• Latest
  • Trending
Bathinda : ਸੀਨੀਅਰ ਪੱਤਰਕਾਰ ਬਲਵਿੰਦਰ ਸਿੰਘ ਭੁੱਲਰ ਨੂੰ ਵੱਡਾ ਸਦਮਾ;  ਨੌਜਵਾਨ ਪੁੱਤ ਦਾ ਦਿਹਾਂਤ

9 months ago
ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

53 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਦਿੱਲੀ ਹਾਈ ਕੋਰਟ ਵੱਲੋਂ ‘ਕਾਕਰੋਚ ਜਨਤਾ ਪਾਰਟੀ’ ਨੂੰ ਵੱਡੀ ਰਾਹਤ

Tamil Nadu: ਭਾਜਪਾ ਛੱਡਦੇ ਹੀ ਅੰਨਾਮਲਾਈ ਨੇ ਬਣਾਈ ਨਵੀਂ ਪਾਰਟੀ

Punjab: ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ

3 hours ago
Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

4 hours ago
Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ ‘ਤੇ ਲਾਈ ਮੋਹਰ

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Ludhiana ‘ਚ 9 ਲੜਕੀਆਂ ਦੇ ਗਾਇਬ ਹੋਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਕਮਿਸ਼ਨਰ ਨੂੰ ਕੀਤਾ ਤਲਬ

Punjab: ਗਾਇਕਾ ਜੋਤੀ ਨੂਰਾਂ ਦੇ ਪਤੀ ਵਿਵਾਦ ‘ਚ ਘਿਰੇ, ਹਮਲਾ ਕਰਨ ਦੇ ਲੱਗੇ ਦੋਸ਼

Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

6 hours ago
Hindi News
English News
Friday, June 5, 2026
No Result
View All Result
39 °c
Chandigarh
35 ° Sat
37 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bathinda : ਸੀਨੀਅਰ ਪੱਤਰਕਾਰ ਬਲਵਿੰਦਰ ਸਿੰਘ ਭੁੱਲਰ ਨੂੰ ਵੱਡਾ ਸਦਮਾ; ਨੌਜਵਾਨ ਪੁੱਤ ਦਾ ਦਿਹਾਂਤ

September 19, 2025
in ਖਬਰਾਂ, ਪੰਜਾਬ
Bathinda : ਸੀਨੀਅਰ ਪੱਤਰਕਾਰ ਬਲਵਿੰਦਰ ਸਿੰਘ ਭੁੱਲਰ ਨੂੰ ਵੱਡਾ ਸਦਮਾ;  ਨੌਜਵਾਨ ਪੁੱਤ ਦਾ ਦਿਹਾਂਤ

Bathinda : ਸੀਨੀਅਰ ਪੱਤਰਕਾਰ ਬਲਵਿੰਦਰ ਸਿੰਘ ਭੁੱਲਰ ਨੂੰ ਵੱਡਾ ਸਦਮਾ; ਨੌਜਵਾਨ ਪੁੱਤ ਦਾ ਦਿਹਾਂਤ

ਬਠਿੰਡਾ, 19 ਸਤੰਬਰ 2025 (ਵਿਸ਼ਵ ਵਾਰਤਾ): ਬਠਿੰਡਾ (Bathinda) ਤੋਂ ਸੀਨੀਅਰ ਪੱਤਰਕਾਰ ਬਲਵਿੰਦਰ ਸਿੰਘ ਭੁੱਲਰ’ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਬਲਵਿੰਦਰ ਸਿੰਘ ਭੁੱਲਰ ਦੇ ਨੌਜਵਾਨ ਬੇਟੇ ਅਕਾਸ਼ਦੀਪ ਸਿੰਘ ਦੀ ਆਸਟ੍ਰੇਲੀਆ ‘ਚ ਮੌਤ ਹੋ ਗਈ ਹੈ। ਅਕਾਸ਼ਦੀਪ ਸਿੰਘ ਦੀ ਮੌਤ ਦੀ ਖਬਰ ਨਾਲ ਪਰਿਵਾਰ ਚ ਸੋਗ ਦੀ ਲਹਿਰ ਹੈ

ਦੱਸ ਦਈਏ ਕਿ ਅਕਾਸ਼ਦੀਪ ਸਿੰਘ ਦੀ ਬੇਵਕਤੀ ਮੌਤ ‘ਤੇ ਸੁਖਬੀਰ ਸਿੰਘ ਬਾਦਲ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ “ਬਠਿੰਡਾ (Bathinda) ਤੋਂ ਸੀਨੀਅਰ ਪੱਤਰਕਾਰ ਬਲਵਿੰਦਰ ਸਿੰਘ ਭੁੱਲਰ ਦੇ ਨੌਜਵਾਨ ਬੇਟੇ ਅਕਾਸ਼ਦੀਪ ਸਿੰਘ ਦੇ ਆਸਟ੍ਰੇਲੀਆ ‘ਚ ਬੇਵਕਤੀ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਗੁਰੂ ਸਾਹਿਬ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਭੁੱਲਰ ਪਰਿਵਾਰ ਨੂੰ ਅਸਹਿ ਭਾਣਾ ਮੰਨਣ ਦਾ ਬਲ ਬਖਸ਼ਣ”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BATHINDA
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

by Jaspreet Kaur
June 5, 2026
0

ਬਟਾਲਾ 'ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ ਬਟਾਲਾ, 5 ਜੂਨ 2026 (ਵਿਸ਼ਵ ਵਾਰਤਾ) : ਬਟਾਲਾ-ਗੁਰਦਾਸਪੁਰ ਰੋਡ 'ਤੇ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਹਾਈ ਕੋਰਟ ਵੱਲੋਂ ‘ਕਾਕਰੋਚ ਜਨਤਾ ਪਾਰਟੀ’ ਨੂੰ ਵੱਡੀ ਰਾਹਤ

ਦਿੱਲੀ ਹਾਈ ਕੋਰਟ ਵੱਲੋਂ ‘ਕਾਕਰੋਚ ਜਨਤਾ ਪਾਰਟੀ’ ਨੂੰ ਵੱਡੀ ਰਾਹਤ

by Jaspreet Kaur
June 5, 2026
0

ਦਿੱਲੀ ਹਾਈ ਕੋਰਟ ਵੱਲੋਂ 'ਕਾਕਰੋਚ ਜਨਤਾ ਪਾਰਟੀ' ਨੂੰ ਵੱਡੀ ਰਾਹਤ ਨਵੀ ਦਿੱਲੀ, 5 ਜੂਨ 2026 (ਵਿਸ਼ਵ ਵਾਰਤਾ) : ਕਾਕਰੋਚ ਜਨਤਾ...

Tamil Nadu: ਭਾਜਪਾ ਛੱਡਦੇ ਹੀ ਅੰਨਾਮਲਾਈ ਨੇ ਬਣਾਈ ਨਵੀਂ ਪਾਰਟੀ

Tamil Nadu: ਭਾਜਪਾ ਛੱਡਦੇ ਹੀ ਅੰਨਾਮਲਾਈ ਨੇ ਬਣਾਈ ਨਵੀਂ ਪਾਰਟੀ

by Ranjit Singh
June 5, 2026
0

Tamil Nadu: ਭਾਜਪਾ ਛੱਡਦੇ ਹੀ ਅੰਨਾਮਲਾਈ ਨੇ ਬਣਾਈ ਨਵੀਂ ਪਾਰਟੀ - ਨਵੀਂ ਪਾਰਟੀ ਨਾਲ ਅਗਲੀਆਂ ਚੋਣਾਂ ਲੜਨ ਦਾ ਕੀਤਾ ਐਲਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

by Jaspreet Kaur
June 5, 2026
0

ਬਟਾਲਾ 'ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ ਬਟਾਲਾ, 5 ਜੂਨ 2026 (ਵਿਸ਼ਵ ਵਾਰਤਾ) : ਬਟਾਲਾ-ਗੁਰਦਾਸਪੁਰ ਰੋਡ 'ਤੇ...

Most Popular

IPL 2026 : ਰਾਜਸਥਾਨ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਮੁੰਬਈ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

by Navjot
2 weeks ago
0

IPL 2026 : ਰਾਜਸਥਾਨ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਮੁੰਬਈ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 