• Latest
  • Trending
BBMB: ਭਾਖੜਾ ਡੈਮ ‘ਤੇ ਜਲਦ ਹੀ CISF ਹੋਵੇਗੀ ਤੈਨਾਤ

BBMB: ਭਾਖੜਾ ਡੈਮ ‘ਤੇ ਜਲਦ ਹੀ CISF ਹੋਵੇਗੀ ਤੈਨਾਤ

11 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

16 minutes ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

30 minutes ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

53 minutes ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

2 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

2 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

3 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

4 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

4 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

4 hours ago
‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

4 hours ago
Hindi News
English News
Saturday, July 4, 2026
No Result
View All Result
36 °c
Chandigarh
34 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BBMB: ਭਾਖੜਾ ਡੈਮ ‘ਤੇ ਜਲਦ ਹੀ CISF ਹੋਵੇਗੀ ਤੈਨਾਤ

July 30, 2025
in ਸਿਆਸੀ, ਖਬਰਾਂ, ਪੰਜਾਬ
BBMB: ਭਾਖੜਾ ਡੈਮ ‘ਤੇ ਜਲਦ ਹੀ CISF ਹੋਵੇਗੀ ਤੈਨਾਤ

BBMB

BBMB: ਭਾਖੜਾ ਡੈਮ ‘ਤੇ ਜਲਦ ਹੀ CISF ਹੋਵੇਗੀ ਤੈਨਾਤ

ਨੰਗਲ, 30 ਜੁਲਾਈ 2025 (ਵਿਸ਼ਵ ਵਾਰਤਾ) – ਭਾਖੜਾ ਡੈਮ ‘ਤੇ ਜਲਦ ਹੀ CISF ਤੈਨਾਤ ਹੋਵੇਗੀ। ਕਿਉਂਕਿ ਸੀਆਈਐਸਐਫ ਦੇ ਜਵਾਨਾਂ ਦੀ ਤਾਇਨਾਤੀ ਨੂੰ ਲੈ ਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਤਿਆਰੀ ਖਿੱਚ ਲਈ ਗਈ ਹੈ। ਇਸ ਦੇ ਲਈ ਬੀਬੀਐਮਬੀ ਵੱਲੋਂ 8.50 ਕਰੋੜ ਰੁਪਏ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਜਮਾਂ ਵੀ ਕਰਵਾ ਦਿੱਤੇ ਗਏ ਹਨ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਇਸ ਤਾਇਨਾਤੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਸੀਆਈਐਸਐਫ ਦੇ ਜਵਾਨਾਂ ਦੀ ਤਾਇਨਾਤੀ ਲਈ ਖਰਚ ਦੇਣ ਤੋਂ ਇਨਕਾਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਬੀਬੀਐਮਬੀ ਵੱਲੋਂ ਆਪਣੇ ਪੱਧਰ ‘ਤੇ ਤਿਆਰੀ ਕਰਕੇ ਦੇ 8.50 ਕਰੋੜ ਰੁਪਏ ਕੇਂਦਰ ਕੋਲ ਜਮਾਂ ਕਰਵੇ ਗਏ ਹਨ।

BBMB
BBMB

ਦੱਸ ਦਈਏ ਕਿ ਪੰਜਾਬ ਸਰਕਾਰ ਭਾਖੜਾ ਡੈਮ ‘ਤੇ ਸੀਆਈਐਸਐਫ ਦੇ ਜਵਾਨਾਂ ਦੀ ਤਾਇਨਾਤੀ ਨੂੰ ਲੈ ਕੇ ਮਤਾ ਵੀ ਪਾਸ ਕਰ ਚੁੱਕੀ ਹੈ ਜਿਸ ‘ਚ ਸਾਰੀਆਂ ਪਾਰਟੀਆਂ ਨੇ ਵੀ ਪੰਜਾਬ ਸਰਕਾਰ ਦੇ ਨਾਲ ਹਾਮੀ ਭਰੀ ਹੈ। ਪਰ ਇੱਥੇ ਇਹ ਗੱਲ ਵੀ ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਜਦੋਂ ਪੰਜਾਬ ਵਿਧਾਨ ਸਭਾ ਸੀਆਈਐਸਐਫ ਦੇ ਜਵਾਨਾਂ ਦੀ ਤਾਇਨਾਤੀ ਵਿਰੁੱਧ ਮਤਾ ਪਾਸ ਕੀਤਾ ਗਿਆ ਸੀ ਤਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ CISF ਅਧਿਕਾਰੀਆਂ ਦੀ ਰਿਹਾਇਸ਼ ਅਲਾਟਮੈਂਟ ‘ਤੇ ਰੋਕ ਲਾ ਦਿੱਤੀ ਗਈ ਸੀ। ਨੰਗਲ ਟਾਊਨਸ਼ਿਪ ਦੇ ਵਿਚ 142 CISF ਅਧਿਕਾਰੀਆਂ ਨੂੰ ਇਹ ਰਿਹਾਇਸ਼ ਮਿਲਣੀ ਸੀ। ਹਾਲਾਂਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਪ੍ਰਬੰਧਕਾਂ ਵੱਲੋਂ ਘਰਾਂ ਦੀ ਨਿਸ਼ਾਨਦੇਹੀ ਕੀਤੀ ਜਾ ਚੁੱਕੀ ਹੈ। ਨੰਗਲ ਟਾਊਨਸ਼ਿਪ ਦੇ ਵਿਚ 142 CISF ਅਧਿਕਾਰੀਆਂ/ਕਰਮਚਾਰੀਆਂ ਨੂੰ ਇਹ ਮਕਾਨ ਅਲਾਟ ਕੀਤੇ ਜਾਣੇ ਸਨ।

ਜਦੋਂ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ‘ਚ ਦੋ ਹੋਰ ਭਾਈਵਾਲ ਸੂਬਿਆਂ ਹਰਿਆਣਾ ਅਤੇ ਰਾਜਸਥਾਨ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ‘ਤੇ CISF ਅਧਿਕਾਰੀਆਂ/ਕਰਮਚਾਰੀਆਂ ਦੀ ਤਾਇਨਾਤੀ ਦਾ ਸਮਰਥਨ ਕਰ ਰਹੇ ਹਨ।

ਇਸ ਸੰਬੰਧੀ ਸੀਐਮ ਮਾਨ ਪ੍ਰੈਸ ਕਾਨਫਰੰਸ ਕਰਕੇ ਕਹਿ ਚੁੱਕੇ ਹਨ ਕਿ ਕੇਂਦਰ ਦੀ ਬੀਜੇਪੀ ਸਰਕਾਰ ਨੇ ਹਮੇਸ਼ਾ ਪੰਜਾਬ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ। ਡੈਮ ‘ਤੇ CISF ਦੇ ਜਵਾਨਾਂ ਦੀ ਭਰਤੀ ਕਰਨ ਨੂੰ ਮਨਜ਼ੂਰੀ ਦੇ ਕੇ ਇਸ ਦਾ ਖ਼ਰਚਾ ਪੰਜਾਬ ਦੇ ਸਿਰ ਪਾਉਣ ਦਾ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਪਠਾਨਕੋਟ ‘ਚ ਹੋਏ ਹਮਲੇ ਤੋਂ ਬਾਅਦ ਫੋਰਸ ਭੇਜਣ ਦਾ ਖ਼ਰਚਾ ਵੀ ਪੰਜਾਬ ਸਰਕਾਰ ਤੋਂ ਮੰਗਿਆ ਗਿਆ ਸੀ।

ਉਨ੍ਹਾਂ ਕਿਹਾ ਕਿ, ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 8 ਕਰੋੜ 58 ਲੱਖ ਰੁਪਏ ਦਾ ਵਾਧੂ ਖ਼ਰਚਾ ਪੰਜਾਬ ਦੇ ਸਿਰ ਕਿਉਂ ਪਾਇਆ ਜਾ ਰਿਹਾ ਹੈ ? ਕੀ ਕੇਂਦਰ ਸਰਕਾਰ ਦਾ ਇਰਾਦਾ ਕੇਂਦਰੀ ਬਲਾਂ ਰਾਹੀਂ ਪੰਜਾਬ ਦਾ ਪਾਣੀ ਚੋਰੀ ਕਰਨ ਦਾ ਹੈ ? ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਕਦੇ ਵੀ ਇਹ ਸਵੀਕਾਰ ਨਹੀਂ ਕਰਾਂਗੇ ਕਿ ਅਸੀਂ ਆਪਣਾ ਪਾਣੀ ਵੀ ਲੁੱਟਣ ਦਈਏ ਅਤੇ ਇਸ ਦਾ ਭੁਗਤਾਨ ਵੀ ਕਰੀਏ। ਉਨ੍ਹਾਂ ਕਿਹਾ ਕਿ ਇਹ ਬੀਬੀਐਮਬੀ ਨੂੰ ਇੱਕ ਚਿੱਟਾ ਹਾਥੀ ਦੱਸਦੇ ਸਨ। ਸੀਐਮ ਮਾਨ ਨੇ ਕਿਹਾ ਕਿ ਡੈਮ ਬਣਾਉਣ ਸਮੇਂ ਕੇਂਦਰ ਵੱਲੋਂ ਲਏ ਗਏ 143 ਕਰੋੜ ਰੁਪਏ ਹੁਣ ਤੱਕ ਵਾਪਸ ਨਹੀਂ ਕੀਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BBMBBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

by Jaspreet Kaur
July 4, 2026
0

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ ਨੂੰ ਸੁਚਾਰੂ...

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

by Jaspreet Kaur
July 4, 2026
0

ਬੁਲਗਾਰੀਆ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ - ਇਲਾਕੇ 'ਚ ਪਸਰਿਆ ਮਾਤਮ! ਅੰਮ੍ਰਿਤਸਰ, 4 ਜੁਲਾਈ (ਵਿਸ਼ਵ...

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

by Navjot
July 4, 2026
0

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ ਭਾਰਤ ਲਈ ਡੈਬਿਊ ਕਰਨ ਵਾਲਾ ਸਭ ਤੋਂ ਘੱਟ ਉਮਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Big News: ਗੈਂਗਸਟਰ ਗੋਲਡੀ ਢਿੱਲੋਂ ਸਪੇਨ ‘ਚ ਗ੍ਰਿਫਤਾਰ !

Big News: ਗੈਂਗਸਟਰ ਗੋਲਡੀ ਢਿੱਲੋਂ ਸਪੇਨ ‘ਚ ਗ੍ਰਿਫਤਾਰ !

by Ranjit Singh
12 hours ago
0

Big News: ਗੈਂਗਸਟਰ ਗੋਲਡੀ ਢਿੱਲੋਂ ਸਪੇਨ 'ਚ ਗ੍ਰਿਫਤਾਰ ! ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ): ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਗੁਰਪ੍ਰੀਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 