• Latest
  • Trending
Bathinda ਸੀਵਰੇਜ ਦੀ ਸਫ਼ਾਈ ਦੌਰਾਨ ਵਾਪਰਿਆ ਵੱਡਾ ਹਾਦਸਾ

Bathinda ਸੀਵਰੇਜ ਦੀ ਸਫ਼ਾਈ ਦੌਰਾਨ ਵਾਪਰਿਆ ਵੱਡਾ ਹਾਦਸਾ

12 months ago
Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

5 minutes ago
Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

46 minutes ago
Sangrur ‘ਚ 15 ਸਾਲਾ ਲੜਕੇ ਦਾ ਕਤਲ

Sangrur ‘ਚ 15 ਸਾਲਾ ਲੜਕੇ ਦਾ ਕਤਲ

59 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰਪਤੀ ਨੂੰ ਮਿਲਣ ਲਈ ਪਹੁੰਚੇ

Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰਪਤੀ ਨੂੰ ਮਿਲਣ ਲਈ ਪਹੁੰਚੇ

2 hours ago
Faridkot ਕੇਂਦਰੀ ਜੇਲ੍ਹ ਵਿੱਚ ਕੈਦੀ ਨੇ ਖੁਦਕੁਸ਼ੀ ਕੀਤੀ

Faridkot ਕੇਂਦਰੀ ਜੇਲ੍ਹ ਵਿੱਚ ਕੈਦੀ ਨੇ ਖੁਦਕੁਸ਼ੀ ਕੀਤੀ

2 hours ago
Canada ਤੋਂ ਪੰਜਾਬੀ ਨੌਜਵਾਨ ਡਿਪੋਰਟ, ਪੜ੍ਹੋ ਕੀ ਹੈ ਮਾਮਲਾ ?

Canada ਤੋਂ ਪੰਜਾਬੀ ਨੌਜਵਾਨ ਡਿਪੋਰਟ, ਪੜ੍ਹੋ ਕੀ ਹੈ ਮਾਮਲਾ ?

2 hours ago
National: ਤਾਮਿਲਨਾਡੂ ਵਿੱਚ ਸਿਰਫ ਇੱਕ ਵੋਟ ਨਾਲ ਜਿੱਤਿਆ ਉਮੀਦਵਾਰ, ਵੱਡੇ ਮੰਤਰੀ ਨੂੰ ਹਰਾਇਆ

National: ਤਾਮਿਲਨਾਡੂ ਵਿੱਚ ਸਿਰਫ ਇੱਕ ਵੋਟ ਨਾਲ ਜਿੱਤਿਆ ਉਮੀਦਵਾਰ, ਵੱਡੇ ਮੰਤਰੀ ਨੂੰ ਹਰਾਇਆ

3 hours ago
International: ਬਿਲਡਿੰਗ ‘ਚ ਜਾ ਵੱਜਿਆ ਉੱਡਦਾ ਹੋਇਆ ਜਹਾਜ਼, ਵੀਡੀਓ ਆਈ ਸਾਹਮਣੇ

International: ਬਿਲਡਿੰਗ ‘ਚ ਜਾ ਵੱਜਿਆ ਉੱਡਦਾ ਹੋਇਆ ਜਹਾਜ਼, ਵੀਡੀਓ ਆਈ ਸਾਹਮਣੇ

3 hours ago
IPL 2026: ਅੱਜ ਦਿੱਲੀ ਅਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਦਿੱਲੀ ਅਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ

4 hours ago
Punjab Weather: ਪੰਜਾਬ ‘ਚ ਅੱਜ ਭਾਰੀ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

Punjab Weather: ਪੰਜਾਬ ‘ਚ ਅੱਜ ਭਾਰੀ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

5 hours ago
Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ VC ਰਾਹੀ ਅੰਮ੍ਰਿਤਸਰ ਕੋਰਟ ‘ਚ ਫੇਰ ਕੀਤਾ ਜਾਵੇਗਾ ਪੇਸ਼

Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ VC ਰਾਹੀ ਅੰਮ੍ਰਿਤਸਰ ਕੋਰਟ ‘ਚ ਫੇਰ ਕੀਤਾ ਜਾਵੇਗਾ ਪੇਸ਼

5 hours ago
Hindi News
English News
Tuesday, May 5, 2026
No Result
View All Result
30 °c
Chandigarh
29 ° Wed
30 ° Thu
32 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bathinda ਸੀਵਰੇਜ ਦੀ ਸਫ਼ਾਈ ਦੌਰਾਨ ਵਾਪਰਿਆ ਵੱਡਾ ਹਾਦਸਾ

May 6, 2025
in ਖਬਰਾਂ, ਪੰਜਾਬ
Bathinda ਸੀਵਰੇਜ ਦੀ ਸਫ਼ਾਈ ਦੌਰਾਨ ਵਾਪਰਿਆ ਵੱਡਾ ਹਾਦਸਾ

Bathinda ਸੀਵਰੇਜ ਦੀ ਸਫ਼ਾਈ ਦੌਰਾਨ ਵਾਪਰਿਆ ਵੱਡਾ ਹਾਦਸਾ

  • ਗੈਸ ਚੜ੍ਹਨ ਕਾਰਨ 3 ਮਜ਼ਦੂਰਾਂ ਦੀ ਮੌਤ

ਬਠਿੰਡਾ, 6 ਮਈ (ਵਿਸ਼ਵ ਵਾਰਤਾ) : ਬਠਿੰਡਾ (Bathinda) ਜ਼ਿਲ੍ਹੇ ਵਿੱਚ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਸਫਾਈ ਕਰਦੇ ਸਮੇਂ ਵੱਡਾ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਗੈਸ ਚੜ੍ਹਨ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ, ਇਸ ਤੋਂ ਇਲਾਵਾ ਇੱਕ ਦੀ ਹਾਲਤ ਖਤਰੇ ਤੋਂ ਬਾਹਰ ਹੈ। ਮ੍ਰਿਤਕਾਂ ਦੀ ਪਛਾਣ ਸੁਖਪਾਲ ਸਿੰਘ, ਰਾਜਵਿੰਦਰ ਸਿੰਘ ਅਤੇ ਅਸਤਰ ਅਲੀ ਵਜੋਂ ਹੋਈ ਹੈ ਜਦੋਂ ਕਿ ਕ੍ਰਿਸ਼ਨ ਕੁਮਾਰ ਨਾਮਕ ਇੱਕ ਮਜ਼ਦੂਰ ਦਾ ਇਲਾਜ ਚੱਲ ਰਿਹਾ ਹੈ

ਦੱਸ ਦਈਏ ਕਿ ਮੰਗਲਵਾਰ (6 ਮਈ) ਨੂੰ ਮਜ਼ਦੂਰ ਰਾਮਸਰਾ ਰੋਡ ‘ਤੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਟਾਊਨਸ਼ਿਪ ਵਿਖੇ ਸੀਵਰੇਜ ਦੀ ਸਫਾਈ ਕਰ ਰਹੇ ਸਨ। ਇਸ ਦੌਰਾਨ ਗੈਸ ਦੀ ਜ਼ਹਿਰ ਕਾਰਨ ਚਾਰ ਮਜ਼ਦੂਰ ਬੇਹੋਸ਼ ਹੋ ਗਏ। ਘਟਨਾ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਅਤੇ ਸੀਵਰੇਜ ਵਿੱਚ ਵੜ੍ਹੇ ਮਜ਼ਦੂਰਾਂ ਨੂੰ ਬਾਹਰ ਕੱਢਿਆ ਗਿਆ ਅਤੇ ਬਠਿੰਡਾ ਏਮਜ਼ ਲਿਜਾਇਆ ਗਿਆ। ਇੱਥੇ ਤਿੰਨ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਇੱਕ ਮਜ਼ਦੂਰ ਦਾ ਇਲਾਜ ਚੱਲ ਰਿਹਾ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਬਠਿੰਡਾ ਦੇ ਡੀਐਸਪੀ ਰਾਜੇਸ਼ ਸਨੇਹੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਟੀਮ ਪਹੁੰਚ ਗਈ ਅਤੇ ਬੇਹੋਸ਼ ਲੋਕਾਂ ਨੂੰ ਏਮਜ਼ ਲਿਜਾਇਆ ਗਿਆ, ਪਰ ਤਿੰਨ ਨੂੰ ਬਚਾਇਆ ਨਹੀਂ ਜਾ ਸਕਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: BATHINDABreaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

by Ranjit Singh
May 5, 2026
0

Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ - ਮਾਛੀਵਾੜਾ ਸਾਹਿਬ...

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

by Ranjit Singh
May 5, 2026
0

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 5 ਮਈ 2026...

Sangrur ‘ਚ 15 ਸਾਲਾ ਲੜਕੇ ਦਾ ਕਤਲ

Sangrur ‘ਚ 15 ਸਾਲਾ ਲੜਕੇ ਦਾ ਕਤਲ

by Ranjit Singh
May 5, 2026
0

Sangrur 'ਚ 15 ਸਾਲਾ ਲੜਕੇ ਦਾ ਕਤਲ ਸੰਗਰੂਰ, 5 ਮਈ 2026 – ਸੰਗਰੂਰ 'ਚ ਇੱਕ 15 ਸਾਲਾ ਲੜਕੇ ਦਾ ਕਤਲ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਮਈ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

by Ranjit Singh
May 5, 2026
0

Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ - ਮਾਛੀਵਾੜਾ ਸਾਹਿਬ...

Most Popular

National: ਨਿਤੀਸ਼ ਕੁਮਾਰ ਰਾਜ ਸਭਾ ਮੈਂਬਰ ਵਜੋਂ ਅੱਜ ਚੁੱਕਣਗੇ ਸਹੁੰ

National: ਨਿਤੀਸ਼ ਕੁਮਾਰ ਰਾਜ ਸਭਾ ਮੈਂਬਰ ਵਜੋਂ ਅੱਜ ਚੁੱਕਣਗੇ ਸਹੁੰ

by Ranjit Singh
4 weeks ago
0

National: ਨਿਤੀਸ਼ ਕੁਮਾਰ ਰਾਜ ਸਭਾ ਮੈਂਬਰ ਵਜੋਂ ਅੱਜ ਚੁੱਕਣਗੇ ਸਹੁੰ ਨਵੀਂ ਦਿੱਲੀ, 10 ਅਪ੍ਰੈਲ 2026 - ਬਿਹਾਰ ਦੇ ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 