• Latest
  • Trending
Bathinda ਬੱਸ ਹਾਦਸਾ : ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਘਟਨਾ ਗ੍ਰਸਤ ਸਥਾਨ ‘ਤੇ ਪਹੁੰਚ ਕੇ ਰਾਹਤ ਸੇਵਾਵਾਂ ਕਰਵਾਈਆਂ ਮੁਹਈਆ

2 years ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 minutes ago
Asian Games :  ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ ; ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

22 minutes ago
ਜੰਮੂ-ਕਸ਼ਮੀਰ ਦੇ ਕਠੂਆ, ਸਾਂਬਾ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਵਿੱਚ ਹਾਈ ਅਲਰਟ; ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ

49 minutes ago
ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

55 minutes ago
Asian Games: ਏਸ਼ੀਆਈ ਖੇਡਾਂ ਵਿੱਚ ਭਾਰਤ ਨੂੰ ਦੋ ਚਾਂਦੀ ਦੇ ਤਗਮੇ

2 hours ago
Asian Games Semifinal: ਪੜ੍ਹੋ ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 47.3 ਕਿਲੋ ਹੈਰੋਇਨ, 3 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

Punjab ਦੇ ਪੈਟਰੋਲ ਪੰਪਾਂ ’ਤੇ UPI ਭੁਗਤਾਨ ਬੰਦ ਕਰਨ ਦੀ ਚਿਤਾਵਨੀ, MDR ਚਾਰਜ ਦਾ ਵਿਰੋਧ

4 hours ago
Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਜਲਦੀ ਹੀ ਹੋਵੇਗੀ ਰਵਾਨਗੀ

Breaking: ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

Asian Games Cricket: ਏਸ਼ੀਆਈ ਖੇਡਾਂ ਵਿੱਚ ਅੱਜ ਭਾਰਤ-ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ ਮੁਕਾਬਲਾ

5 hours ago
Hindi News
English News
Sunday, September 20, 2026
No Result
View All Result
35 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bathinda ਬੱਸ ਹਾਦਸਾ : ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਘਟਨਾ ਗ੍ਰਸਤ ਸਥਾਨ ‘ਤੇ ਪਹੁੰਚ ਕੇ ਰਾਹਤ ਸੇਵਾਵਾਂ ਕਰਵਾਈਆਂ ਮੁਹਈਆ

December 27, 2024
in ਪੰਜਾਬ
Bathinda ਬੱਸ ਹਾਦਸਾ : ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਘਟਨਾ ਗ੍ਰਸਤ ਸਥਾਨ ‘ਤੇ ਪਹੁੰਚ ਕੇ ਰਾਹਤ ਸੇਵਾਵਾਂ ਕਰਵਾਈਆਂ ਮੁਹਈਆ

Bathinda ਬੱਸ ਹਾਦਸਾ : ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਘਟਨਾ ਗ੍ਰਸਤ ਸਥਾਨ ‘ਤੇ ਪਹੁੰਚ ਕੇ ਰਾਹਤ ਸੇਵਾਵਾਂ ਕਰਵਾਈਆਂ ਮੁਹਈਆ

  • ਐਨਡੀਆਰਐਫ ਅਤੇ ਲੋਕਲ ਵਲੰਟੀਅਰਾਂ ਦੇ ਸਹਿਯੋਗ ਨਾਲ ਹਾਦਸਾ ਗ੍ਰਸਤ ਬੱਸ ‘ਚੋਂ ਮੁਸਾਫਰਾਂ ਨੂੰ ਬਚਾਇਆ
  • ਆਮ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਸਥਾਪਿਤ

ਬਠਿੰਡਾ, 27 ਦਸੰਬਰ ( ਵਿਸ਼ਵ ਵਾਰਤਾ): ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਦੂਲਗੜ੍ਹ ਤੋਂ ਬਠਿੰਡਾ ਨੂੰ ਆ ਰਹੀ ਇੱਕ ਪ੍ਰਾਈਵੇਟ ਬੱਸ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਗੰਦੇ ਨਾਲੇ ਵਿੱਚ ਡਿੱਗੀ। ਇਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪਾਰਟੀਆਂ ਮੌਕੇ ‘ਤੇ ਹੀ ਤੁਰੰਤ ਘਟਨਾ ਵਾਲੇ ਸਥਾਨ ‘ਤੇ ਪਹੁੰਚੀਆਂ ਅਤੇ ਐਨਡੀਆਰਐਫ ਅਤੇ ਲੋਕਲ ਵਲੰਟੀਅਰਾਂ ਦੇ ਸਹਿਯੋਗ ਨਾਲ ਹਾਦਸਾ ਗ੍ਰਸਤ ਬੱਸ ‘ਚੋਂ ਮੁਸਾਫਰਾਂ ਨੂੰ ਬਚਾਇਆ ਗਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 46 ਮੁਸਾਫ਼ਿਰ ਇਸ ਹਾਦਸੇ ਦੀ ਲਪੇਟ ਵਿੱਚ ਆਏ ਹਨ, ਜਿਨਾਂ ਵਿੱਚੋਂ ਅੱਠ ਵਿਅਕਤੀਆਂ ਨੂੰ ਮ੍ਰਿਤਕ ਐਲਾਨਿਆ ਗਿਆ ਜਦ ਕਿ ਬਾਕੀਆਂ ਨੂੰ ਤਲਵੰਡੀ ਸਾਬੋ ਅਤੇ ਜਿਲ੍ਹਾ ਹਸਪਤਾਲ ਬਠਿੰਡਾ ਵਿਖੇ ਜੇਰੇ ਇਲਾਜ ਲਈ ਭੇਜਿਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਮ੍ਰਿਤਕਾਂ ਦੀ ਪਹਿਚਾਣ ਦਾ ਹਾਲੇ ਪਤਾ ਨਹੀਂ ਲਗਾਇਆ ਗਿਆ ਜਦੋਂ ਵੀ ਇਸ ਬਾਰੇ ਪਤਾ ਲਗਾਇਆ ਜਾਂਦਾ ਹੈ ਤਾਂ ਸਮੇਂ ਸਿਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ, ਉਹਨਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪਬਲਿਕ ਦੀ ਸੁਵਿਧਾ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਨਾਂ ਦਾ ਮੋਬਾਇਲ ਨੰਬਰ 97801-00498 ਅਤੇ 96468-15951 ਹੈ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/ 

Tags: BATHINDABathinda Bus AccidentBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 20, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

ਜੰਮੂ-ਕਸ਼ਮੀਰ ਦੇ ਕਠੂਆ, ਸਾਂਬਾ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਵਿੱਚ ਹਾਈ ਅਲਰਟ; ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ

ਜੰਮੂ-ਕਸ਼ਮੀਰ ਦੇ ਕਠੂਆ, ਸਾਂਬਾ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਵਿੱਚ ਹਾਈ ਅਲਰਟ; ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ

by Navjot
September 20, 2026
0

ਜੰਮੂ-ਕਸ਼ਮੀਰ ਦੇ ਕਠੂਆ, ਸਾਂਬਾ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਵਿੱਚ ਹਾਈ ਅਲਰਟ; ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਜੰਮੂ, 20 ਸਤੰਬਰ...

ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

by Navjot
September 20, 2026
0

ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 20, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 20, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Most Popular

National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

by Ranjit Singh
1 month ago
0

National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ 'ਤੇ ਬੈਠੇ ਨਵੀਂ ਦਿੱਲੀ, 21 ਅਗਸਤ (ਵਿਸ਼ਵ ਵਾਰਤਾ) – ਰਾਹੁਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 