• Latest
  • Trending
Barnala ‘ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ; ਜੋੜੇ ਨੇ NRI ਦੀ ਕੋਠੀ ‘ਚ ਕੀਤੀ ਖੁਦਕੁਸ਼ੀ!

Barnala ‘ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ; ਜੋੜੇ ਨੇ NRI ਦੀ ਕੋਠੀ ‘ਚ ਕੀਤੀ ਖੁਦਕੁਸ਼ੀ!

11 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

48 minutes ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

1 hour ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

2 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

2 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

2 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

2 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

2 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

2 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

3 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

4 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

4 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Barnala ‘ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ; ਜੋੜੇ ਨੇ NRI ਦੀ ਕੋਠੀ ‘ਚ ਕੀਤੀ ਖੁਦਕੁਸ਼ੀ!

December 26, 2025
in ਖਬਰਾਂ, ਪੰਜਾਬ
Barnala ‘ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ; ਜੋੜੇ ਨੇ NRI ਦੀ ਕੋਠੀ ‘ਚ ਕੀਤੀ ਖੁਦਕੁਸ਼ੀ!

Barnala ‘ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ; ਜੋੜੇ ਨੇ NRI ਦੀ ਕੋਠੀ ‘ਚ ਕੀਤੀ ਖੁਦਕੁਸ਼ੀ!

ਬਰਨਾਲਾ, 26 ਦਸੰਬਰ 2025 (ਵਿਸ਼ਵ ਵਾਰਤਾ): ਲੁਧਿਆਣਾ ਦੇ ਇੱਕ ਜੋੜੇ ਨੇ ਬਰਨਾਲਾ ਦੇ ਇੱਕ ਐਨਆਰਆਈ ਦੀ ਕੋਠੀ ਵਿੱਚ ਖੁਦਕੁਸ਼ੀ ਕਰ ਲਈ। ਉਨ੍ਹਾਂ ਦੀਆਂ ਲਾਸ਼ਾਂ ਇੱਕੋ ਕਮਰੇ ਵਿੱਚ ਮਿਲੀਆਂ। ਔਰਤ ਦੀ ਲਾਸ਼ ਬਿਸਤਰੇ ‘ਤੇ ਕੰਬਲ ਨਾਲ ਅੱਧੀ ਢੱਕੀ ਹੋਈ ਮਿਲੀ, ਜਦੋਂ ਕਿ ਆਦਮੀ ਨੇ ਪੱਖੇ ਨਾਲ ਫਾਹਾ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਬਰਨਾਲਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਨੇ ਉਨ੍ਹਾਂ ਦੇ ਸਮਾਨ ਦੀ ਤਲਾਸ਼ੀ ਲਈ ਅਤੇ ਕਮਰੇ ਨੂੰ ਸੀਲ ਕਰ ਦਿੱਤਾ।

ਜਾਂਚ ਦੌਰਾਨ ਪਤਾ ਲੱਗਾ ਕਿ ਮ੍ਰਿਤਕ ਨੌਜਵਾਨ ਪਰਵਿੰਦਰ ਸਿੰਘ (30) ਕਾਉਂਕੇ, ਮਾਛੀਵਾੜਾ, ਲੁਧਿਆਣਾ ਦਾ ਰਹਿਣ ਵਾਲਾ ਸੀ। ਕੁੜੀ ਦਾ ਨਾਮ ਬਲਜੀਤ ਕੌਰ (25) ਹੈ, ਉਹ ਲੁਧਿਆਣਾ ਦੇ ਜਗਰਾਉਂ ਦੇ ਅਲੀਗੜ੍ਹ ਪਿੰਡ ਦੀ ਰਹਿਣ ਵਾਲੀ ਸੀ। ਬਰਨਾਲਾ ਪੁਲਿਸ ਅਨੁਸਾਰ ਸ਼ੁੱਕਰਵਾਰ ਸਵੇਰੇ 7 ਵਜੇ ਬਰਨਾਲਾ ਦੇ ਪਿੰਡ ਟੱਲੇਵਾਲ, ਮਹਿਲ ਕਲਾਂ ਵਿੱਚ ਇੱਕ ਕਮਰੇ ਵਿੱਚ ਦੋ ਲਾਸ਼ਾਂ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪੁੱਜੀ ਅਤੇ ਕਮਰੇ ਵਿੱਚੋਂ ਮਿਲੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਸਬੂਤ ਇਕੱਠੇ ਕਰਨ ਲਈ ਇੱਕ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ।

ਜਦੋਂ ਪੁਲਿਸ ਨੇ ਆਲੇ-ਦੁਆਲੇ ਪੁੱਛਗਿੱਛ ਕੀਤੀ, ਤਾਂ ਪਤਾ ਲੱਗਾ ਕਿ ਜਿਸ ਕਮਰੇ ਵਿੱਚ ਲਾਸ਼ ਮਿਲੀ ਸੀ, ਉਹ ਇੱਕ ਐਨਆਰਆਈ ਦਾ ਸੀ। ਮ੍ਰਿਤਕ ਪਰਵਿੰਦਰ ਦਾ ਕੋਈ ਜਾਣਕਾਰ ਐਨਆਰਆਈ ਦੇ ਸੰਪਰਕ ਵਿੱਚ ਸੀ। ਉਸਨੇ ਹੀ ਇਸ ਘਰ ਬਾਰੇ ਪਰਵਿੰਦਰ ਨੂੰ ਦੱਸਿਆ ਸੀ।

ਕੋਠੀ ‘ਚ ਰਹਿ ਰਹੇ ਦੋਵੇਂ ਅਣਵਿਆਹੇ ਦੱਸੇ ਜਾ ਰਹੇ ਹਨ। ਦੋਵਾਂ ਵਿਚਕਾਰ ਸਬੰਧਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BarnalaBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਫਿਲਮ ‘Scene’ ਦਾ ਟ੍ਰੇਲਰ ਰਿਲੀਜ਼ ; 6 ਨਵੰਬਰ ਤੋਂ ਸਿਨੇਮਾ ਘਰਾਂ ਵਿੱਚ ਦਿਖੇਗੀ ਫਿਲਮ

ਫਿਲਮ ‘Scene’ ਦਾ ਟ੍ਰੇਲਰ ਰਿਲੀਜ਼ ; 6 ਨਵੰਬਰ ਤੋਂ ਸਿਨੇਮਾ ਘਰਾਂ ਵਿੱਚ ਦਿਖੇਗੀ ਫਿਲਮ

by Navjot
2 weeks ago
0

  ਚੇਨਈ, 1ਨਵੰਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) ਦੇ ਨਿਰਮਾਤਾਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 