• Latest
  • Trending
Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

1 hour ago
Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

28 minutes ago
Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

49 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

Delhi SIR: ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਮਿਆਦ ‘ਚ ਵਾਧਾ

National: ਬਿਹਾਰ ਦੇ DGP ਵਿਨੈ ਕੁਮਾਰ ਨੇ ਲਈ ਸਵੈ-ਇੱਛੁਕ ਸੇਵਾਮੁਕਤੀ, ਬਣੇ ਨਵੇਂ ਮੁੱਖ ਸੂਚਨਾ ਕਮਿਸ਼ਨਰ

Punjab: ਬੇਅਦਬੀ ਕਾਨੂੰਨ ਨੂੰ ਲੈ ਕੇ CM ਮਾਨ ਨੇ ਅੱਜ ਬੁਲਾਈ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ

Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

13 hours ago
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

14 hours ago
Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

Hindi News
English News
Sunday, September 27, 2026
No Result
View All Result
25 °c
Chandigarh
26 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

September 27, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

Bank Strike

Bank Strike Update : ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਆਮ ਲੋਕਾਂ ਦੀਆਂ ਬੈਂਕਿੰਗ ਜ਼ਰੂਰਤਾਂ ਨੂੰ ਧਿਆਨ ‘ਚ ਰੱਖਦੇ ਹੋਏ ਸਰਕਾਰ ਨੇ ਸਰਕਾਰੀ ਖੇਤਰ ਦੇ ਬੈਂਕਾਂ ਨੂੰ ਅੱਜ ਐਤਵਾਰ ਨੂੰ ਖੁੱਲ੍ਹੇ ਰੱਖਣ ਦਾ ਨਿਰਦੇਸ਼ ਦਿੱਤਾ ਹੈ। ਇਹ ਫ਼ੈਸਲਾ ਬੈਂਕ ਕਰਮਚਾਰੀਆਂ ਦੀ 28 ਤੋਂ 30 ਸਤੰਬਰ ਤੱਕ ਪ੍ਰਸਤਾਵਿਤ ਤਿੰਨ ਰੋਜ਼ਾ ਦੇਸ਼ ਵਿਆਪੀ ਹੜਤਾਲ ਤੋਂ ਪਹਿਲਾਂ ਲਿਆ ਗਿਆ ਹੈ।

ਭਾਰਤੀ ਰਿਜ਼ਰਵ ਬੈਂਕ (RBI) ਨੇ ਸਾਰੀਆਂ ਬੈਂਕ ਸ਼ਾਖਾਵਾਂ, ਦਫ਼ਤਰਾਂ, ਏ.ਟੀ.ਐੱਮ.-ਲਿੰਕਡ ਸ਼ਾਖਾਵਾਂ ਅਤੇ ਕਰੰਸੀ ਚੈਸਟਾਂ ਨੂੰ ਐਤਵਾਰ ਨੂੰ ਪੂਰੀ ਤਰ੍ਹਾਂ ਚਾਲੂ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰਾਲੇ ਨੇ ਕਿਹਾ ਕਿ ਸਾਰੇ ਸਰਕਾਰੀ ਖੇਤਰ ਦੇ ਬੈਂਕ ਅਤੇ ਖੇਤਰੀ ਗ੍ਰਾਮੀਣ ਬੈਂਕ (RRBs) ਐਤਵਾਰ ਨੂੰ ਆਮ ਵਾਂਗ ਕੰਮ ਕਰਨਗੇ।

ਵਿੱਤ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, “ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (UFBU) ਵੱਲੋਂ 28 ਤੋਂ 30 ਸਤੰਬਰ ਤੱਕ ਪ੍ਰਸਤਾਵਿਤ ਤਿੰਨ ਰੋਜ਼ਾ ਦੇਸ਼ ਵਿਆਪੀ ਬੈਂਕ ਹੜਤਾਲ ਨੂੰ ਦੇਖਦੇ ਹੋਏ ਅਤੇ ਇਸ ਤੋਂ ਪਹਿਲਾਂ 26 ਅਤੇ 27 ਸਤੰਬਰ ਨੂੰ ਵੀਕੈਂਡ ਛੁੱਟੀਆਂ ਹੋਣ ਕਾਰਨ ਸਰਕਾਰ ਨੇ ਨਾਗਰਿਕਾਂ ਦੀਆਂ ਬੈਂਕਿੰਗ ਜ਼ਰੂਰਤਾਂ ਨੂੰ ਸੁਰੱਖਿਅਤ ਰੱਖਣ ਲਈ ਸਰਗਰਮ ਕਦਮ ਚੁੱਕੇ ਹਨ।”

ਇਸ ਕਦਮ ਨਾਲ ਹੜਤਾਲ ਦੇ ਸਮੇਂ ਕਾਰਨ ਆਰਥਿਕ ਗਤੀਵਿਧੀਆਂ ਵਿੱਚ ਹੋਣ ਵਾਲੇ ਵਿਘਨ ਨੂੰ ਘੱਟ ਕਰਨ ਵਿੱਚ ਮਦਦ ਮਿਲੇਗੀ । ਜੇਕਰ ਸ਼ਨੀਵਾਰ ਅਤੇ ਐਤਵਾਰ ਦੋਵੇਂ ਦਿਨ ਬੈਂਕ ਬੰਦ ਰਹਿੰਦੇ, ਤਾਂ ਹੜਤਾਲ ਕਾਰਨ ਬੈਂਕਿੰਗ ਗਤੀਵਿਧੀਆਂ ਲਗਾਤਾਰ ਪੰਜ ਦਿਨਾਂ ਤੱਕ ਪ੍ਰਭਾਵਿਤ ਹੁੰਦੀਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bank Strike UpdateBreaking news in PunjabiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

by Ranjit Singh
September 27, 2026
0

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਚੰਡੀਗੜ੍ਹ, 27...

Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

by Ranjit Singh
September 27, 2026
0

Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਪੰਜਾਬ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 27, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 27...

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

by Ranjit Singh
September 27, 2026
0

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

by Ranjit Singh
September 27, 2026
0

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਚੰਡੀਗੜ੍ਹ, 27...

Most Popular

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

by Ranjit Singh
4 weeks ago
0

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ? ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਆਸਟਰੀਆ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 