• Latest
  • Trending
‘ਆਪ’ ਸਰਪੰਚ ‘ਤੇ ਜਾਨਲੇਵਾ ਹਮਲਾ! ਅਣਪਛਾਤੇ ਹਮਲਾਵਰਾਂ ਨੇ ਕੀਤੀ ਫਾਇਰਿੰਗ

4 weeks ago
ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

18 minutes ago
ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

1 hour ago
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

2 hours ago
ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

3 hours ago
ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

5 hours ago
Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

6 hours ago
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

Hindi News
English News
Sunday, July 5, 2026
No Result
View All Result
37 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਆਪ’ ਸਰਪੰਚ ‘ਤੇ ਜਾਨਲੇਵਾ ਹਮਲਾ! ਅਣਪਛਾਤੇ ਹਮਲਾਵਰਾਂ ਨੇ ਕੀਤੀ ਫਾਇਰਿੰਗ

June 10, 2026
in ਖਬਰਾਂ, ਪੰਜਾਬ
‘ਆਪ’ ਸਰਪੰਚ ‘ਤੇ ਜਾਨਲੇਵਾ ਹਮਲਾ! ਅਣਪਛਾਤੇ ਹਮਲਾਵਰਾਂ ਨੇ ਕੀਤੀ ਫਾਇਰਿੰਗ

‘ਆਪ’ ਸਰਪੰਚ ‘ਤੇ ਜਾਨਲੇਵਾ ਹਮਲਾ! ਅਣਪਛਾਤੇ ਹਮਲਾਵਰਾਂ ਨੇ ਕੀਤੀ ਫਾਇਰਿੰਗ

– ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ

ਬਟਾਲਾ, 10 ਜੂਨ 2026 (ਵਿਸ਼ਵ ਵਾਰਤਾ): ਬਟਾਲਾ ਖੇਤਰ ਦੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਿੰਡ ਕਾਦੀਆਂ ਰਾਜਪੂਤਾਂ ਦੇ ਮੌਜੂਦਾ ਸਰਪੰਚ ਗੁਰਵਿੰਦਰ ਸਿੰਘ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਬਾਈਕ ‘ਤੇ ਆਏ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਦੋ ਗੋਲੀਆਂ ਮਾਰੀਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ।

ਇਹ ਘਟਨਾ ਮੰਗਲਵਾਰ ਦੇਰ ਸ਼ਾਮ ਵਾਪਰੀ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਹਮਲਾਵਰ ਮਿਠਾਈ ਦਾ ਡੱਬਾ ਲੈ ਕੇ ਆਏ ਸਨ। ਅਚਾਨਕ ਉਨ੍ਹਾਂ ਨੇ ਫਾਇਰਿੰਗ ਕਰ ਦਿੱਤੀ। ਸਰਪੰਚ ਦੇ ਦੋਵੇਂ ਪੈਰਾਂ ਵਿੱਚ ਗੋਲੀਆਂ ਲੱਗੀਆਂ ਹਨ। ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਲੋਕਾਂ ਦੀ ਮਦਦ ਨਾਲ ਬਟਾਲਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਨੇ ਮੁਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ।

ਡੀਐਸਪੀ ਫ਼ਤਿਹਗੜ੍ਹ ਚੂੜੀਆਂ ਲਲਿਤ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਜਿਵੇਂ ਹੀ ਘਟਨਾ ਦੀ ਜਾਣਕਾਰੀ ਮਿਲੀ, ਟੀਮ ਤੁਰੰਤ ਮੌਕੇ ’ਤੇ ਪਹੁੰਚ ਗਈ ਸੀ। ਜ਼ਖ਼ਮੀ ਸਰਪੰਚ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ’ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਮਾਮਲੇ ਵਿੱਚ FIR ਦਰਜ ਕਰ ਲਈ ਗਈ ਹੈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਵੱਖ-ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਇਸ ਵਿਚਾਲੇ ਹੀ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿੱਚ ਹਮਲੇ ਦੀ ਜ਼ਿੰਮੇਵਾਰੀ ਦੋ ਗੈਂਗਸਟਰਾਂ ਆਦੇਸ਼ ਜਮਾਰਾਏ ਅਤੇ ਨਿਸ਼ਾਨ ਜੋੜੀਆਂ ਨੇ ਲਈ ਹੈ। ਹਾਲਾਂਕਿ, ਪੁਲਿਸ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਵਾਇਰਲ ਪੋਸਟ ਦੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

by Jaspreet Kaur
July 5, 2026
0

ਪੰਜਾਬ 'ਚ 4 ਥਾਵਾਂ 'ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ ਹੁਸ਼ਿਆਰਪੁਰ 'ਚ 50 'ਚੋ 24 ਸੀਟਾਂ...

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

by Jaspreet Kaur
July 5, 2026
0

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ ਨਵੀ ਦਿੱਲੀ , 5 ਜੁਲਾਈ...

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

by Jaspreet Kaur
July 5, 2026
0

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ ਅੰਮ੍ਰਿਤਸਰ,...

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

by Jaspreet Kaur
July 5, 2026
0

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ - PCB ਨੇ ਸ਼ਾਨ ਮਸੂਦ ਨੂੰ ਹਟਾਇਆ; ਜਾਣੋ ਕਾਰਨ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

by Jaspreet Kaur
July 5, 2026
0

ਪੰਜਾਬ 'ਚ 4 ਥਾਵਾਂ 'ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ ਹੁਸ਼ਿਆਰਪੁਰ 'ਚ 50 'ਚੋ 24 ਸੀਟਾਂ...

Most Popular

ਪੰਜਾਬ ਭਾਜਪਾ ਦੀ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਜਾਰੀ

ਪੰਜਾਬ ਭਾਜਪਾ ਦੀ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਜਾਰੀ

by Jaspreet Kaur
3 weeks ago
0

ਪੰਜਾਬ ਭਾਜਪਾ ਦੀ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਜਾਰੀ - ਕੇਵਲ ਸਿੰਘ ਢਿੱਲੋਂ, ਰਵਨੀਤ ਬਿੱਟੂ, ਸੁਨੀਲ ਜਾਖੜ ਸਣੇ ਕਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 