• Latest
  • Trending
Barnala : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਰਨਾਲਾ ਜ਼ਿਲ੍ਹੇ ‘ਚ ਬਣੀਆਂ 8 ਜਨਤਕ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ

Barnala : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਰਨਾਲਾ ਜ਼ਿਲ੍ਹੇ ‘ਚ ਬਣੀਆਂ 8 ਜਨਤਕ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ

1 year ago
Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

11 minutes ago
Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ !

Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ !

30 minutes ago
Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

37 minutes ago
Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

49 minutes ago
Punjab ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

1 hour ago
Wishav Warta Exclusive: ਦਲਜੀਤ ਦੋਸਾਂਝ ਦੇ ਕੰਸਰਟ ਨੂੰ ਸੁਰੱਖਿਆ ਦੇਣ ਤੋਂ ਭੱਜੀ ਦਿੱਲੀ ਪੁਲਿਸ !

Wishav Warta Exclusive: ਦਲਜੀਤ ਦੋਸਾਂਝ ਦੇ ਕੰਸਰਟ ਨੂੰ ਸੁਰੱਖਿਆ ਦੇਣ ਤੋਂ ਭੱਜੀ ਦਿੱਲੀ ਪੁਲਿਸ !

2 hours ago
Cricket: ਸ੍ਰੀਲੰਕਾ ਨੇ 429 ਦੌੜਾਂ ਦਾ ਟੀਚਾ ਹਾਸਲ ਕਰਕੇ ਰਚਿਆ ਇਤਿਹਾਸ, ਵਨਡੇ ਕ੍ਰਿਕਟ ਦਾ ਦੂਜਾ ਸਭ ਤੋਂ ਵੱਡਾ ਰਨਚੇਜ਼

Cricket: ਸ੍ਰੀਲੰਕਾ ਨੇ 429 ਦੌੜਾਂ ਦਾ ਟੀਚਾ ਹਾਸਲ ਕਰਕੇ ਰਚਿਆ ਇਤਿਹਾਸ, ਵਨਡੇ ਕ੍ਰਿਕਟ ਦਾ ਦੂਜਾ ਸਭ ਤੋਂ ਵੱਡਾ ਰਨਚੇਜ਼

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Cricket: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪਹਿਲਾ ਵਨਡੇ ਅੱਜ, ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਟੀਮ ਖੇਡੇਗੀ ਪਹਿਲਾ ਮੈਚ

Cricket: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪਹਿਲਾ ਵਨਡੇ ਅੱਜ, ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਟੀਮ ਖੇਡੇਗੀ ਪਹਿਲਾ ਮੈਚ

4 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

4 hours ago
Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਪੁਲਿਸ ਵੱਲੋਂ ਮਨਜ਼ੂਰੀ ਦੇਣ ਤੋਂ ਇਨਕਾਰ

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਪੁਲਿਸ ਵੱਲੋਂ ਮਨਜ਼ੂਰੀ ਦੇਣ ਤੋਂ ਇਨਕਾਰ

4 hours ago
Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ

Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ

4 hours ago
Hindi News
English News
Friday, October 23, 2026
No Result
View All Result
27 °c
Chandigarh
23 ° Sat
24 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Barnala : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਰਨਾਲਾ ਜ਼ਿਲ੍ਹੇ ‘ਚ ਬਣੀਆਂ 8 ਜਨਤਕ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ

July 19, 2025
in ਖਬਰਾਂ, ਪੰਜਾਬ
Barnala : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਰਨਾਲਾ ਜ਼ਿਲ੍ਹੇ ‘ਚ ਬਣੀਆਂ 8 ਜਨਤਕ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ

Barnala : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਰਨਾਲਾ ਜ਼ਿਲ੍ਹੇ ‘ਚ ਬਣੀਆਂ 8 ਜਨਤਕ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ

ਸ਼ਹਿਣਾ (ਬਰਨਾਲਾ), 19 ਜੁਲਾਈ(ਵਿਸ਼ਵ ਵਾਰਤਾ) Barnala :  ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ ਕੀਤੀਆਂ। ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਭਦੌੜ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕਿਆਂ ਵਿੱਚ ਅੱਜ ਅੱਠ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਸ਼ਹਿਣਾ, ਧੌਲਾ, ਤਲਵੰਡੀ, ਮੱਝੂਕੇ, ਕੁਤਬਾ, ਦੀਵਾਨਾ, ਵਜੀਦਕੇ ਕਲਾਂ ਅਤੇ ਠੁੱਲ੍ਹੀਵਾਲ ਵਿਖੇ ਬਣੀਆਂ ਇਨ੍ਹਾਂ ਅੱਠ ਲਾਇਬ੍ਰੇਰੀਆਂ ‘ਤੇ ਕੁੱਲ 2.80 ਕਰੋੜ ਰੁਪਏ ਖਰਚ ਕੀਤੇ ਗਏ ਹਨ।

Barnala

ਉਨ੍ਹਾਂ ਦੱਸਿਆ ਕਿ ਹਰੇਕ ਲਾਇਬ੍ਰੇਰੀ 35 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਕੰਪਿਊਟਰ, ਇੰਟਰਨੈੱਟ ਦੀ ਸਹੂਲਤ, ਮਿਆਰੀ ਸਾਹਿਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਨੇ ਵਿਦਿਆਰਥੀਆਂ ਵਿੱਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਵੀਂ ਉਮੀਦ ਜਗਾਈ ਹੈ। ਉਨ੍ਹਾਂ ਕਿਹਾ ਕਿ ਹੁਣ ਦੂਰ-ਦੁਰਾਡੇ ਦੇ ਪਿੰਡਾਂ ਦੇ ਵਿਦਿਆਰਥੀ ਆਪਣੇ ਪਿੰਡਾਂ ਵਿੱਚ ਰਹਿ ਕੇ ਕਿਤਾਬਾਂ ਰਾਹੀਂ ਦੁਨੀਆ ਭਰ ਦਾ ਗਿਆਨ ਹਾਸਲ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਬੌਧਿਕ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਦੇ ਮਿੱਥੇ ਟੀਚਿਆਂ ਨੂੰ ਹਾਸਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।

ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਵਿੱਚ ਵਿਕਾਸ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਸਾਰਥਕ ਰੂਪ ਵਿੱਚ ਸਹਾਈ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਨੂੰ ਸਮਰੱਥ ਬਣਾਉਣ ਅਤੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਬਹੁਤ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਮਾਰਗ ਦਰਸ਼ਨ ਕਰਨਗੀਆਂ ਅਤੇ ਸਾਡੇ ਨੌਜਵਾਨ ਅਫਸਰ, ਵਿਗਿਆਨੀ, ਡਾਕਟਰ, ਟੈਕਨੋਕਰੇਟ ਅਤੇ ਹੋਰ ਵੱਕਾਰੀ ਅਹੁਦਿਆਂ ’ਤੇ ਪਹੁੰਚ ਕੇ ਦੇਸ਼ ਦੀ ਸੇਵਾ ਕਰਨਗੇ।

Barnala

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਨੂੰ ਵਾਈ-ਫਾਈ, ਸੋਲਰ ਪਾਵਰ ਡਿਜੀਟਲ ਐਨਾਲੌਗ ਅਤੇ ਹੋਰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਮਕਾਲੀ ਸਾਹਿਤ ਤੇ ਸਿਲੇਬਸ ਦੀਆਂ ਕਿਤਾਬਾਂ ਦੇ ਨਾਲ-ਨਾਲ ਵਿਸ਼ਵ ਸਾਹਿਤ ਦੀਆਂ ਕਿਤਾਬਾਂ ਹਨ, ਜੋ ਸਿੱਖਣ ਦਾ ਅਮੀਰ ਅਨੁਭਵ ਪ੍ਰਦਾਨ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਗਿਆਨ ਅਤੇ ਸਾਹਿਤ ਦਾ ਸੱਚਾ ਖਜ਼ਾਨਾ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ‘ਤੇ ਬੇਸ਼ਕੀਮਤੀ ਕਿਤਾਬਾਂ ਹਨ ਜਿਸ ਕਰਕੇ ਇਹ ਲਾਇਬ੍ਰੇਰੀਆਂ ਪੁਸਤਕ ਪ੍ਰੇਮੀਆਂ ਨੂੰ ਆਕਰਸ਼ਿਤ ਕਰਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ ਵਿੱਚ ਦੁਰਲੱਭ ਕਿਤਾਬਾਂ ਵੀ ਹਨ ਜੋ ਪੁਸਤਕਾਂ ਪੜ੍ਹਨ ਵਾਲਿਆਂ ਲਈ ਅਨਮੋਲ ਖਜ਼ਾਨਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਯਕੀਨਨ ਤੌਰ ’ਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਨੂੰ ਹਰੇਕ ਖੇਤਰ ਵਿੱਚ ਬੁਲੰਦੀਆਂ ਛੂਹਣ ਦੇ ਕਾਬਲ ਬਣਾਉਣਗੀਆਂ ਤਾਂ ਕਿ ਵੱਖ-ਵੱਖ ਖੇਤਰਾਂ ਵਿੱਚ ਸਿਖਰਲੇ ਸਥਾਨ ਹਾਸਲ ਕਰਨ ਲਈ ਪੰਜਾਬ ਤੋਂ ਹੀਰੇ ਪੈਦਾ ਕੀਤੇ ਜਾਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BarnalaBreaking news in PunjabiLatest News In Punjabipunjab newsPunjab news in Punjabitop headlines in Punjab
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

by Ranjit Singh
October 23, 2026
0

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਨੇ...

Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ !

Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ !

by Ranjit Singh
October 23, 2026
0

Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ ! ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਬਠਿੰਡਾ ਦੇ ਸਾਬਕਾ...

Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

by Ranjit Singh
October 23, 2026
0

Pakistan 'ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ ! ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਪਾਕਿਸਤਾਨ ਵਿੱਚ ਇੱਕ ਨਾਬਾਲਗ...

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

by Ranjit Singh
October 23, 2026
0

Chandigarh 'ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਸੈਕਟਰ 22 ਵਿੱਚ 17...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

by Ranjit Singh
October 23, 2026
0

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਨੇ...

Most Popular

National: ਗਿਆਨੇਸ਼ ਕੁਮਾਰ ਅਤੇ SIR ਵਿਰੁੱਧ ਵਿਰੋਧੀ ਧਿਰ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ

National: ਗਿਆਨੇਸ਼ ਕੁਮਾਰ ਅਤੇ SIR ਵਿਰੁੱਧ ਵਿਰੋਧੀ ਧਿਰ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ

by Ranjit Singh
2 weeks ago
0

National: ਗਿਆਨੇਸ਼ ਕੁਮਾਰ ਅਤੇ SIR ਵਿਰੁੱਧ ਵਿਰੋਧੀ ਧਿਰ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ - INDIA ਬਲਾਕ ਦੇ ਸੰਸਦ ਮੈਂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 