• Latest
  • Trending
Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

1 hour ago
72nd National Film Awards: ਯਾਮੀ ਗੌਤਮ ਨੂੰ Best Actress ਤੇ ਕਾਰਤਿਕ ਆਰੀਅਨ ‘ਬੈਸਟ ਐਕਟਰ’ ਐਵਾਰਡ ਨਾਲ ਸਨਮਾਨਿਤ

2 minutes ago
CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

54 minutes ago
“ਅਕਾਲੀ ਦਲ ਵਾਰਿਸ ਪੰਜਾਬ ਦੇ” ‘ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ

“ਅਕਾਲੀ ਦਲ ਵਾਰਿਸ ਪੰਜਾਬ ਦੇ” ‘ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ

1 hour ago
ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

3 hours ago
ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

4 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

5 hours ago
ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

6 hours ago
ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

7 hours ago
Hindi News
English News
Tuesday, September 22, 2026
No Result
View All Result
28 °c
Chandigarh
29 ° Wed
29 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

September 22, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

ਬਠਿੰਡਾ, 22 ਸਤੰਬਰ 2026 (ਵਿਸ਼ਵ ਵਾਰਤਾ): ਬਠਿੰਡਾ ‘ਚ ਗਣਪਤੀ ਵਿਸਰਜਨ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਵਿਸਰਜਨ ਲਈ ਇਕੱਠੀ ਹੋਈ ਭੀੜ ਵਿਚਾਲੇ ਦੋ ਬੱਚੇ ਨਹਿਰ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਏ। ਸਥਾਨਕ ਲੋਕਾਂ ਅਨੁਸਾਰ ਨਹਿਰ ਵਿੱਚ ਡੁੱਬਣ ਵਾਲੇ ਦੋਵੇਂ ਬੱਚੇ ਭੈਣ-ਭਰਾ ਹਨ, ਜੋ ਕਿ ਗਲੀ ਨੰਬਰ 18 ਜੋਗੀ ਨਗਰ ਟਿੱਬੇ ‘ਤੇ ਰਹਿੰਦੇ ਹਨ। ਇਹਨਾਂ ਵਿੱਚ 11 ਸਾਲਾ ਰਿਸ਼ੂ ਅਤੇ 6 ਸਾਲਾ ਬੱਚੀ ਅੰਜਨਾ ਸ਼ਾਮਲ ਹਨ।

ਘਟਨਾ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਬੱਚਿਆਂ ਦੀ ਭਾਲ ਲਈ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਸਥਾਨਕ ਲੋਕ ਨਹਿਰ ਵਿੱਚ ਗਣਪਤੀ ਵਿਸਰਜਨ ਕਰ ਰਹੇ ਸਨ, ਤਾਂ ਨਹਿਰ ਦੇ ਕੰਢੇ ਖੜ੍ਹੀ 6 ਸਾਲਾ ਅੰਜਨਾ ਦਾ ਪੈਰ ਫਿਸਲ ਗਿਆ ਅਤੇ ਉਹ ਨਹਿਰ ਵਿੱਚ ਡਿੱਗ ਗਈ। ਉਸ ਨੂੰ ਬਚਾਉਣ ਲਈ ਜਦੋਂ ਉਸ ਦੇ ਵੱਡੇ ਭਰਾ ਰਿਸ਼ੂ ਨੇ ਉਸ ਦਾ ਹੱਥ ਫੜਿਆ, ਤਾਂ ਪਾਣੀ ਦਾ ਵਹਾਅ ਬਹੁਤ ਤੇਜ਼ ਹੋਣ ਕਾਰਨ ਦੋਵਾਂ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਵੀ ਪਾਣੀ ਵਿੱਚ ਰੁੜ੍ਹ ਗਿਆ। ਬੱਚਿਆਂ ਦਾ ਪਤਾ ਲਗਾਉਣ ਲਈ ਨਹਿਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

72nd National Film Awards: ਯਾਮੀ ਗੌਤਮ ਨੂੰ Best Actress ਤੇ ਕਾਰਤਿਕ ਆਰੀਅਨ ‘ਬੈਸਟ ਐਕਟਰ’ ਐਵਾਰਡ ਨਾਲ ਸਨਮਾਨਿਤ

72nd National Film Awards: ਯਾਮੀ ਗੌਤਮ ਨੂੰ Best Actress ਤੇ ਕਾਰਤਿਕ ਆਰੀਅਨ ‘ਬੈਸਟ ਐਕਟਰ’ ਐਵਾਰਡ ਨਾਲ ਸਨਮਾਨਿਤ

by Jaspreet Kaur
September 22, 2026
0

72nd National Film Awards: ਯਾਮੀ ਗੌਤਮ ਨੂੰ Best Actress ਤੇ ਕਾਰਤਿਕ ਆਰੀਅਨ 'ਬੈਸਟ ਐਕਟਰ' ਐਵਾਰਡ ਨਾਲ ਸਨਮਾਨਿਤ ਇਹ ਦਿੱਗਜ ਅਦਾਕਾਰ...

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

by Jaspreet Kaur
September 22, 2026
0

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ ਚੰਡੀਗੜ੍ਹ, 22 ਸਤੰਬਰ 2026 (ਵਿਸ਼ਵ ਵਾਰਤਾ): ਏਸ਼ੀਆਈ...

“ਅਕਾਲੀ ਦਲ ਵਾਰਿਸ ਪੰਜਾਬ ਦੇ” ‘ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ

“ਅਕਾਲੀ ਦਲ ਵਾਰਿਸ ਪੰਜਾਬ ਦੇ” ‘ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ

by Jaspreet Kaur
September 22, 2026
0

"ਅਕਾਲੀ ਦਲ ਵਾਰਿਸ ਪੰਜਾਬ ਦੇ" 'ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ): ਸਾਲ 2027...

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

by Jaspreet Kaur
September 22, 2026
0

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ 'ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ ਫਰੀਦਕੋਟ, 22 ਸਤੰਬਰ (ਵਿਸ਼ਵ ਵਾਰਤਾ): ਭਲਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

72nd National Film Awards: ਯਾਮੀ ਗੌਤਮ ਨੂੰ Best Actress ਤੇ ਕਾਰਤਿਕ ਆਰੀਅਨ ‘ਬੈਸਟ ਐਕਟਰ’ ਐਵਾਰਡ ਨਾਲ ਸਨਮਾਨਿਤ

72nd National Film Awards: ਯਾਮੀ ਗੌਤਮ ਨੂੰ Best Actress ਤੇ ਕਾਰਤਿਕ ਆਰੀਅਨ ‘ਬੈਸਟ ਐਕਟਰ’ ਐਵਾਰਡ ਨਾਲ ਸਨਮਾਨਿਤ

by Jaspreet Kaur
September 22, 2026
0

72nd National Film Awards: ਯਾਮੀ ਗੌਤਮ ਨੂੰ Best Actress ਤੇ ਕਾਰਤਿਕ ਆਰੀਅਨ 'ਬੈਸਟ ਐਕਟਰ' ਐਵਾਰਡ ਨਾਲ ਸਨਮਾਨਿਤ ਇਹ ਦਿੱਗਜ ਅਦਾਕਾਰ...

Most Popular

Punjab ‘ਚ ਅੱਜ ਤੋਂ ਬਿਜਲੀ ਦੇ ਲੰਬੇ ਕੱਟ ਨਹੀਂ ਲੱਗਣਗੇ: ਬਿਜਲੀ ਮੰਤਰੀ

by Ranjit Singh
1 week ago
0

Punjab 'ਚ ਅੱਜ ਤੋਂ ਬਿਜਲੀ ਦੇ ਲੰਬੇ ਕੱਟ ਨਹੀਂ ਲੱਗਣਗੇ: ਬਿਜਲੀ ਮੰਤਰੀ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਬਿਜਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 