• Latest
  • Trending
Bathinda ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 5 ਮੌਤਾਂ

Bathinda ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 5 ਮੌਤਾਂ

7 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

2 hours ago
ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

2 hours ago
ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

2 hours ago
ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

2 hours ago
ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਮੀਂਹ ਦੇ ਪਾਣੀ ‘ਚ ਡੁੱਬਣ ਨਾਲ 8 ਸਾਲਾ ਮਾਸੂਮ ਬੱਚੇ ਦੀ ਮੌਤ

ਮੀਂਹ ਦੇ ਪਾਣੀ ‘ਚ ਡੁੱਬਣ ਨਾਲ 8 ਸਾਲਾ ਮਾਸੂਮ ਬੱਚੇ ਦੀ ਮੌਤ

3 hours ago
ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

3 hours ago
ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਲਿਓਨਲ ਮੇਸੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਲਿਓਨਲ ਮੇਸੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

4 hours ago
CM ਭਗਵੰਤ ਸਿੰਘ ਮਾਨ ਨੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਲਿਖਿਆ ਪੱਤਰ

CM ਭਗਵੰਤ ਸਿੰਘ ਮਾਨ ਨੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਲਿਖਿਆ ਪੱਤਰ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Saturday, August 8, 2026
No Result
View All Result
27 °c
Chandigarh
30 ° Sun
29 ° Mon
28 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bathinda ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 5 ਮੌਤਾਂ

January 17, 2026
in ਖਬਰਾਂ, ਪੰਜਾਬ
Bathinda ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 5 ਮੌਤਾਂ

Bathinda

Bathinda ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 5 ਮੌਤਾਂ

ਬਠਿੰਡਾ, 17 ਜਨਵਰੀ 2026 (ਵਿਸ਼ਵ ਵਾਰਤਾ) – ਸੰਘਣੀ ਧੁੰਦ ਕਾਰਨ ਅੱਜ ਸਵੇਰੇ ਬਠਿੰਡਾ (Bathinda) ਵਿੱਚ ਬਠਿੰਡਾ-ਬੀਕਾਨੇਰ ਰਾਸ਼ਟਰੀ ਰਾਜਮਾਰਗ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ 5 ਜਣਿਆ ਦੀ ਮੌਤ ਹੋਣ ਦੀ ਖਬਰ ਹੈ। ਮਿਲੀ ਜਾਣਕਰੀ ਅਨੁਸਾਰ ਗੁਜਰਾਤ ਰਜਿਸਟ੍ਰੇਸ਼ਨ ਨੰਬਰ ਇੱਕ ਫਾਰਚੂਨਰ ਕਾਰ ਡਿਵਾਈਡਰ ਨਾਲ ਟਕਰਾ ਗਈ।

ਇਹ ਹਾਦਸਾ ਬਠਿੰਡਾ ਦੇ ਪਥਰਾਲਾ ਪਿੰਡ ਨੇੜੇ ਵਾਪਰਿਆ। ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਮ੍ਰਿਤਕਾਂ ਵਿੱਚ ਚਾਰ ਨੌਜਵਾਨ ਅਤੇ ਇੱਕ ਮੁਟਿਆਰ ਸ਼ਾਮਲ ਹੈ, ਜਿਨ੍ਹਾਂ ਦੀ ਉਮਰ 25 ਤੋਂ 30 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਉਨ੍ਹਾਂ ਦੀ ਪਛਾਣ ਅਰਜੁਨ, ਸਤੀਸ਼, ਜਨਕ, ਭਰਤ ਅਤੇ ਅਮਿਤਾ ਬਾਨ ਵਜੋਂ ਹੋਈ ਹੈ। ਇਹ ਸਾਰੇ ਗੁਜਰਾਤ ਦੇ ਬਨਾਸਕਾਂਠਾ ਦੇ ਰਹਿਣ ਵਾਲੇ ਸਨ।

Bathinda
Bathinda

ਬਠਿੰਡਾ (Bathinda) ਦੇ ਸੁਪਰਡੈਂਟ ਆਫ ਪੁਲਿਸ (ਸ਼ਹਿਰ) ਨਰਿੰਦਰ ਸਿੰਘ ਨੇ ਦੱਸਿਆ ਕਿ ਫਾਰਚੂਨਰ ਕਾਰ ਬਠਿੰਡਾ ਤੋਂ ਡੱਬਵਾਲੀ ਜਾ ਰਹੀ ਸੀ। ਮੁੱਢਲੀ ਜਾਣਕਾਰੀ ਅਨੁਸਾਰ, ਯਾਤਰੀ ਗੁਜਰਾਤ ਤੋਂ ਸ਼ਿਮਲਾ ਗਏ ਸਨ ਅਤੇ ਬਠਿੰਡਾ ਵਿੱਚ ਰਹਿ ਰਹੇ ਸਨ। ਇਹ ਹਾਦਸਾ ਅੱਜ ਸਵੇਰੇ ਉਸ ਵੇਲੇ ਵਾਪਰਿਆ ਜਦੋ ਇਹ ਸਾਰੇ ਜਣੇ ਡੱਬਵਾਲੀ ਵੱਲ ਜਾ ਰਹੇ ਸਨ।

ਐਸਪੀ ਨਰਿੰਦਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੰਘਣੀ ਧੁੰਦ ਕਾਰਨ ਡਰਾਈਵਰ ਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਕਾਰ ਡਿਵਾਈਡਰ ਨਾਲ ਟਕਰਾ ਗਈ। ਪੁਲਿਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BATHINDABreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

by Jaspreet Kaur
August 8, 2026
0

ਵਿਆਹ ਦੇ ਬੰਧਨ 'ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ - ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ - ਜਾਣੋ ਕੌਣ ਹੈ ਪਤਨੀ ਚਾਰਲੀ...

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

by Ankit
August 8, 2026
0

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ...

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

by Ankit
August 8, 2026
0

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ ਪੁਰਤਗਾਲ ਅਧਾਰਤ ਬੀਕੇਆਈ ਮਾਸਟਰਮਾਈਂਡ ਵੱਲੋਂ ਚਲਾਇਆ ਜਾ ਰਿਹਾ ਸੀ ਅੱਤਵਾਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
2 weeks ago
0

ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ: ਮੁੱਖ ਮੰਤਰੀ ਭਗਵੰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 