• Latest
  • Trending
BARNALA BY ELECTION :ਡਿੱਬਰੂਗੜ ਜੇਲ੍ਹ ’ਚ ਬੰਦ ਕੁਲਵੰਤ ਸਿੰਘ ਰਾਉਂਕੇ ਵੀ ਲੜੇਗਾ ਜਿਮਨੀ ਚੋਣ

2 years ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

25 minutes ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

27 minutes ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

30 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

2 hours ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

3 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

4 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BARNALA BY ELECTION :ਡਿੱਬਰੂਗੜ ਜੇਲ੍ਹ ’ਚ ਬੰਦ ਕੁਲਵੰਤ ਸਿੰਘ ਰਾਉਂਕੇ ਵੀ ਲੜੇਗਾ ਜਿਮਨੀ ਚੋਣ

June 29, 2024
in ਸਿਆਸੀ, ਖਬਰਾਂ, ਪੰਜਾਬ
BARNALA BY ELECTION :ਡਿੱਬਰੂਗੜ ਜੇਲ੍ਹ ’ਚ ਬੰਦ ਕੁਲਵੰਤ ਸਿੰਘ ਰਾਉਂਕੇ ਵੀ ਲੜੇਗਾ ਜਿਮਨੀ ਚੋਣ

ਚੰਡੀਗੜ੍ਹ,BARNALA BY ELECTION :29 ਜੂਨ (ਵਿਸ਼ਵ ਵਾਰਤਾ) : ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਡਿਬਰੂਗੜ ਜੇਲ ਦੇ ਵਿੱਚ ਬੰਦ ਕੁਲਵੰਤ ਸਿੰਘ ਰਾਉਕੇ ਵੀ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਉਪ ਚੋਣ ਲੜਨ ਜਾ ਰਹੇ ਹਨ। ਕੁਲਵੰਤ ਸਿੰਘ ਰਾਉਂਕੇ ਦੇ ਭਰਾ ਮਹਾ ਸਿੰਘ ਵੱਲੋਂ ਇਹ ਖੁਲਾਸਾ ਕੀਤਾ ਗਿਆ ਹੈ। ਲੋਕ ਸਭਾ ਚੋਣਾਂ 2024 ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਵੱਲੋਂ ਚੋਣ ਲੜੀ ਗਈ ਸੀ ਜਿਸ ਦੇ ਵਿੱਚ ਉਹ ਜੇਤੂ ਰਹੇ ਸਨ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਪ੍ਰਧਾਨ ਮੰਤਰੀ ਉਰਫ ਬਾਜੇਕੇ ਵੱਲੋਂ ਗਿੱਦੜਵਾਹਾ ਸੀਟ ਤੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਇਹ ਐਲਾਨ ਬਾਜੇਕੇ ਦੇ ਨਾਬਾਲਿਗ ਪੁੱਤਰ ਵੱਲੋਂ ਕੀਤਾ ਗਿਆ ਸੀ। ਮੀਤ ਹੇਅਰ ਵੱਲੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਬਰਨਾਲਾ ਦੀ ਸੀਟ ਖਾਲੀ ਹੋ ਗਈ ਹੈ। ਬਰਨਾਲਾ ਵਿਖੇ ਵੀ ਜਿਮਨੀ ਚੋਣਾਂ ਹੋਣਗੀਆਂ। ਭਾਈ ਕੁਲਵੰਤ ਸਿੰਘ ਰਾਉਕੇ ਦੇ ਭਰਾ ਮਹਾ ਸਿੰਘ ਮੁਤਾਬਕ ਉਹ ਬਰਨਾਲਾ ਤੋਂ ਵਿਧਾਨ ਸਭਾ ਦੀ ਜਿਮਨੀ ਚੋਣ ਲੜਨਗੇ। ਕੁਲਵੰਤ ਸਿੰਘ ਦੇ ਭਰਾ ਮਹਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਉਹਨਾਂ ਨੇ ਸ਼ੁਕਰਵਾਰ ਨੂੰ ਆਪਣੇ ਭਰਾ ਦੇ ਨਾਲ ਫੋਨ ਤੇ ਗੱਲ ਕੀਤੀ ਸੀ। ਉਹਨਾਂ ਮੁਤਾਬਿਕ ਕੁਲਵੰਤ ਸਿੰਘ ਨੇ ਦੱਸਿਆ ਹੈ ਕਿ, ਬਰਨਾਲਾ ਤੋਂ ਉਪ ਚੋਣ ਲੜਨ ਦਾ ਫੈਸਲਾ ਭਾਈ ਕੁਲਵੰਤ ਸਿੰਘ ਰਾਉਂਕੇ ਵੱਲੋਂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ, ਅਸੀਂ ਉਹਨਾਂ ਦਾ ਪੂਰਾ ਸਮਰਥਨ ਕਰਾਂਗੇ। ਮੋਗਾ ਜ਼ਿਲੇ ਦੇ ਪਿੰਡ ਰਾਉਂਕੇ ਦਾ ਰਹਿਣ ਵਾਲਾ ਕੁਲਵੰਤ ਸਿੰਘ ਰਾਉਂਕੇ ਪੀਐਸਪੀਸੀਐਲ ਵਿੱਚ ਕਲਰਕ ਹੈ। ਅਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਵੇਲੇ ਪੰਜਾਬ ਪੁਲਿਸ ਵੱਲੋਂ ਉਸ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ। ਰਾਉਂਕੇ ਦੇ ਪਿਤਾ ਚੜਤ ਸਿੰਘ ਵੀ ਖਾੜਕੂਵਾਦ ਵੇਲੇ 25 ਮਾਰਚ 1993 ਨੂੰ ਘਰੋਂ ਗਾਇਬ ਹੋ ਗਏ ਸਨ। ਉਹਨਾਂ ਦਾ ਅੱਜ ਤੱਕ ਪਤਾ ਨਹੀਂ ਚੱਲਿਆ ਪਰਿਵਾਰ ਦਾ ਕਹਿਣਾ ਹੈ ਕਿ, ਉਹਨਾਂ ਕੋਲ ਉਸ ਦੀ ਮੌਤ ਦਾ ਕੋਈ ਸਬੂਤ ਨਹੀਂ ਹੈ। ਕੁਲਵੰਤ ਸਿੰਘ ਰਾਉਂਕੇ ਦੇ ਭਰਾ ਮਹਾ ਸਿੰਘ ਨੇ ਦੱਸਿਆ ਹੈ ਕਿ, ਉਹਨਾਂ ਦੇ ਪਿਤਾ ਵੀ 1987 ਦੇ ਵਿੱਚ ਐਨਐਸਏ ਦੇ ਤਹਿਤ ਜੇਲ ਦੇ ਵਿੱਚ ਬੰਦ ਸਨ। ਉਹ ਯੂਥ ਅਕਾਲੀ ਦਲ ਦੇ ਮੈਂਬਰ ਸਨ। ਮਹਾਂ ਸਿੰਘ ਮੁਤਾਬਿਕ ਉਹਨਾਂ ਨੂੰ 25 ਮਾਰਚ 1993 ਨੂੰ ਘਰੋਂ ਚੁੱਕ ਲਿਆ ਗਿਆ ਸੀ, ਅਤੇ ਪਰਿਵਾਰ ਨੂੰ ਅਜੇ ਤੱਕ ਨਹੀਂ ਪਤਾ ਲੱਗਾ ਕਿ ਉਹਨਾਂ ਦਾ ਕੀ ਬਣਿਆ।

Tags: BARNALA BY ELECTION :
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
November 11, 2026
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

by Navjot
November 11, 2026
0

  ਪਟਨਾ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਵਿੱਚ NH-27 'ਤੇ 'ਬਾਜ਼ਾਰ ਸਮਿਤੀ ਚੌਕ' ਨੇੜੇ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

Most Popular

Hukamnama Sri Darbar Sahib Today – 14 October 2026 | Ang 598 I ਅੱਜ ਦਾ ਹੁਕਮਨਾਮਾ

by Ankit
4 weeks ago
0

, ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 14-10-2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 