• Latest
  • Trending
Bathinda ਸੂਟਕੇਸ ਵਿੱਚੋ ਮਿਲੀ ਲਾਸ਼ ਦੀ ਹੋਈ ਪਛਾਣ

5 months ago
ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

5 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

2 hours ago
Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

3 hours ago
Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

Hindi News
English News
Saturday, July 18, 2026
No Result
View All Result
41 °c
Chandigarh
35 ° Sun
28 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bathinda ਸੂਟਕੇਸ ਵਿੱਚੋ ਮਿਲੀ ਲਾਸ਼ ਦੀ ਹੋਈ ਪਛਾਣ

February 12, 2026
in ਖਬਰਾਂ, ਪੰਜਾਬ
Bathinda ਸੂਟਕੇਸ ਵਿੱਚੋ ਮਿਲੀ ਲਾਸ਼ ਦੀ ਹੋਈ ਪਛਾਣ

Bathinda ਸੂਟਕੇਸ ਵਿੱਚੋ ਮਿਲੀ ਲਾਸ਼ ਦੀ ਹੋਈ ਪਛਾਣ

ਬਠਿੰਡਾ, 12 ਫਰਵਰੀ 2026 (ਵਿਸ਼ਵ ਵਾਰਤਾ) – ਬਠਿੰਡਾ ‘ਚ ਸੂਟਕੇਸ ‘ਚੋ ਮਿਲੀ ਲਾਸ਼ ਦੀ ਪਛਾਣ ਹੋ ਗਈ ਹੈ। ਮ੍ਰਿਤਕਾ ਦੀ ਪਛਾਣ ਮੋਗਾ ਦੇ ਬਾਘਾ ਪੁਰਾਣਾ ਦੀ ਰਹਿਣ ਵਾਲੀ ਮਲਿਕਾ ਵਜੋਂ ਹੋਈ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬਠਿੰਡਾ ਵਿੱਚ ਆਪਣੇ ਕਿਸੇ ਦੋਸਤ ਨਾਲ ਰਹਿ ਰਹੀ ਸੀ। ਫਿਲਹਾਲ ਉਸ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਸਾਹਮਣੇ ਨਹੀਂ ਆਇਆ ਹੈ।

ਦੱਸ ਦਈਏ ਕਿ ਬੀਤੇ ਕੱਲ੍ਹ ਬਠਿੰਡਾ-ਮਲੋਟ ਨੈਸ਼ਨਲ ਹਾਈਵੇਅ ‘ਤੇ ਪਿੰਡ ਬਹਿਮਣ ਦੀਵਾਨਾ ਦੇ ਕੋਲ ਸੜਕ ਕਿਨਾਰੇ ਇੱਕ ਲਾਲ ਰੰਗ ਦੇ ਸੂਟਕੇਸ ਵਿੱਚ ਜਵਾਨ ਕੁੜੀ ਦੀ ਲਾਸ਼ ਮਿਲੀ ਸੀ। ਲਾਸ਼ ਅੱਧੀ ਸੜੀ ਹੋਈ ਸੀ ਅਤੇ ਉਸ ‘ਤੇ ਸੱਟਾਂ ਦੇ ਨਿਸ਼ਾਨ ਵੀ ਸਨ। ਸੂਚਨਾ ਮਿਲਣ ‘ਤੇ ਫੋਰੈਂਸਿਕ ਟੀਮ ਅਤੇ ਬਠਿੰਡਾ ਪੁਲਿਸ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਅਨੁਸਾਰ, ਲਾਸ਼ ਨੂੰ ਸੂਟਕੇਸ ਵਿੱਚ ਬੰਦ ਕਰਕੇ ਸੜਕ ਕਿਨਾਰੇ ਸੁੱਟਿਆ ਗਿਆ ਸੀ। ਫਿਲਹਾਲ ਪੁਲਿਸ ਵੱਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BATHINDABreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

by Jaspreet Kaur
July 18, 2026
0

ਚੰਡੀਗੜ੍ਹ : ਕੋਠੀ 'ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ 'ਚ ਫੈਲੀ ਦਹਿਸ਼ਤ ਚੰਡੀਗੜ੍ਹ, 18 ਜੁਲਾਈ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਦੇ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

by Ranjit Singh
July 18, 2026
0

Punjab: 'ਮਾਵਾਂ-ਧੀਆਂ ਸਤਿਕਾਰ ਯੋਜਨਾ': ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ - ਕੇਜਰੀਵਾਲ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ)...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

by Jaspreet Kaur
July 18, 2026
0

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ 'ਤੇ ਔਰਤ ਨੇ ਸੁੱਟੀ ਸਿਆਹੀ ਨਵੀ ਦਿੱਲੀ, 18 ਜੁਲਾਈ ( ਵਿਸ਼ਵ ਵਾਰਤਾ) :...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

by Jaspreet Kaur
July 18, 2026
0

ਚੰਡੀਗੜ੍ਹ : ਕੋਠੀ 'ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ 'ਚ ਫੈਲੀ ਦਹਿਸ਼ਤ ਚੰਡੀਗੜ੍ਹ, 18 ਜੁਲਾਈ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਦੇ...

Most Popular

IND Vs ENG: ਇੰਗਲੈਂਡ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ

IND Vs ENG: ਇੰਗਲੈਂਡ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ

by Ranjit Singh
1 week ago
0

IND Vs ENG: ਇੰਗਲੈਂਡ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ - ਇੰਗਲੈਂਡ ਨੇ ਪੰਜ ਮੈਚਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 