ਬਟਾਲਾ ’ਚ ਵੀ ਬਣਿਆ ‘ਆਪ’ ਦਾ ਮੇਅਰ
– ਭੁਪਿੰਦਰ ਸਿੰਘ ਬਣੇ ਬਟਾਲਾ ਦੇ ਨਵੇਂ ਮੇਅਰ
ਚੰਡੀਗੜ੍ਹ, 11 ਜੂਨ 2026 (ਵਿਸ਼ਵ ਵਾਰਤਾ) – ਬਟਾਲਾ ਨਗਰ ਨਿਗਮ ਨੂੰ ਨਵਾਂ ਮੇਅਰ ਮਿਲ ਗਿਆ ਹੈ। ਬਟਾਲਾ ਨਗਰ ਨਿਗਮ ਦੇ ਵਾਰਡ ਨੰਬਰ ਪੰਜ ਤੋਂ ਆਮ ਆਦਮੀ ਪਾਰਟੀ ਵਲੋਂ ਜੇਤੂ ਰਹੇ ਕੌਂਸਲਰ ਭੁਪਿੰਦਰ ਸਿੰਘ ਨੂੰ ਮੇਅਰ ਚੁਣ ਲਿਆ ਗਿਆ ਹੈ।
ਇਸ ਦੇ ਨਾਲ ਹੀ ਨੀਲਮ ਚੌਹਾਨ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਸੁਖਰਾਜ ਕੌਰ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























