸ਼ਵ ਵਾਰਤਾ):- ਗੌਰਵ ਤੂਰਾ.ਆਈ.ਪੀ.ਐਸ., ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਨੇ ਦੱਸਿਆ ਹੈ ਕਿ ਫਗਵਾੜਾ ਦੇ ਰਿਹਾਣਾ ਜੱਟਾਂ ਵਿਖੇ ਹੋਈ ਬੈਂਕ ਡਕੈਤੀ ਸਬੰਧੀ ਹੁਣ ਤੱਕ 3 ਦੋਸ਼ੀਆਂ ਨੂੰ ਕਾਬੂ ਕਰਕੇ ਲੁੱਟੇ ਗਏ 28 ਲੱਖ 67 ਹਜ਼ਾਰ ਰੁਪੈ ਬਰਾਮਦ ਕਰ ਲਏ ਗਏ ਹਨ ।

ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਵਾਰਦਾਤ ਵਿੱਚ ਸ਼ਾਮਿਲ 2 ਦੋਸ਼ੀਆਂ ਨੂੰ ਉੱਤਰ ਪ੍ਰਦੇਸ਼ ਦੇ ਮਥੁਰਾ ਤੋਂ ਕਾਬੂ ਕੀਤਾ ਗਿਆ ਹੈ । ਇਸ ਵਾਰਦਾਤ ਵਿਚ ਵਰਤੀ ਗਈ ਵਰਨਾ ਕਾਰ , ਇਨੋਵਾ , 2 ਪਿਸਟਲ 32 ਬੋਰ , 2 ਜ਼ਿੰਦਾ ਕਾਰਤੂਸ ਤੇ ਲੁੱਟ ਦੀ 28 ਲੱਖ 67 ਹਜ਼ਾਰ ਰੁਪੈ ਬਰਾਮਦ ਕਰਕੇ ਕੇਸ ਨੂੰ ਸੁਲਝਾ ਲਿਆ ਗਿਆ ਹੈ ।

ਉਨ੍ਹਾਂ ਦੱਸਿਆ ਕਿ 30 ਮਈ ਨੂੰ ਤਿੰਨ ਨਕਾਬਪੋਸ਼ ਵਿਅਕਤੀਆਂ ਨੇ ਐਚ.ਡੀ.ਐਫ.ਸੀ
ਬੈਂਕ ਰਿਹਾਣਾ ਜੱਟਾਂ ਵਿਖੇ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ, ਜਿਸ ਦੇ ਸਬੰਧ ਵਿੱਚ ਥਾਣਾ ਰਾਵਲਪਿੰਡੀ ਵਿਖੇ
ਮੁਕੱਦਮਾ ਨੰਬਰ 45 ਮਿਤੀ 30.05.2025 ਅ/ਧ 309(4) ਬੀ.ਐਨ.ਐਸ ਵਾਧਾ ਜੁਰਮ 317(2) ਬੀ.ਐਨ.ਐਸ, 25
ਅਸਲਾ ਐਕਟ ਥਾਣਾ ਰਾਵਲਪਿੰਡੀ ਜਿਲਾ ਕਪੂਰਥਲਾ ਵਿਖੇ ਦਰਜ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਵਾਰਦਾਤ ਨੂੰ ਟਰੇਸ ਕਰਨ ਲਈ ਪ੍ਰਭਜੋਤ ਸਿੰਘ ਵਿਰਕ, ਪੀ.ਪੀ.ਐਸ,
ਪੁਲਿਸ ਕਪਤਾਨ ਤਫਤੀਸ਼ ਕਪੂਰਥਲਾ, ਸ਼੍ਰੀਮਤੀ ਰੁਪਿੰਦਰ ਕੌਰ ਭੱਟੀ, ਪੀ.ਪੀ.ਐਸ., ਪੁਲਿਸ ਕਪਤਾਨ ਸਬ ਡਵੀਜਨ
ਫਗਵਾੜਾ ਨੂੰ ਸਪੈਸ਼ਲ ਹਦਾਇਤਾਂ ਦਿੱਤੀਆਂ ਗਈਆਂ ਸਨ ਜਿਹਨਾਂ ਦੀ ਨਿਗਰਾਨੀ ਵਿੱਚ ਸ਼੍ਰੀ ਭਾਰਤ ਭੂਸ਼ਣ ਪੀ.ਪੀ.ਐਸ.
ਉੱਪ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ, ਸ਼੍ਰੀ ਪਰਮਿੰਦਰ ਸਿੰਘ ਪੀ.ਪੀ.ਐਸ. ਉੱਪ ਪੁਲਿਸ ਕਪਤਾਨ ਤਫਤੀਸ਼
ਕਪੂਰਥਲਾ, ਇੰਸਪੈਕਟਰ ਜਰਨੈਲ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਕਪੂਰਥਲਾ ਅਤੇ ਐਸ.ਆਈ. ਮੇਜਰ ਸਿੰਘ ਮੁੱਖ
ਅਫਸਰ ਥਾਣਾ ਰਾਵਲਪਿੰਡੀ ਦੀਆਂ ਟੀਮਾਂ ਗਠਿਤ ਕਰਕੇ ਮੁਕੱਦਮਾ ਨੂੰ ਹਰ ਐਂਗਲ ਤੋਂ ਟੈਕਨੀਕਲ ਢੰਗ ਨਾਲ ਟਰੇਸ ਕਰਦੇ ਹੋਏ ਮੁਕੱਦਮਾ ਵਿੱਚ ਗੁਰਮਿੰਦਰ ਸਿੰਘ ਪੁੱਤਰ ਲੇਟ ਕੁਲਦੀਪ ਸਿੰਘ ਵਾਸੀ ਕਾਹਲਵਾਂ ਥਾਣਾ ਕਰਤਾਰਪੁਰ ਜਿਲਾ
ਜਲੰਧਰ ਦਿਹਾਤੀ ਨੂੰ ਮਿਤੀ 07.06.2025 ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜਾ ਵਿੱਚੋਂ ਬੈਂਕ ਤੋਂ ਲੁੱਟ ਕੀਤੀ ਗਈ ਰਕਮ
ਵਿੱਚੋਂ 13 ਲੱਖ 10 ਹਜਾਰ ਰੁਪਏ ਅਤੇ ਇੱਕ ਦੇਸੀ ਪਿਸਟਲ 32 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ ਕੀਤਾ ਗਿਆ।

ਉਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਨਵਜੋਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਕਾਹਲਵਾਂ ਥਾਣਾ ਕਰਤਾਰਪੁਰ ਜਿਲਾ
ਜਲੰਧਰ ਦਿਹਾਤੀ ਅਤੇ ਜੋਰਾਵਰ ਸਿੰਘ ਸੋਢੀ ਪੁੱਤਰ ਗੁਰਦੇਵ ਸਿੰਘ ਵਾਸੀ ਧਾਲੀਵਾਲ ਕਾਦੀਆਂ ਜਿਲ੍ਹਾ ਜਲੰਧਰ ਦਿਹਾਤੀ ਨੂੰ ਉਕਤ ਮੁਕੱਦਮਾ ਵਿੱਚ ਨਾਮਜਦ ਕਰਕੇ ਇਹਨਾਂ ਨੂੰ ਮਥੁਰਾ (ਉੱਤਰ ਪ੍ਰਦੇਸ਼) ਤੋਂ ਕਾਰ ਇਨੋਵਾ ਕਰਿਸਟਾ
ਰੰਗ ਚਿੱਟਾ ਨੰਬਰੀ PB 08 FB 0039 ਸਮੇਤ ਕਾਬੂ ਕੀਤਾ ਅਤੇ ਲੁੱਟ ਦੀ ਰਾਸ਼ੀ ਦੇ 2,02,000/-ਰੁਪਏ ਨਗਦ ਬ੍ਰਾਮਦ
ਕੀਤੇ ਗਏ ।

ਇਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਵਾਰਦਾਤ ਵਿੱਚ ਵਰਤੀ ਗਈ ਕਾਰ ਵਰਨਾ ਬਿਨਾ ਨੰਬਰੀ ਅਤੇ ਲੁੱਟ ਖੋਹ ਕੀਤੀ ਗਈ ਰਕਮ ਵਿੱਚੋਂ 13 ਲੱਖ 55 ਹਜਾਰ ਰੁਪਏ ਅਤੇ 01 ਪਿਸਟਲ 32 ਬੋਰ ਬ੍ਰਾਮਦ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਕੀਤੀ ਗਈ ਤਫਤੀਸ਼ ਦੌਰਾਨ ਕੁੱਲ 28 ਲੱਖ 67 ਹਜਾਰ ਰੁਪਏ, 02 ਪਿਸਟਲ 32 ਬੋਰ ਸਮੇਤ 02 ਜਿੰਦਾ ਰੌਂਦ,
ਲੁੱਟ ਵਿੱਚ ਵਰਤੀ ਗਈ ਕਾਰ ਵਰਨਾ ਰੰਗ ਚਿੱਟਾ ਬਿਨ੍ਹਾ ਨੰਬਰੀ ਅਤੇ ਕਾਰ ਇਨੋਵਾ ਕਰਿਸਟਾ ਰੰਗ ਚਿੱਟਾ ਨੰਬਰੀ PB 08
FB 0039 ਬ੍ਰਾਮਦ ਕੀਤੇ ਜਾ ਚੁੱਕੇ ਹਨ।

ਹੁਣ ਤੱਕ ਕੀਤੀ ਗਈ ਤਫਤੀਸ਼ ਅਤੇ ਪੁੱਛਗਿੱਛ ਤੋਂ ਗੁਰਮਿੰਦਰ ਸਿੰਘ ਪੁੱਤਰ ਲੇਟ
ਕੁਲਦੀਪ ਸਿੰਘ ਵਾਸੀ ਕਾਹਲਵਾਂ ਥਾਣਾ ਕਰਤਾਰਪੁਰ ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਮਾਸਟਰ ਮਾਈਂਡ ਮੰਨਿਆ
ਗਿਆ ਹੈ ਜਿਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਪਲੈਨ ਕੀਤਾ ਅਤੇ ਅੰਜਾਮ ਦਿੱਤਾ ਹੈ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਨਾਲ ਹੋਰ ਵੀ ਸਨਸਨੀਖੇਜ ਖੁਲਾਸੇ ਹੋਣ
ਦੀ ਸੰਭਾਵਨਾ ਹੈ।

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

by Navjot
October 28, 2026
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ)  ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਨਵੰਬਰ ਨੂੰ 'ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ...

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

by Navjot
October 28, 2026
0

ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਬੁੱਧਵਾਰ ਨੂੰ ਦੱਸਿਆ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਇਸ...

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

by Navjot
October 28, 2026
0

  ਚੇਨਈ, 28 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
2 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 