• Latest
  • Trending
Barnala ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ

6 months ago
Womens T20 World Cup: ਅੱਜ ਖੇਡੇ ਜਾਣਗੇ 3 ਮੁਕਾਬਲੇ, ਅੱਜ ਭਾਰਤ ਦਾ ਮੁਕਾਬਲਾ ਨੀਦਰਲੈਂਡਜ਼ ਨਾਲ

3 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

44 minutes ago
Punjab Weather: ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

50 minutes ago
India-Afghanistan ਵਿਚਾਲੇ ਦੂਜਾ ਵਨਡੇ ਮੈਚ ਅੱਜ

1 hour ago
Rahul Gandhi ਅੱਜ NEET ਪੇਪਰ ਲੀਕ ਦੇ ਮੁੱਦੇ ‘ਤੇ ਦੇਸ਼ ਵਿਆਪੀ ਮੁਹਿੰਮ ਦੀ ਕਰਨਗੇ ਅਗਵਾਈ

G7 Summit ‘ਚ ਮੋਦੀ-ਟਰੰਪ ਦੁਵੱਲੀ ਮੁਲਾਕਾਤ ਅੱਜ

Hukamnama Sri Darbar Sahib Today – 17 June 2026 | Ang 626 I ਅੱਜ ਦਾ ਹੁਕਮਨਾਮਾ

3 hours ago
ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

Hindi News
English News
Wednesday, June 17, 2026
No Result
View All Result
34 °c
Chandigarh
35 ° Thu
36 ° Fri
38 ° Sat
37 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Barnala ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ

December 14, 2025
in ਖਬਰਾਂ, ਪੰਜਾਬ
Barnala ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ

Barnala ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ

– ਹੁਣ ਇਸ ਦਿਨ ਹੋਵੇਗੀ ਵੋਟਿੰਗ

ਬਰਨਾਲਾ, 14 ਦਸੰਬਰ (ਵਿਸ਼ਵ ਵਾਰਤਾ): ਜ਼ਿਲ੍ਹਾ ਚੋਣ ਅਧਿਕਾਰੀ ਟੀ. ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਰਾਏਸਰ ਪਟਿਆਲਾ ਮਹਿਲ ਕਲਾਂ ਵਿਖੇ ਪੰਚਾਇਤ ਸੰਮਤੀ ਜ਼ੋਨ ਦੀ ਚੋਣ ਲਈ ਬੂਥ ਨੰਬਰ 20 ਉੱਤੇ ਮਤਦਾਨ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੈਲਟ ਪੇਪਰਾਂ ਦੀ ਗਲਤ ਛਪਾਈ ਹੋਣ ਕਾਰਨ ਮਤਦਾਨ ਰੱਦ ਕੀਤਾ ਗਿਆ ਹੈ। ਪੰਚਾਇਤ ਸੰਮਤੀ (ਜ਼ੋਨ 4 ਚੰਨਣਵਾਲ) ਲਈ ਦੁਬਾਰਾ ਮਤਦਾਨ 16 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਉਸੇ ਥਾਂ ‘ਤੇ ਕਰਵਾਇਆ ਜਾਵੇਗਾ।

ਦੱਸ ਦਈਏ ਕਿ ਜ਼ਿਲ੍ਹਾ ਚੋਣ ਅਫਸਰ – ਕਮ- ਡਿਪਟੀ ਕਮਿਸ਼ਨਰ ਟੀ ਬੈਨਿਥ ਅਤੇ ਐੱਸ ਐੱਸ ਪੀ ਸਰਫਾਰਜ਼ ਆਲਮ ਨੇ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਪੋਲਿੰਗ ਬੂਥਾਂ ਦਾ ਦੌਰਾ ਵੀ ਕੀਤਾ । ਇਸ ਮੌਕੇ ਉਨ੍ਹਾਂ ਸੁਰੱਖਿਆ ਅਤੇ ਚੋਣ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਜ਼ਿਲ੍ਹੇ ਦੇ ਵੋਟਰਾਂ, ਚੋਣ ਲੜ੍ਹ ਰਹੇ ਉਮੀਦਵਾਰਾਂ ਅਤੇ ਇਸ ਚੋਣ ਅਮਲ ਨੂੰ ਨੇਪਰੇ ਚਾੜ੍ਹਨ ‘ਚ ਲੱਗੇ ਸਮੂਹ ਰਿਟਰਨਿੰਗ ਅਧਿਕਾਰੀਆਂ ਸਮੇਤ ਹੋਰ ਅਮਲੇ ਫੈਲੇ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪੂਰੀ ਪਾਰਦਸ਼ਤਾ ਨਾਲ ਨਿਰਪੱਖ ਰਹਿਕੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦਾ ਪਾਲਣ ਕਰਦਿਆਂ ਇਹ ਚੋਣਾਂ ਕਰਵਾਈਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BarnalaBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens T20 World Cup: ਅੱਜ ਖੇਡੇ ਜਾਣਗੇ 3 ਮੁਕਾਬਲੇ, ਅੱਜ ਭਾਰਤ ਦਾ ਮੁਕਾਬਲਾ ਨੀਦਰਲੈਂਡਜ਼ ਨਾਲ

Womens T20 World Cup: ਅੱਜ ਖੇਡੇ ਜਾਣਗੇ 3 ਮੁਕਾਬਲੇ, ਅੱਜ ਭਾਰਤ ਦਾ ਮੁਕਾਬਲਾ ਨੀਦਰਲੈਂਡਜ਼ ਨਾਲ

by Ranjit Singh
June 17, 2026
0

Womens T20 World Cup: ਅੱਜ ਖੇਡੇ ਜਾਣਗੇ 3 ਮੁਕਾਬਲੇ, ਅੱਜ ਭਾਰਤ ਦਾ ਮੁਕਾਬਲਾ ਨੀਦਰਲੈਂਡਜ਼ ਨਾਲ ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ):...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 17, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab Weather: ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

Punjab Weather: ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

by Ranjit Singh
June 17, 2026
0

Punjab Weather: ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ...

India-Afghanistan ਵਿਚਾਲੇ ਦੂਜਾ ਵਨਡੇ ਮੈਚ ਅੱਜ

India-Afghanistan ਵਿਚਾਲੇ ਦੂਜਾ ਵਨਡੇ ਮੈਚ ਅੱਜ

by Ranjit Singh
June 17, 2026
0

India-Afghanistan ਵਿਚਾਲੇ ਦੂਜਾ ਵਨਡੇ ਮੈਚ ਅੱਜ - ਭਾਰਤ ਸੀਰੀਜ਼ ਜਿੱਤਣ ਦੇ ਇਰਾਦੇ ਨਾਲ ਉਤਰੇਗਾ ਮੈਦਾਨ 'ਤੇ ਚੰਡੀਗੜ੍ਹ, 17 ਜੂਨ, 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Womens T20 World Cup: ਅੱਜ ਖੇਡੇ ਜਾਣਗੇ 3 ਮੁਕਾਬਲੇ, ਅੱਜ ਭਾਰਤ ਦਾ ਮੁਕਾਬਲਾ ਨੀਦਰਲੈਂਡਜ਼ ਨਾਲ

Womens T20 World Cup: ਅੱਜ ਖੇਡੇ ਜਾਣਗੇ 3 ਮੁਕਾਬਲੇ, ਅੱਜ ਭਾਰਤ ਦਾ ਮੁਕਾਬਲਾ ਨੀਦਰਲੈਂਡਜ਼ ਨਾਲ

by Ranjit Singh
June 17, 2026
0

Womens T20 World Cup: ਅੱਜ ਖੇਡੇ ਜਾਣਗੇ 3 ਮੁਕਾਬਲੇ, ਅੱਜ ਭਾਰਤ ਦਾ ਮੁਕਾਬਲਾ ਨੀਦਰਲੈਂਡਜ਼ ਨਾਲ ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ):...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 