• Latest
  • Trending
Barnala News: ਸੰਤ ਬਲਵੀਰ ਸਿੰਘ ਘੁੰਨਸ ਦੀ ਸੰਪਾਦਿਤ ਪੁਸਤਕ ‘ ਸ਼ਹੀਦਨਾਮਾ ‘ ਬੂਟਾ ਸਿੰਘ ਚੌਹਾਨ ਵੱਲੋਂ ਲੋਕ ਅਰਪਣ

2 years ago
Wishav Warta Exclusive: ਦਲਜੀਤ ਦੋਸਾਂਝ ਦੇ ਕੰਸਰਟ ਨੂੰ ਸੁਰੱਖਿਆ ਦੇਣ ਤੋਂ ਭੱਜੀ ਦਿੱਲੀ ਪੁਲਿਸ !

13 minutes ago
Cricket: ਸ੍ਰੀਲੰਕਾ ਨੇ 429 ਦੌੜਾਂ ਦਾ ਟੀਚਾ ਹਾਸਲ ਕਰਕੇ ਰਚਿਆ ਇਤਿਹਾਸ, ਵਨਡੇ ਕ੍ਰਿਕਟ ਦਾ ਦੂਜਾ ਸਭ ਤੋਂ ਵੱਡਾ ਰਨਚੇਜ਼

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Cricket: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪਹਿਲਾ ਵਨਡੇ ਅੱਜ, ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਟੀਮ ਖੇਡੇਗੀ ਪਹਿਲਾ ਮੈਚ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਪੁਲਿਸ ਵੱਲੋਂ ਮਨਜ਼ੂਰੀ ਦੇਣ ਤੋਂ ਇਨਕਾਰ

Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ

Hukamnama Sri Darbar Sahib Today – 23 October 2026 | Ang 690 I ਅੱਜ ਦਾ ਹੁਕਮਨਾਮਾ

4 hours ago
ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

12 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

13 hours ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

Hindi News
English News
Friday, October 23, 2026
No Result
View All Result
25 °c
Chandigarh
23 ° Sat
24 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Barnala News: ਸੰਤ ਬਲਵੀਰ ਸਿੰਘ ਘੁੰਨਸ ਦੀ ਸੰਪਾਦਿਤ ਪੁਸਤਕ ‘ ਸ਼ਹੀਦਨਾਮਾ ‘ ਬੂਟਾ ਸਿੰਘ ਚੌਹਾਨ ਵੱਲੋਂ ਲੋਕ ਅਰਪਣ

September 13, 2024
in ਖਬਰਾਂ, ਪੰਜਾਬ, ਬਰਨਾਲਾ
Barnala News: ਸੰਤ ਬਲਵੀਰ ਸਿੰਘ ਘੁੰਨਸ ਦੀ ਸੰਪਾਦਿਤ ਪੁਸਤਕ ‘ ਸ਼ਹੀਦਨਾਮਾ ‘ ਬੂਟਾ ਸਿੰਘ ਚੌਹਾਨ ਵੱਲੋਂ ਲੋਕ ਅਰਪਣ

Barnala News: ਸੰਤ ਬਲਵੀਰ ਸਿੰਘ ਘੁੰਨਸ ਦੀ ਸੰਪਾਦਿਤ ਪੁਸਤਕ ‘ ਸ਼ਹੀਦਨਾਮਾ ‘ ਬੂਟਾ ਸਿੰਘ ਚੌਹਾਨ ਵੱਲੋਂ ਲੋਕ ਅਰਪਣ

Barnala News: ਸੰਤ ਬਲਵੀਰ ਸਿੰਘ ਘੁੰਨਸ ਦੀ ਸੰਪਾਦਿਤ ਪੁਸਤਕ ‘ ਸ਼ਹੀਦਨਾਮਾ ‘ ਬੂਟਾ ਸਿੰਘ ਚੌਹਾਨ ਵੱਲੋਂ ਲੋਕ ਅਰਪਣ

ਬਰਨਾਲਾ 13 ਸਤੰਬਰ (ਵਿਸ਼ਵ ਵਾਰਤਾ)Barnala News:- ਗੁਰਦੁਆਰਾ ਤਪ ਸਥਾਨ ਘੁੰਨਸ (ਬਰਨਾਲਾ)ਵਿਖੇ ਦਸਵੀਂ ਦੇ ਦਿਹਾੜੇ ਮੌਕੇ ਸਾਬਕਾ ਮੁੱਖ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਦੀ ਸੰਪਾਦਿਤ ਪੁਸਤਕ ‘ਸ਼ਹੀਦਨਾਮਾ’ ਲੋਕ ਅਰਪਣ ਕੀਤੀ ਗਈ।

ਇਹ ਰਸਮ ਬਹੁਪੱਖੀ ਲੇਖਕ ਅਤੇ ਭਾਰਤੀ ਸਾਹਿਤ ਅਕੈਡਮੀ ਦਿੱਲੀ ਦੀ ਗਵਰਨਿੰਗ ਕੌਂਸਲ ਦੇ ਮੈਂਬਰ ਬੂਟਾ ਸਿੰਘ ਚੌਹਾਨ ਨੇ ਅਦਾ ਕਰਨ ਉਪਰੰਤ ਕਿਹਾ ਕਿ ਸੰਤ ਘੁੰਨਸ ਜਿੱਥੇ ਖ਼ੁਦ ਧਾਰਮਿਕ ਕਵੀ ਹਨ ਉਥੇ ਵਾਰਤਕ ਲੇਖਕ ਵੀ ਹਨ। ਉਹ ਸ਼ਬਦ ਸ਼ਕਤੀ ਦੀ ਸਮਰੱਥਾ ਅਤੇ ਸ਼ਬਦ ਸ਼ਕਤੀ ਦੇ ਬਹੁ ਪਾਸਾਰੀ ਅਰਥ ਵੀ ਸਮਝਦੇ ਨੇ। ਡਾਕਟਰ ਭੁਪਿੰਦਰ ਸਿੰਘ ਬੇਦੀ ਨੇ ਇਸ ਮੌਕੇ ਕਿਹਾ ਕਿ ਇਹ ਸੰਤ ਘੁੰਨਸ ਦੀ ਤੀਜੀ ਪੁਸਤਕ ਹੈ।ਇਸ ਤੋਂ ਪਹਿਲਾਂ ‘ਜਿੰਦ ਮਿੱਟੀ ਦੀ ਢੇਰੀ’ ਅਤੇ ‘ਮਾਲਵੇ ਦੇ ਦਰਵੇਸ਼ ਸੰਤ ਅਤਰ ਸਿੰਘ ਘੁੰਨਸ ਪੁਸਤਕਾਂ ‘ਛਪ ਚੁੱਕੀਆਂ ਹਨ। ਸੰਪਾਦਨ ਅਤੇ ਅਨੁਵਾਦ ਦੇ ਖੇਤਰ ਵਿਚ ਸਰਗਰਮ ਜਗਮੇਲ ਸਿੱਧੂ ਮੈਂਬਰ ਸਲਾਹਕਾਰ ਬੋਰਡ ਭਾਰਤੀ ਸਾਹਿਤ ਅਕੈਡਮੀ ਦਿੱਲੀ ਨੇ ਕਿਹਾ ਕਿ ਸੰਤ ਘੁੰਨਸ ਹੁਣ ਤੱਕ ਪੰਜਾਹ ਤੋਂ ਪ੍ਰਸਿੱਧ ਪੰਜਾਬੀ ਲੇਖਕਾਂ ਨੂੰ ਹਰ ਦੁਸਹਿਰੇ ਦੇ ਮੌਕੇ ‘ਤੇ ਸਨਮਾਨਤ ਕਰ ਚੁੱਕੇ ਹਨ, ਜਿੰਨ੍ਹਾਂ ਵਿੱਚ ਡਾ. ਸੁਰਜੀਤ ਪਾਤਰ ਤੇ ਪ੍ਰੋ. ਗੁਰਭਜਨ ਸਿੰਘ ਗਿੱਲ ਵੀ ਸ਼ਾਮਿਲ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਚੁੰਗਾਂ ਨੇ ਕਿਹਾ ਕਿ ਸੰਗਤ ਨੂੰ ਧਾਰਮਿਕ ਅਤੇ ਸਮਾਜਿਕ ਪੁਸਤਕਾਂ ਪੜ੍ਹਨੀਆਂ ਚਾਹੀਦੀਆਂ ਹਨ ਤਾਂ ਉਨ੍ਹਾਂ ਨੂੰ ਇਤਿਹਾਸ ਵਿਰਸਾਮਈ ਕਦਰਾਂ ਕੀਮਤਾਂ ਦਾ ਪਤਾ ਲੱਗ ਸਕੇ ।
ਸੰਤ ਬਲਬੀਰ ਸਿੰਘ ਘੁੰਨਸ ਨੇ ਸੰਗਤ ਦਾ ਧੰਨਵਾਦ ਕਰਨ ਉਪਰੰਤ ਕਿਹਾ ਕਿ ਇਸ ਵਿਚ ਪੰਜਵੀਂ ਪਾਤਸ਼ਾਹੀ, ਨੌਵੀਂ ਪਾਤਸ਼ਾਹੀ ਅਤੇ ਬਹੁਤ ਸਾਰੇ ਸ਼੍ਰੋਮਣੀ ਸ਼ਹੀਦਾਂ ਦੀਆਂ ਲਾਸਾਨੀ ਸ਼ਹਾਦਤਾਂ ‘ਤੇ ਚਾਨਣਾ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਪੁਸਤਕ ਦਾ ਦੂਜਾ ਭਾਗ ਵੀ ਜਲਦੀ ਸੰਪਾਦਿਤ ਕਰਨਗੇ। ਉਨ੍ਹਾਂ ਪੁਸਤਕ ਲਈ ਰਚਨਾਤਮਿਕ ਸਹਿਯੋਗ ਦੇਣ ਵਾਲੇ ਸਿੱਖ ਵਿਦਵਾਨਾਂ ਅਤੇ ਪੰਜਾਬੀ ਲੇਖਕਾਂ ਦਾ ਧੰਨਵਾਦ ਕੀਤਾ।
ਸਟੇਜ ਸੰਚਾਲਨ ਡਾ ਭੁਪਿੰਦਰ ਸਿੰਘ ਬੇਦੀ ਨੇ ਕੀਤਾ।

Tags: BREAKING NEWSBreaking news in PunjabiKeywords from NewsPUNJABpunjab newsPunjab news in Punjabitop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Wishav Warta Exclusive: ਦਲਜੀਤ ਦੋਸਾਂਝ ਦੇ ਕੰਸਰਟ ਨੂੰ ਸੁਰੱਖਿਆ ਦੇਣ ਤੋਂ ਭੱਜੀ ਦਿੱਲੀ ਪੁਲਿਸ !

Wishav Warta Exclusive: ਦਲਜੀਤ ਦੋਸਾਂਝ ਦੇ ਕੰਸਰਟ ਨੂੰ ਸੁਰੱਖਿਆ ਦੇਣ ਤੋਂ ਭੱਜੀ ਦਿੱਲੀ ਪੁਲਿਸ !

by Ranjit Singh
October 23, 2026
0

Wishav Warta Exclusive: ਦਲਜੀਤ ਦੋਸਾਂਝ ਦੇ ਕੰਸਰਟ ਨੂੰ ਸੁਰੱਖਿਆ ਦੇਣ ਤੋਂ ਭੱਜੀ ਦਿੱਲੀ ਪੁਲਿਸ ! ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ):...

Cricket: ਸ੍ਰੀਲੰਕਾ ਨੇ 429 ਦੌੜਾਂ ਦਾ ਟੀਚਾ ਹਾਸਲ ਕਰਕੇ ਰਚਿਆ ਇਤਿਹਾਸ, ਵਨਡੇ ਕ੍ਰਿਕਟ ਦਾ ਦੂਜਾ ਸਭ ਤੋਂ ਵੱਡਾ ਰਨਚੇਜ਼

Cricket: ਸ੍ਰੀਲੰਕਾ ਨੇ 429 ਦੌੜਾਂ ਦਾ ਟੀਚਾ ਹਾਸਲ ਕਰਕੇ ਰਚਿਆ ਇਤਿਹਾਸ, ਵਨਡੇ ਕ੍ਰਿਕਟ ਦਾ ਦੂਜਾ ਸਭ ਤੋਂ ਵੱਡਾ ਰਨਚੇਜ਼

by Ranjit Singh
October 23, 2026
0

Cricket: ਸ੍ਰੀਲੰਕਾ ਨੇ 429 ਦੌੜਾਂ ਦਾ ਟੀਚਾ ਹਾਸਲ ਕਰਕੇ ਰਚਿਆ ਇਤਿਹਾਸ, ਵਨਡੇ ਕ੍ਰਿਕਟ ਦਾ ਦੂਜਾ ਸਭ ਤੋਂ ਵੱਡਾ ਰਨਚੇਜ਼ -...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 23, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 23 ਅਕਤੂਬਰ...

Cricket: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪਹਿਲਾ ਵਨਡੇ ਅੱਜ, ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਟੀਮ ਖੇਡੇਗੀ ਪਹਿਲਾ ਮੈਚ

Cricket: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪਹਿਲਾ ਵਨਡੇ ਅੱਜ, ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਟੀਮ ਖੇਡੇਗੀ ਪਹਿਲਾ ਮੈਚ

by Ranjit Singh
October 23, 2026
0

Cricket: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪਹਿਲਾ ਵਨਡੇ ਅੱਜ, ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਟੀਮ ਖੇਡੇਗੀ ਪਹਿਲਾ ਮੈਚ ਚੰਡੀਗੜ੍ਹ, 23 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Wishav Warta Exclusive: ਦਲਜੀਤ ਦੋਸਾਂਝ ਦੇ ਕੰਸਰਟ ਨੂੰ ਸੁਰੱਖਿਆ ਦੇਣ ਤੋਂ ਭੱਜੀ ਦਿੱਲੀ ਪੁਲਿਸ !

Wishav Warta Exclusive: ਦਲਜੀਤ ਦੋਸਾਂਝ ਦੇ ਕੰਸਰਟ ਨੂੰ ਸੁਰੱਖਿਆ ਦੇਣ ਤੋਂ ਭੱਜੀ ਦਿੱਲੀ ਪੁਲਿਸ !

by Ranjit Singh
October 23, 2026
0

Wishav Warta Exclusive: ਦਲਜੀਤ ਦੋਸਾਂਝ ਦੇ ਕੰਸਰਟ ਨੂੰ ਸੁਰੱਖਿਆ ਦੇਣ ਤੋਂ ਭੱਜੀ ਦਿੱਲੀ ਪੁਲਿਸ ! ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ):...

Most Popular

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
3 weeks ago
0

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦੇ ਤਿੰਨ ਸਕੂਲਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 