• Latest
  • Trending
Batala : ‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜਿਆ

10 months ago
IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

25 minutes ago
ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

39 minutes ago
ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

42 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

47 minutes ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ

51 minutes ago
ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

54 minutes ago
ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

59 minutes ago
BYJU’S ਦੇ ਸੰਸਥਾਪਕ ਨੂੰ ਸਿੰਗਾਪੁਰ ਵਿੱਚ 6 ਮਹੀਨੇ ਦੀ ਜੇਲ੍ਹ ; ਲੱਗਾ ਭਾਰੀ ਜੁਰਮਾਨਾ

1 hour ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

2 hours ago
14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

3 hours ago
IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਹੈਦਰਾਬਾਦ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
Hindi News
English News
Wednesday, May 27, 2026
No Result
View All Result
33 °c
Chandigarh
37 ° Thu
32 ° Fri
29 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Batala : ‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜਿਆ

- ਉੱਘੀ ਗਾਇਕਾ ਸਰਗੀ ਮਾਨ, ਗਿੱਧਿਆਂ ਦੀ ਰਾਣੀ ਕਵਲੀਨ ਕੋਰ ਭਿੰਡਰ ਅਤੇ ਚੰਨ ਕੌਰ ਨੇ ਸ਼ਾਨਦਾਰ ਪੇਸ਼ਕਾਰੀ ਨਾਲ ਸਮਾਂ ਬੰਨ੍ਹਿਆ

August 4, 2025
in ਖਬਰਾਂ, ਪੰਜਾਬ
Batala : ‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜਿਆ

Batala : ‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ

– ਉੱਘੀ ਗਾਇਕਾ ਸਰਗੀ ਮਾਨ, ਗਿੱਧਿਆਂ ਦੀ ਰਾਣੀ ਕਵਲੀਨ ਕੋਰ ਭਿੰਡਰ ਅਤੇ ਚੰਨ ਕੌਰ ਨੇ ਸ਼ਾਨਦਾਰ ਪੇਸ਼ਕਾਰੀ ਨਾਲ ਸਮਾਂ ਬੰਨ੍ਹਿਆ 

ਬਟਾਲਾ, 4 ਅਗਸਤ 2025(ਵਿਸ਼ਵ ਵਾਰਤਾ): ਸਾਉਣ ਦੇ ਮਹੀਨੇ ਵਿੱਚ ਲਗਾਤਾਰ ਤੀਜੇ ਸਾਲ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ‘ਤੀਆਂ’ ਲੱਗੀਆਂ। ਜਿਸ ਵਿੱਚ ਮਹਿਲਾਵਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਬਲਬੀਰ ਕੌਰ ਕਲਸੀ (ਮਾਤਾ ਜੀ ਵਿਧਾਇਕ ਸ਼ੈਰੀ ਕਲਸੀ), ਰਾਜਬੀਰ ਕੌਰ ਕਲਸੀ ਅਤੇ ਸੀ.ਡੀ.ਪੀ.ਓ ਹਰਜੀਤ ਕੌਰ ਵਾਲੀਆ ਸਮੇਤ ਵੱਡੀ ਗਿਣਤੀ ਵਿੱਚ ਮਹਿਲਾਵਾਂ ਮੋਜੂਦ ਸਨ। ਇਸ ਮੌਕੇ ਉੱਘੀ ਗਾਇਕਾ ਸਰਗੀ ਮਾਨ, ਗਿੱਧਿਆਂ ਦੀ ਰਾਣੀ ਕਵਲੀਨ ਕੋਰ ਭਿੰਡਰ ਅਤੇ ਚੰਨ ਕੋਰ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ ਤੇ ਅਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਸਮਾਂ ਬੰਨ ਕੇ ਰੱਖ ਦਿੱਤਾ।

‘ਤੀਆਂ’ ਦੀ ਮੁਬਾਰਕਬਾਦ ਅਤੇ ਸਾਰਿਆਂ ਦਾ ਪਹੁੰਚਣ ’ਤੇ ਧੰਨਵਾਦ ਕਰਦਿਆਂ ਰਾਜਬੀਰ ਕੌਰ ਕਲਸੀ (ਧਰਮਪਤਨੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ) ਨੇ ਕਿਹਾ ਕਿ ਅਜਿਹੇ ਸਮਾਗਮ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਲਈ ਬਹੁਤ ਸਹਾਈ ਹੁੰਦੇ ਹਨ। ਉਨਾਂਅੱਗੇ ਕਿਹਾ ਕਿ ਸਾਵਣ ਦੇ ਮਹੀਨੇ ਵਿੱਚ ’ਤੀਆਂ ਦਾ ਤਿਉਹਾਰ’ ਪੰਜਾਬੀ ਸੱਭਿਆਚਾਰ ਵਿੱਚ ਅਹਿਮ ਸਥਾਨ ਰੱਖਦਾ ਹੈ। ਇਸ ਤਿਉਹਾਰ ਤੇ ਨਵ-ਵਿਆਹੀਆਂ ਔਰਤਾਂ ਆਪਣੇ ਪੇਕੇ ਪਰਿਵਾਰ ਵਿੱਚ ਆ ਕਿ ਆਪਣੀਆਂ ਪੁਰਾਣੀਆਂ ਸਹੇਲੀਆਂ ਨੂੰ ਮਿਲਦੀਆਂ ਹਨ। ਔਰਤਾਂ ਤੇ ਕੁੜੀਆਂ ਇਕੱਠੀਆਂ ਹੋ ਕਿ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦੀਆਂ ਹਨ।

ਰਾਜਬੀਰ ਕੌਰ ਕਲਸੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਿਰਸੇ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਉਨਾਂ ਵਲੋਂ ਪੁਰਾਤਨ ਖੇਡਾਂ ਨੂੰ ਮੁੜ ਸ਼ੁਰੂ ਕਰਵਾ ਕੇ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਤੋਂ ਜਾਣੂੰ ਕਰਵਾਇਆ ਹੈ। ਉਨਾਂ ਅੱਗੇ ਕਿਹਾ ਕਿ ਧੀਆਂ ਤੇ ਪੁੱਤਰਾਂ ਵਿੱਚ ਸਾਨੂੰ ਕੋਈ ਫਰਕ ਨਹੀਂ ਕਰਨਾ ਚਾਹੀਦਾ ਹੈ ਅਤੇ ਕੁੜੀਆਂ ਨੂੰ ਵੀ ਅੱਗੇ ਵਧਣ ਦੇ ਬਾਰਬਰ ਮੌਕੇ ਦੇਣੇ ਚਾਹੀਦੇ ਹਨ। ਉਨਾਂ ਕਿਹਾ ਕਿ ਅੱਜ ਹਰ ਖੇਤਰ ਵਿੱਚ ਕੁੜੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ ਤੇ ਦੇਸ਼-ਵਿਦੇਸ਼ ਵਿੱਚ ਆਪਣੀ ਵੱਖਰੀ ਪਹਿਚਾਣ ਸਥਾਪਤ ਕੀਤੀ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਸਾਨੂੰ ਕਦੇ ਵੀ ਆਪਣਾ ਪਿਛੋਕੜ ਭੁਲਾਉਣਾ ਨਹੀਂ ਚਾਹੀਦਾ ਹੈ। ਵੱਡਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਅੱਜ ‘ਤੀਆਂ ਦਾ ਤਿਉਹਾਰ’ ਮਨਾ ਕੇ ਅਮੀਰ ਸੱਭਿਆਚਾਰ ਨੂੰ ਜ਼ਿੰਦਾ ਰੱਖਣ ਲਈ ਉੱਦਮ ਕੀਤਾ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਦੇ ਇਸ ਅਮੀਰ ਵਿਰਸੇ ਨੂੰ ਸੰਭਾਲ ਕੇ ਰੱਖਣ ਲਈ ਹਰੇਕ ਪੰਜਾਬਣ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਇਸ ਤਿਉਹਾਰ ਸਬੰਧੀ ਚੰਗੀ ਤਰ੍ਹਾਂ ਜਾਣੂ ਕਰਵਾਇਆ ਜਾ ਸਕੇ।

‘ਤੀਆਂ’ ਦੇ ਤਿਉਹਾਰ ਮੌਕੇ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਵਿੱਚ ਸੱਜ਼ੀਆਂ ਮਹਿਲਾਵਾਂ ਨੇ ਗਿੱਧੇ ਅਤੇ ਲੋਕ ਗੀਤਾਂ ਜਰੀਏ ਆਪਣੇ ਮਨੋ-ਭਾਵਾਂ ਅਤੇ ਖੁਸ਼ੀ ਦਾ ਖੁੱਲ ਕੇ ਇਜ਼ਹਾਰ ਕੀਤਾ। ਔਰਤਾਂ ਸਮੇਤ ਛੋਟੇ ਬੱਚਿਆਂ ਦੀ ਗਿੱਧੇ ਦੀ ਪੇਸ਼ਕਾਰੀ ਬਾ-ਕਮਾਲ ਸੀ। ‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ। ਇਸ ਮੌਕੇ ਮਹਿਲਾਵਾਂ ਨੇ ਸਮਾਜ ਨੂੰ ਵਧੀਆ ਸੁਨੇਹਾ ਦੇਣ ਵਾਲੇ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BatalaBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

by Navjot
May 27, 2026
0

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ ਵੈਭਵ ਸੂਰਿਆਵੰਸ਼ੀ ਨੇ...

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

by Ankit
May 27, 2026
0

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ...

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

by Ankit
May 27, 2026
0

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ · ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

by Ankit
May 27, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

by Navjot
May 27, 2026
0

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ ਵੈਭਵ ਸੂਰਿਆਵੰਸ਼ੀ ਨੇ...

Most Popular

White House ਦੀ ਪ੍ਰੈੱਸ ਸਕੱਤਰ ਕੈਰੋਲਿਨ ਲੇਵਿਟ ਬਣੀ ਮਾਂ; ਧੀ ਨਾਲ ਫੋਟੋ ਕੀਤੀ ਸਾਂਝੀ

by Jaspreet Kaur
2 weeks ago
0

White House ਦੀ ਪ੍ਰੈੱਸ ਸਕੱਤਰ ਕੈਰੋਲਿਨ ਲੇਵਿਟ ਬਣੀ ਮਾਂ; ਧੀ ਨਾਲ ਫੋਟੋ ਕੀਤੀ ਸਾਂਝੀ - ਇਰਾਨ ਨੇ ਵਧਾਈ ਸੰਦੇਸ਼ ਰਾਹੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 