• Latest
  • Trending
BBMB ਨੇ CISF ਅਧਿਕਾਰੀਆਂ ਦੀ ਰਿਹਾਇਸ਼ ਅਲਾਟਮੈਂਟ ‘ਤੇ ਲਾਈ ਰੋਕ

1 year ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

9 minutes ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

36 minutes ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

1 hour ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

2 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

4 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

5 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BBMB ਨੇ CISF ਅਧਿਕਾਰੀਆਂ ਦੀ ਰਿਹਾਇਸ਼ ਅਲਾਟਮੈਂਟ ‘ਤੇ ਲਾਈ ਰੋਕ

July 13, 2025
in ਸਿਆਸੀ, ਹਰਿਆਣਾ, ਹਿਮਾਚਲ ਪ੍ਰਦੇਸ਼, ਖਬਰਾਂ, ਪੰਜਾਬ, ਰਾਜਸਥਾਨ
BBMB ਨੇ CISF ਅਧਿਕਾਰੀਆਂ ਦੀ ਰਿਹਾਇਸ਼ ਅਲਾਟਮੈਂਟ ‘ਤੇ ਲਾਈ ਰੋਕ

BBMB

Big Breaking

ਚੰਡੀਗੜ੍ਹ, 13 ਜੁਲਾਈ 2025 (ਵਿਸ਼ਵ ਵਾਰਤਾ) – ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ CISF ਅਧਿਕਾਰੀਆਂ ਦੀ ਰਿਹਾਇਸ਼ ਅਲਾਟਮੈਂਟ ‘ਤੇ ਰੋਕ ਲਾ ਦਿੱਤੀ ਗਈ ਹੈ। ਨੰਗਲ ਟਾਊਨਸ਼ਿਪ ਦੇ ਵਿਚ 142 CISF ਅਧਿਕਾਰੀਆਂ ਨੂੰ ਇਹ ਰਿਹਾਇਸ਼ ਮਿਲਣੀ ਸੀ।

ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ‘ਚ CISF ਅਧਿਕਾਰੀਆਂ ਦੀ ਤਾਇਨਾਤੀ ਵਿਰੁੱਧ ਮਤਾ ਪਾਸ ਕੀਤਾ ਗਿਆ ਸੀ। ਇਸ ਮਤੇ ਤੋਂ ਬਾਅਦ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਪ੍ਰਬੰਧਕਾਂ ਵੱਲੋਂ ਘਰਾਂ ਦੀ ਨਿਸ਼ਾਨਦੇਹੀ ਕੀਤੀ ਗਈ ਸੀ। ਨੰਗਲ ਟਾਊਨਸ਼ਿਪ ਦੇ ਵਿਚ 142 CISF ਅਧਿਕਾਰੀਆਂ/ਕਰਮਚਾਰੀਆਂ ਨੂੰ ਇਹ ਮਕਾਨ ਅਲਾਟ ਕੀਤੇ ਜਾਣੇ ਸਨ।

BBMB ਨੇ CISF ਅਧਿਕਾਰੀਆਂ ਦੀ ਰਿਹਾਇਸ਼ ਅਲਾਟਮੈਂਟ ‘ਤੇ ਲਾਈ ਰੋਕ
BBMB

ਜਦੋਂ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ‘ਚ ਦੋ ਹੋਰ ਭਾਈਵਾਲ ਸੂਬਿਆਂ ਹਰਿਆਣਾ ਅਤੇ ਰਾਜਸਥਾਨ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ‘ਤੇ CISF ਅਧਿਕਾਰੀਆਂ/ਕਰਮਚਾਰੀਆਂ ਦੀ ਤਾਇਨਾਤੀ ਦਾ ਸਮਰਥਨ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BBMBBreaking news in PunjabiLatest News In Punjabipunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Most Popular

ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

by Navjot
3 weeks ago
0

ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਕੱਲ੍ਹ 23 ਅਕਤੂਬਰ ਨੂੰ ਅਜ਼ਰਬਾਈਜਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 