• Latest
  • Trending
ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

1 hour ago
ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

2 minutes ago
India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

7 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

42 minutes ago
ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

2 hours ago
ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

3 hours ago
ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

3 hours ago
5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

4 hours ago
ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

5 hours ago
ਕਾਮੇਡੀਅਨ-ਐਕਟਰ ਰਾਜੀਵ ਠਾਕੁਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਪਿਤਾ ਦਾ ਹੋਇਆ ਦਿਹਾਂਤ

ਕਾਮੇਡੀਅਨ-ਐਕਟਰ ਰਾਜੀਵ ਠਾਕੁਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਪਿਤਾ ਦਾ ਹੋਇਆ ਦਿਹਾਂਤ

5 hours ago
International: ਅਮਰੀਕਾ ਵਿੱਚ ਭਾਰਤੀ ਮੂਲ ਦੇ ਕਾਰੋਬਾਰੀ ਦਾ ਕਤਲ

International: ਅਮਰੀਕਾ ਵਿੱਚ ਭਾਰਤੀ ਮੂਲ ਦੇ ਕਾਰੋਬਾਰੀ ਦਾ ਕਤਲ

5 hours ago
Hindi News
English News
Sunday, August 23, 2026
No Result
View All Result
30 °c
Chandigarh
30 ° Mon
31 ° Tue
31 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

August 23, 2026
in ਖਬਰਾਂ, ਰਾਸ਼ਟਰੀ
ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

ਚੰਡੀਗੜ੍ਹ, 23 ਅਗਸਤ 2026 (ਵਿਸ਼ਵ ਵਾਰਤਾ) : ਜੇਕਰ ਅਗਲੇ ਹਫਤੇ ਤੁਹਾਨੂੰ ਬੈਂਕ ਦਾ ਕੋਈ ਜ਼ਰੂਰੀ ਕੰਮ ਹੈ ਤਾਂ ਬੈਂਕ ਸ਼ਾਖਾ ਜਾਣ ਤੋਂ ਪਹਿਲਾਂ ਤਾਰੀਖ਼ ਜ਼ਰੂਰ ਦੇਖ ਲਵੋ। ਕਿਉਕਿ ਇਸ ਹਫ਼ਤੇ ਤਿਉਹਾਰਾਂ ਅਤੇ ਹਫ਼ਤਾਵਾਰੀ ਛੁੱਟੀਆਂ ਦੇ ਚੱਲਦਿਆਂ 24 ਤੋਂ 30 ਅਗਸਤ ਦਰਮਿਆਨ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਬੈਂਕ ਕੁੱਲ 4 ਦਿਨ ਬੰਦ ਰਹਿਣ ਵਾਲੇ ਹਨ। ਰੱਖੜੀ, ਈਦ-ਏ-ਮਿਲਾਦ ਅਤੇ ਓਣਮ ਵਰਗੇ ਵੱਡੇ ਤਿਉਹਾਰਾਂ ਕਰਕੇ ਬੈਂਕ ਸ਼ਾਖਾਵਾਂ ਵਿੱਚ ਕੰਮਕਾਜ ਨਹੀਂ ਹੋਵੇਗਾ।

24 ਤੋਂ 30 ਅਗਸਤ ਦਰਮਿਆਨ ਵੱਖ-ਵੱਖ ਰਾਜਾਂ ਵਿੱਚ ਤਿਉਹਾਰਾਂ ਦੇ ਚੱਲਦਿਆਂ ਬੈਂਕ ਸ਼ਾਖਾਵਾਂ ਵਿੱਚ ਛੁੱਟੀਆਂ ਰਹਿਣਗੀਆਂ। ਕਿਤੇ 25 ਅਗਸਤ ਨੂੰ ਬੈਂਕ ਬੰਦ ਰਹਿਣਗੇ, ਕਿਤੇ 26 ਅਗਸਤ ਨੂੰ ਅਤੇ ਕੁਝ ਰਾਜਾਂ ਵਿੱਚ 28 ਅਗਸਤ ਨੂੰ ਛੁੱਟੀ ਰਹੇਗੀ। ਇਸ ਤੋਂ ਇਲਾਵਾ 30 ਅਗਸਤ ਨੂੰ ਐਤਵਾਰ ਹੈ।ਖ਼ਾਸ ਗੱਲ ਇਹ ਹੈ ਕਿ 29 ਅਗਸਤ ਨੂੰ ਬੈਂਕ ਬੰਦ ਨਹੀਂ ਰਹਿਣਗੇ, ਕਿਉਂਕਿ ਇਹ ਮਹੀਨੇ ਦਾ ਪੰਜਵਾਂ ਸ਼ਨੀਵਾਰ ਹੈ।

ਆਰ.ਬੀ.ਆਈ. (RBI) ਦੇ ਨਿਯਮਾਂ ਮੁਤਾਬਕ ਬੈਂਕ ਹਰ ਮਹੀਨੇ ਦੇ ਦੂਜੇ ਅਤੇ ਚੌਥੇ ਸ਼ਨੀਵਾਰ ਨੂੰ ਬੰਦ ਹੁੰਦੇ ਹਨ। ਇਸ ਲਈ ਜੇਕਰ ਤੁਸੀਂ ਚੈੱਕ ਜਮ੍ਹਾਂ ਕਰਵਾਉਣਾ ਹੈ, ਬੈਂਕ ਵਿੱਚ ਕੋਈ ਦਸਤਾਵੇਜ਼ ਜਮ੍ਹਾਂ ਕਰਵਾਉਣੇ ਹਨ, ਨਕਦੀ (ਕੈਸ਼) ਨਾਲ ਜੁੜਿਆ ਕੋਈ ਕੰਮ ਹੈ ਜਾਂ ਸ਼ਾਖਾ ਵਿੱਚ ਜਾ ਕੇ ਕੋਈ ਹੋਰ ਜ਼ਰੂਰੀ ਕੰਮ ਨਿਪਟਾਉਣਾ ਹੈ ਤਾਂ ਤਾਰੀਖ਼ ਦੇਖ ਕੇ ਹੀ ਘਰੋਂ ਨਿਕਲੋ।

ਰਿਜ਼ਰਵ ਬੈਂਕ (RBI) ਦੀ ਅਧਿਕਾਰਤ ਛੁੱਟੀਆਂ ਦੀ ਸੂਚੀ ਅਨੁਸਾਰ, ਇਸ ਹਫ਼ਤੇ ਵੱਖ-ਵੱਖ ਸ਼ਹਿਰਾਂ ਅਤੇ ਰਾਜਾਂ ਵਿੱਚ ਲਗਭਗ 3 ਤੋਂ 4 ਦਿਨ ਕੰਮਕਾਜ ਠੱਪ ਰਹੇਗਾ।

25 ਅਗਸਤ (ਮੰਗਲਵਾਰ): ਮਿਲਾਦ-ਉਨ-ਨਬੀ (ਪੈਗੰਬਰ ਮੁਹੰਮਦ ਸਾਹਿਬ ਦਾ ਜਨਮਦਿਨ) ਅਤੇ ਪਹਿਲੇ ਓਣਮ ਦੇ ਮੌਕੇ ‘ਤੇ ਕੇਰਲ ਅਤੇ ਆਂਧਰਾ ਪ੍ਰਦੇਸ਼ ਵਿੱਚ ਸਾਰੇ ਬੈਂਕ ਬੰਦ ਰਹਿਣਗੇ।

26 ਅਗਸਤ (ਬੁੱਧਵਾਰ): ਈਦ-ਏ-ਮਿਲਾਦ, ਬਾਰਾਵਫ਼ਾਤ ਅਤੇ ਤਿਰੂਵੋਨਮ ਦੇ ਮੌਕੇ ‘ਤੇ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਮਹਾਰਾਸ਼ਟਰ, ਕਰਨਾਟਕ, ਮੱਧ ਪ੍ਰਦੇਸ਼, ਤਮਿਲਨਾਡੂ, ਉੱਤਰਾਖੰਡ, ਤੇਲੰਗਾਨਾ, ਮਨੀਪੁਰ, ਜੰਮੂ-ਕਸ਼ਮੀਰ, ਕੇਰਲ, ਛੱਤੀਸਗੜ੍ਹ ਅਤੇ ਝਾਰਖੰਡ ਵਿੱਚ ਬੈਂਕਾਂ ਦੀ ਛੁੱਟੀ ਰਹੇਗੀ।

28 ਅਗਸਤ (ਸ਼ੁੱਕਰਵਾਰ): ਰੱਖੜੀ ਦੇ ਪਵਿੱਤਰ ਤਿਉਹਾਰ ਕਰਕੇ ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ, ਉੱਤਰਾਖੰਡ, ਸਿੱਕਮ, ਜੰਮੂ-ਕਸ਼ਮੀਰ, ਕੇਰਲ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬੈਂਕ ਸ਼ਾਖਾਵਾਂ ਬੰਦ ਰਹਿਣਗੀਆਂ।

30 ਅਗਸਤ (ਐਤਵਾਰ): ਹਫ਼ਤਾਵਾਰੀ ਛੁੱਟੀ ਕਰਕੇ ਦੇਸ਼ ਭਰ ਦੇ ਸਾਰੇ ਬੈਂਕਾਂ ਵਿੱਚ ਕੰਮਕਾਜ ਬੰਦ ਰਹੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

by Jaspreet Kaur
August 23, 2026
0

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ  ਮੋਦੀ ਸਰਕਾਰ ਨੇ ਦੇਸ਼ ਵਾਸੀਆਂ ਨੂੰ...

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

by Jaspreet Kaur
August 23, 2026
0

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 23, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

by Jaspreet Kaur
August 23, 2026
0

ਓਮਾਨ 'ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ - ਨੌਂ ਜ਼ਖ਼ਮੀ ਓਮਾਨ, 23 ਅਗਸਤ 2026 (ਵਿਸ਼ਵ ਵਾਰਤਾ) :...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

by Jaspreet Kaur
August 23, 2026
0

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ  ਮੋਦੀ ਸਰਕਾਰ ਨੇ ਦੇਸ਼ ਵਾਸੀਆਂ ਨੂੰ...

Most Popular

Sports: ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ !

Sports: ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ !

by Ranjit Singh
5 days ago
0

Sports: ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ ! ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਨਵੀਂ ਦਿੱਲੀ ’ਚ ਚੱਲ ਰਹੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 