• Latest
  • Trending
Barnala : ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਹਿੰਦ ਦੀ ਚਾਦਰ ਲਾਈਟ ਅਤੇ ਸਾਊਂਡ ਸ਼ੋਅ 14 ਨਵੰਬਰ ਨੂੰ

8 months ago
ਸੀਰੀਆ ‘ਚ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਦੌਰੇ ਦੌਰਾਨ ਵੱਡਾ ਧਮਾਕਾ

4 minutes ago
Breaking: ਪੰਜਾਬ ਯੂਨੀਵਰਸਿਟੀ ਦੇ VC ਦੀ ਨਿਯੁਕਤੀ ‘ਤੇ ਖੜ੍ਹਾ ਹੋਇਆ ਵਿਵਾਦ, ਸਿੱਖ ਉਮੀਦਵਾਰ ਨਜ਼ਰਅੰਦਾਜ਼

23 minutes ago
ਐਨੀਮੇਟਡ ਫਿਲਮ ‘ਮਹਾਪ੍ਰਭੂ ਜਗਨਨਾਥ’ ਇਸ ਮਹੀਨੇ ਹੋਵੇਗੀ ਰਿਲੀਜ਼ 

53 minutes ago
ਚੀਨ ਦੇ ਹੁਬੇਈ ਵਿੱਚ ਤੂਫ਼ਾਨ ਕਾਰਨ 8 ਲੋਕਾਂ ਦੀ ਮੌਤ; ਗਾਨਸੂ ਵਿੱਚ ਜ਼ਮੀਨ ਖਿਸਕਣ ਤੋਂ ਬਾਅਦ ਕਈ ਲਾਪਤਾ

1 hour ago
Breaking: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ

ਪਾਕਿਸਤਾਨ ਵੱਸਦੇ ਕਵੀ ਬਾਬਾ ਨਜਮੀ ਦੀ ਸਮੁੱਚੀ ਕਾਵਿ ਰਚਨਾ “ਮੈਂ ਇਕਬਾਲ ਪੰਜਾਬੀ ਦਾ”ਪੰਜਵਾਂ ਸੰਸਕਰਨ ਪੰਜਾਬੀ ਭਵਨ ਲੁਧਿਆਣਾ ਵਿਖੇ ਲੋਕ ਅਰਪਣ

Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ‘ਤੇ ਦਰਜ ਹੋਇਆ ਪਰਚਾ

2 hours ago
Entertainment: ਫਿਲਮ ‘ਸਤਲੁਜ’ ਨੂੰ OTT ਤੋਂ ਹਟਾਉਣ ਦਾ ਮਾਮਲਾ, ਕੇਂਦਰ ਨੇ ਬਣਾਈ ਰਿਵੀਊ ਕਮੇਟੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Entertainment: ਫਿਲਮ ‘ਸਤਲੁਜ’ ‘ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ !

3 hours ago
Punjab: ਵਿਦੇਸ਼ੀ ਜੋੜੇ ਨੂੰ ਸ਼ਾਰਟਸ ਪਹਿਨ ਕੇ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਿਆ

Punjab ਦੇ ਡਾਕਟਰ ਨੇ ਦਿੱਲੀ ‘ਚ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ ?

Hindi News
English News
Tuesday, July 7, 2026
No Result
View All Result
39 °c
Chandigarh
33 ° Wed
33 ° Thu
33 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Barnala : ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਹਿੰਦ ਦੀ ਚਾਦਰ ਲਾਈਟ ਅਤੇ ਸਾਊਂਡ ਸ਼ੋਅ 14 ਨਵੰਬਰ ਨੂੰ

November 12, 2025
in ਖਬਰਾਂ, ਪੰਜਾਬ
Barnala : ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਹਿੰਦ ਦੀ ਚਾਦਰ ਲਾਈਟ ਅਤੇ ਸਾਊਂਡ ਸ਼ੋਅ 14 ਨਵੰਬਰ ਨੂੰ

Barnala : ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਹਿੰਦ ਦੀ ਚਾਦਰ ਲਾਈਟ ਅਤੇ ਸਾਊਂਡ ਸ਼ੋਅ 14 ਨਵੰਬਰ ਨੂੰ

– ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਸਟੇਡੀਅਮ ਵਿਖੇ ਤਿਆਰੀਆਂ ਦਾ ਲਿਆ ਜਾਇਜ਼ਾ

– ਮੰਤਰੀ ਹਰਪਾਲ ਚੀਮਾ, ਮੰਤਰੀ ਅਮਨ ਅਰੋੜਾ, ਤੇ ਸੰਸਦ ਮੈਂਬਰ ਮੀਤ ਹੇਅਰ ਵਿਸ਼ੇਸ਼ ਤੌਰ ‘ਤੇ ਰਹਿਣਗੇ ਹਾਜ਼ਰ

ਬਰਨਾਲਾ, 12 ਨਵੰਬਰ (ਵਿਸ਼ਵ ਵਾਰਤਾ): ਬਰਨਾਲਾ ਡਿਪਟੀ ਕਮਿਸ਼ਨਰ ਟੀ ਬੈਨਿਥ ਅਤੇ ਐੱਸ ਐੱਸ ਪੀ ਸਰਫ਼ਰਾਜ਼ ਆਲਮ ਨੇ ਅੱਜ ਬਾਬਾ ਕਾਲਾ ਮਹਿਰ ਸਟੇਡੀਅਮ ‘ਚ ‘ਹਿੰਦ ਦੀ ਚਾਦਰ’ ਲਾਇਟ ਐਂਡ ਸਾਊਂਡ ਸ਼ੋਅ ਸਬੰਧੀ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਹ ਸ਼ੋਅ 14 ਨਵੰਬਰ ਸ਼ਾਮ 5:30 ਤੋਂ 7:30 ਵਜੇ ਤੱਕ ਹੋਵੇਗਾ, ਜਿਸ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ ਨੂੰ ਜਿਵੰਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਮਹਾਨ ਸ਼ਹੀਦ ਦਾ ਸੁਨੇਹਾ ਅਤੇ ਉਨ੍ਹਾਂ ਦੀ ਜੀਵਨੀ ਲੋਕਾਂ ਤੱਕ ਪਹੁੰਚਾਉਣ ਲਈ ਇਹ ਸ਼ੋਅ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਤੇ ਦੋਸਤਾਂ ਨਾਲ ਇਹ ਇਤਿਹਾਸਕ ਸ਼ੋਅ ‘ਹਿੰਦ ਦੀ ਚਾਦਰ’ ਵੇਖਣ ਆਉਣ। ਉਨ੍ਹਾਂ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਲਗਭਗ 45 ਮਿੰਟ ਦਾ ਹੋਵੇਗਾ, ਜਿਸ ਦੀ ਸ਼ੁਰੂਆਤ ਢਾਡੀ ਜੱਥੇ ਵੱਲੋਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ੋਅ ਵਿੱਚ ਖ਼ਾਸ ਤੌਰ ‘ਤੇ ਮੰਤਰੀ ਹਰਪਾਲ ਚੀਮਾ, ਮੰਤਰੀ ਅਮਨ ਅਰੋੜਾ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੀ ਸ਼ਿਰਕਤ ਕਰਨਗੇ। ਉਨ੍ਹਾਂ ਆਖਿਆ ਕਿ ਸ਼ੋਅ ਵੇਖਣ ਲਈ ਸ਼ਾਮ 5:30 ਵਜੇ ਤੋਂ ਐਂਟਰੀ ਸ਼ੁਰੂ ਸ਼ੁਰੂ ਹੋਵੇਗੀ ਅਤੇ ਪਾਸ ਦੀ ਲੋੜ ਨਹੀਂ ਹੋਵੇਗੀ। ਸਮਾਗਮ ਸਭ ਲਈ ਖੁੱਲ੍ਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BarnalaBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੀਰੀਆ ‘ਚ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਦੌਰੇ ਦੌਰਾਨ ਵੱਡਾ ਧਮਾਕਾ

ਸੀਰੀਆ ‘ਚ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਦੌਰੇ ਦੌਰਾਨ ਵੱਡਾ ਧਮਾਕਾ

by Jaspreet Kaur
July 7, 2026
0

ਸੀਰੀਆ 'ਚ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਦੌਰੇ ਦੌਰਾਨ ਵੱਡਾ ਧਮਾਕਾ - ਜਾਂਚ 'ਚ ਜੁਟੀਆਂ ਏਜੰਸੀਆਂ ਨਵੀ ਦਿੱਲੀ, 7 ਜੁਲਾਈ 2026...

Breaking: ਪੰਜਾਬ ਯੂਨੀਵਰਸਿਟੀ ਦੇ VC ਦੀ ਨਿਯੁਕਤੀ ‘ਤੇ ਖੜ੍ਹਾ ਹੋਇਆ ਵਿਵਾਦ, ਸਿੱਖ ਉਮੀਦਵਾਰ ਨਜ਼ਰਅੰਦਾਜ਼

Breaking: ਪੰਜਾਬ ਯੂਨੀਵਰਸਿਟੀ ਦੇ VC ਦੀ ਨਿਯੁਕਤੀ ‘ਤੇ ਖੜ੍ਹਾ ਹੋਇਆ ਵਿਵਾਦ, ਸਿੱਖ ਉਮੀਦਵਾਰ ਨਜ਼ਰਅੰਦਾਜ਼

by Ranjit Singh
July 7, 2026
0

Breaking: ਪੰਜਾਬ ਯੂਨੀਵਰਸਿਟੀ ਦੇ VC ਦੀ ਨਿਯੁਕਤੀ 'ਤੇ ਖੜ੍ਹਾ ਹੋਇਆ ਵਿਵਾਦ, ਸਿੱਖ ਉਮੀਦਵਾਰ ਨਜ਼ਰਅੰਦਾਜ਼ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ) –...

ਐਨੀਮੇਟਡ ਫਿਲਮ ‘ਮਹਾਪ੍ਰਭੂ ਜਗਨਨਾਥ’ ਇਸ ਮਹੀਨੇ ਹੋਵੇਗੀ ਰਿਲੀਜ਼ 

ਐਨੀਮੇਟਡ ਫਿਲਮ ‘ਮਹਾਪ੍ਰਭੂ ਜਗਨਨਾਥ’ ਇਸ ਮਹੀਨੇ ਹੋਵੇਗੀ ਰਿਲੀਜ਼ 

by Navjot
July 7, 2026
0

ਐਨੀਮੇਟਡ ਫਿਲਮ ‘ਮਹਾਪ੍ਰਭੂ ਜਗਨਨਾਥ’ ਇਸ ਮਹੀਨੇ ਹੋਵੇਗੀ ਰਿਲੀਜ਼    ਮੁੰਬਈ, 7 ਜੁਲਾਈ (ਵਿਸ਼ਵ ਵਾਰਤਾ) ਆਉਣ ਵਾਲੀ ਐਨੀਮੇਟਡ ਫਿਲਮ ‘ਮਹਾਪ੍ਰਭੂ ਜਗਨਨਾਥ’...

ਚੀਨ ਦੇ ਹੁਬੇਈ ਵਿੱਚ ਤੂਫ਼ਾਨ ਕਾਰਨ 8 ਲੋਕਾਂ ਦੀ ਮੌਤ; ਗਾਨਸੂ ਵਿੱਚ ਜ਼ਮੀਨ ਖਿਸਕਣ ਤੋਂ ਬਾਅਦ ਕਈ ਲਾਪਤਾ

ਚੀਨ ਦੇ ਹੁਬੇਈ ਵਿੱਚ ਤੂਫ਼ਾਨ ਕਾਰਨ 8 ਲੋਕਾਂ ਦੀ ਮੌਤ; ਗਾਨਸੂ ਵਿੱਚ ਜ਼ਮੀਨ ਖਿਸਕਣ ਤੋਂ ਬਾਅਦ ਕਈ ਲਾਪਤਾ

by Navjot
July 7, 2026
0

ਚੀਨ ਦੇ ਹੁਬੇਈ ਵਿੱਚ ਤੂਫ਼ਾਨ ਕਾਰਨ 8 ਲੋਕਾਂ ਦੀ ਮੌਤ; ਗਾਨਸੂ ਵਿੱਚ ਜ਼ਮੀਨ ਖਿਸਕਣ ਤੋਂ ਬਾਅਦ ਕਈ ਲਾਪਤਾ   ਵੁਹਾਨ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੀਰੀਆ ‘ਚ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਦੌਰੇ ਦੌਰਾਨ ਵੱਡਾ ਧਮਾਕਾ

ਸੀਰੀਆ ‘ਚ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਦੌਰੇ ਦੌਰਾਨ ਵੱਡਾ ਧਮਾਕਾ

by Jaspreet Kaur
July 7, 2026
0

ਸੀਰੀਆ 'ਚ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਦੌਰੇ ਦੌਰਾਨ ਵੱਡਾ ਧਮਾਕਾ - ਜਾਂਚ 'ਚ ਜੁਟੀਆਂ ਏਜੰਸੀਆਂ ਨਵੀ ਦਿੱਲੀ, 7 ਜੁਲਾਈ 2026...

Most Popular

Haryana : ਬਲਦੇਵ ਗਰੋਹਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Haryana : ਬਲਦੇਵ ਗਰੋਹਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

by Jaspreet Kaur
4 weeks ago
0

Haryana : ਬਲਦੇਵ ਗਰੋਹਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ - ਹਰਿਆਣਾ ਅਨੁਸੂਚਿਤ ਜਾਤੀ ਵਿੱਤ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਨਿਯੁਕਤ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 