• Latest
  • Trending
Bathinda : ਜਬਰ ਜਨਾਹ ਦੇ ਮਾਮਲੇ ‘ਚ ਏਐੱਸਆਈ ਨੂੰ ਉਮਰ ਕੈਦ ਦੀ ਸਜ਼ਾ

5 months ago
ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

2 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

2 hours ago
Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

3 hours ago
Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

Hindi News
English News
Saturday, July 18, 2026
No Result
View All Result
41 °c
Chandigarh
35 ° Sun
28 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bathinda : ਜਬਰ ਜਨਾਹ ਦੇ ਮਾਮਲੇ ‘ਚ ਏਐੱਸਆਈ ਨੂੰ ਉਮਰ ਕੈਦ ਦੀ ਸਜ਼ਾ

February 11, 2026
in ਖਬਰਾਂ, ਪੰਜਾਬ
Bathinda : ਜਬਰ ਜਨਾਹ ਦੇ ਮਾਮਲੇ ‘ਚ ਏਐੱਸਆਈ ਨੂੰ ਉਮਰ ਕੈਦ ਦੀ ਸਜ਼ਾ

Bathinda : ਜਬਰ ਜਨਾਹ ਦੇ ਮਾਮਲੇ ‘ਚ ਏਐੱਸਆਈ ਨੂੰ ਉਮਰ ਕੈਦ ਦੀ ਸਜ਼ਾ

– ਚਾਰ ਸਾਲ ਪੁਰਾਣੇ ਮਾਮਲੇ ਚ ਬਠਿੰਡਾ ਦੀ ਅਦਾਲਤ ਨੇ ਸੁਣਾਇਆ ਫੈਸਲਾ

ਚੰਡੀਗੜ੍ਹ, 11 ਫਰਵਰੀ 2026 (ਵਿਸ਼ਵ ਵਾਰਤਾ) – ਬਠਿੰਡਾ ਦੀ ਜ਼ਿਲ੍ਹਾ ਅਦਾਲਤ ਨੇ ਪੰਜਾਬ ਪੁਲਿਸ ਦੇ ਏਐਸਆਈ ਗੁਰਵਿੰਦਰ ਸਿੰਘ ਨੂੰ ਜਬਰ-ਜ਼ਨਾਹ ਦੇ ਇੱਕ ਮਾਮਲੇ ਵਿੱਚ ਬੁੱਧਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਮਈ 2021 ਦਾ ਹੈ, ਜਿਸ ਦੀ ਸੁਣਵਾਈ ਪਿਛਲੇ ਚਾਰ ਸਾਲਾਂ ਤੋਂ ਚੱਲ ਰਹੀ ਸੀ।

ਮੁੱਖ ਗਵਾਹ ਨੇ ਦੱਸਿਆ ਕਿ ਮਈ 2021 ਵਿੱਚ ਥਾਣੇਦਾਰ ਗੁਰਵਿੰਦਰ ਸਿੰਘ ਨੇ ਪੀੜਤ ਔਰਤ ਦੇ ਬੇਟੇ ਖ਼ਿਲਾਫ਼ ਥਾਣਾ ਕੈਂਟ ਵਿੱਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਉਸ ਨੇ ਔਰਤ ‘ਤੇ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ।

ਥਾਣੇਦਾਰ ਨੇ ਪਹਿਲਾਂ 10 ਮਈ ਨੂੰ ਆਪਣੀ ਗੱਡੀ ਵਿੱਚ ਔਰਤ ਨਾਲ ਜਬਰ-ਜ਼ਨਾਹ ਕੀਤਾ। ਅਗਲੇ ਦਿਨ ਫਿਰ ਉਸਨੇ ਔਰਤ ਦੇ ਘਰ ਪਹੁੰਚ ਕੇ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕੀਤੀ। ਔਰਤ ਵੱਲੋਂ ਰੌਲਾ ਪਾਉਣ ‘ਤੇ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਲਿਆਂ ਨੇ ਥਾਣੇਦਾਰ ਨੂੰ ਮੌਕੇ ‘ਤੇ ਹੀ ਫੜ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਤੋਂ ਬਾਅਦ ਨਥਾਣਾ ਪੁਲਿਸ ਸਟੇਸ਼ਨ ਨੇ ਗੁਰਵਿੰਦਰ ਸਿੰਘ ਵਿਰੁੱਧ ਬਲਾਤਕਾਰ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ। ਇਹ ਮਾਮਲਾ ਪਿਛਲੇ ਚਾਰ ਸਾਲਾਂ ਤੋਂ ਅਦਾਲਤ ਵਿੱਚ ਵਿਚਾਰ ਅਧੀਨ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BATHINDABreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

by Jaspreet Kaur
July 18, 2026
0

ਚੰਡੀਗੜ੍ਹ : ਕੋਠੀ 'ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ 'ਚ ਫੈਲੀ ਦਹਿਸ਼ਤ ਚੰਡੀਗੜ੍ਹ, 18 ਜੁਲਾਈ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਦੇ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

by Ranjit Singh
July 18, 2026
0

Punjab: 'ਮਾਵਾਂ-ਧੀਆਂ ਸਤਿਕਾਰ ਯੋਜਨਾ': ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ - ਕੇਜਰੀਵਾਲ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ)...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

by Jaspreet Kaur
July 18, 2026
0

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ 'ਤੇ ਔਰਤ ਨੇ ਸੁੱਟੀ ਸਿਆਹੀ ਨਵੀ ਦਿੱਲੀ, 18 ਜੁਲਾਈ ( ਵਿਸ਼ਵ ਵਾਰਤਾ) :...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

by Jaspreet Kaur
July 18, 2026
0

ਚੰਡੀਗੜ੍ਹ : ਕੋਠੀ 'ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ 'ਚ ਫੈਲੀ ਦਹਿਸ਼ਤ ਚੰਡੀਗੜ੍ਹ, 18 ਜੁਲਾਈ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਦੇ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
5 days ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 