• Latest
  • Trending
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ BBMB ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ

ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ BBMB ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ

7 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

18 minutes ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

32 minutes ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

56 minutes ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

2 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

2 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

3 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

4 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

4 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

4 hours ago
‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

4 hours ago
Hindi News
English News
Saturday, July 4, 2026
No Result
View All Result
36 °c
Chandigarh
34 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ BBMB ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ

ਤੁਹਾਡੇ ਘਰਾਂ ਅਤੇ ਦੁਕਾਨਾਂ ਦੀ ਸੁਰੱਖਿਆ ਮੇਰੀ ਜ਼ਿੰਮੇਵਾਰੀ: ਬੈਂਸ ਵੱਲੋਂ ਨੰਗਲ ਵਾਸੀਆਂ ਨੂੰ ਭਰੋਸਾ

December 6, 2025
in ਖਬਰਾਂ, ਪੰਜਾਬ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ BBMB ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ

ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ BBMB ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ

• ਤੁਹਾਡੇ ਘਰਾਂ ਅਤੇ ਦੁਕਾਨਾਂ ਦੀ ਸੁਰੱਖਿਆ ਮੇਰੀ ਜ਼ਿੰਮੇਵਾਰੀ: ਬੈਂਸ ਵੱਲੋਂ ਨੰਗਲ ਵਾਸੀਆਂ ਨੂੰ ਭਰੋਸਾ

ਚੰਡੀਗੜ੍ਹ, 6 ਦਸੰਬਰ (ਵਿਸ਼ਵ ਵਾਰਤਾ):- ਨੰਗਲ ਵਾਸੀਆਂ ਦੇ ਹੱਕਾਂ ਦੀ ਰਾਖੀ ਲਈ ਸਖ਼ਤ ਸਟੈਂਡ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਦੇ ਲੰਮੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਪੱਕੇ ਤੌਰ ‘ਤੇ ਹੱਲ ਕਰਨ ਦਾ ਪ੍ਰਣ ਲਿਆ ਹੈ।

ਸ. ਬੈਂਸ ਨੇ ਨੰਗਲ ਨਾਲ ਆਪਣੇ ਡੂੰਘੇ ਸਬੰਧ ਦਾ ਪ੍ਰਗਟਾਵਾ ਕਰਦਿਆਂ ਇਸਨੂੰ “ਪੰਜਾਬ ਅਤੇ ਦੇਸ਼ ਦਾ ਸਭ ਤੋਂ ਖੂਬਸੂਰਤ ਸ਼ਹਿਰ” ਦੱਸਿਆ। ਉਨ੍ਹਾਂ ਨੇ ਇਥੋਂ ਦੇ ਵਸਨੀਕਾਂ ਦੀ ਰੋਜ਼ੀ-ਰੋਟੀ ਨੂੰ ਬਚਾਉਣ ਦਾ ਪ੍ਰਣ ਲਿਆ ਅਤੇ ਕਿਹਾ ਕਿ ਇਸ ਸ਼ਹਿਰ ਦੀ ਕੀਮਤੀ ਜ਼ਮੀਨ ਖਾਸ ਤੌਰ ‘ਤੇ ਕਿਲਨ ਏਰੀਆ ਦੇ ਬਾਜ਼ਾਰ ਅਤੇ ਪਹਾੜੀ ਮਾਰਕੀਟ ‘ਤੇ ਬੀ.ਬੀ.ਐਮ.ਬੀ. ਦਾ ਦਾਅਵਾ ਸ਼ਹਿਰ ਦੀ ਜੀਵਨ ਰੇਖਾ ਲਈ ਵੱਡਾ ਖ਼ਤਰਾ ਹੈ।

ਇੱਕ ਵੀਡੀਓ ਸੰਦੇਸ਼ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਨੰਗਲ ਦੇ ਬਜ਼ੁਰਗਾਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਇਹ ਜਾਣ ਕੇ ਵੱਡਾ ਝਟਕਾ ਲੱਗਿਆ ਕਿ ਇਹ ਲੋਕ ਡਰ ਅਤੇ ਪਰੇਸ਼ਾਨੀ ਦੇ ਸਾਏ ‘ਚ ਘਿਰੇ ਦਹਾਕਿਆਂ ਤੋਂ ਇਸ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦੇ ਹਰ ਸਮੇਂ ਇਹ ਡਰ ਮੰਡਰਾਉਂਦਾ ਰਹਿੰਦਾ ਹੈ ਕਿ ਕਿ ਉਨ੍ਹਾਂ ਦੀ ਛੱਤ ਅਤੇ ਰੋਜ਼ੀ-ਰੋਟੀ ਕਿਸੇ ਵੀ ਸਮੇਂ ਖੋਹੀ ਜਾ ਸਕਦੀ ਹੈ, ਜੋ ਕਿ ਬਿਲਕੁਲ ਵੀ ਸਵੀਕਾਰਯੋਗ ਨਹੀਂ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਇੱਕ ਦੁਕਾਨ ਨਾਲ ਸਬੰਧਤ ਹਾਈ ਕੋਰਟ ਦੇ ਹੁਕਮਾਂ ਨੇ ਇਸ ਮਾਮਲੇ ਦੇ ਤੁਰੰਤ ਹੱਲ ਦੀ ਲੋੜ ਨੂੰ ਉਭਾਰਿਆ ਹੈ।

ਉਨ੍ਹਾਂ ਨੇ ਨੰਗਲ ਵਾਸੀਆਂ ਨੂੰ ਭਰੋਸਾ ਦਿੱਤਾ, “ਤੁਸੀਂ ਮੇਰੇ ਹੱਕ ਵਿੱਚ ਫਤਵਾ ਦੇ ਕੇ ਮੇਰੇ ‘ਤੇ ਭਰੋਸਾ ਜਤਾਉਂਦਿਆਂ ਇਸਦਾ ਜ਼ਿੰਮਾ ਮੈਨੂੰ ਸੌਂਪਿਆ ਹੈ। ਤੁਹਾਡਾ ਪੁੱਤਰ ਹੋਣ ਦੇ ਨਾਤੇ ਨੰਗਲ ਦੀ ਹਰ ਛੱਤ ਅਤੇ ਹਰ ਦੁਕਾਨ ਦੀ ਜ਼ਿੰਮੇਵਾਰੀ ਮੇਰੀ ਹੈ।”

ਇਸ ਮੁੱਦੇ ਦੇ ਤੁਰੰਤ ਹੱਲ ਸਬੰਧੀ ਆਪਣੀ ਵਚਨਬੱਧਤਾ ਜ਼ਾਹਰ ਕਰਦਿਆਂ ਸ. ਬੈਂਸ ਨੇ ਕਿਹਾ ਕਿ ਐਡਵੋਕੇਟ ਜਨਰਲ ਸਮੇਤ ਪੰਜਾਬ ਦੇ ਉੱਚ ਅਧਿਕਾਰੀਆਂ ਦੀ ਇੱਕ ਉੱਚ ਤਾਕਤੀ ਕਮੇਟੀ ਜ਼ਮੀਨੀ ਰਿਕਾਰਡ ਦੀ ਜਾਂਚ ਕਰਕੇ ਇਸ ਸਬੰਧੀ ਕਾਰਵਾਈ ਦੀ ਅਗਵਾਈ ਕਰੇਗੀ। ਉਨ੍ਹਾਂ ਕਿਹਾ ਕਿ ਉਹ ਅਗਲੇ ਹਫ਼ਤੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੂੰ ਮਿਲਣ ਲਈ ਨੰਗਲ ਵਾਸੀਆਂ ਦੇ ਵਫ਼ਦ ਦੀ ਅਗਵਾਈ ਵੀ ਕਰਨਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਜ਼ਮੀਨ ਪੰਜਾਬ ਸਰਕਾਰ ਦੀ ਹੈ ਅਤੇ ਬੀ.ਬੀ.ਐਮ.ਬੀ. ਵੱਲੋਂ ਵਸਨੀਕਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਕਾਨੂੰਨੀ ਢੰਗ-ਤਰੀਕਿਆਂ ਰਾਹੀਂ ਇਸ ਜ਼ਮੀਨ ‘ਤੇ ਵਸਨੀਕਾਂ ਦੇ ਅਧਿਕਾਰਾਂ ਨੂੰ ਬਹਾਲ ਕਰਕੇ ਮਸਲੇ ਦਾ ਪੱਕਾ ਹੱਲ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਮੁੜ ਕੋਈ ਪਰੇਸ਼ਾਨੀ ਦਰਪੇਸ਼ ਨਾ ਆਵੇ ਅਤੇ ਇਹ ਉਨ੍ਹਾਂ ਦੀ ਤਰਜੀਹ ਹੈ।

Tags: BBMBBreaking news in PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

by Jaspreet Kaur
July 4, 2026
0

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ ਨੂੰ ਸੁਚਾਰੂ...

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

by Jaspreet Kaur
July 4, 2026
0

ਬੁਲਗਾਰੀਆ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ - ਇਲਾਕੇ 'ਚ ਪਸਰਿਆ ਮਾਤਮ! ਅੰਮ੍ਰਿਤਸਰ, 4 ਜੁਲਾਈ (ਵਿਸ਼ਵ...

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

by Navjot
July 4, 2026
0

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ ਭਾਰਤ ਲਈ ਡੈਬਿਊ ਕਰਨ ਵਾਲਾ ਸਭ ਤੋਂ ਘੱਟ ਉਮਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Hukamnama Sri Darbar Sahib Today – 01 July 2026 | Ang 608 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 July 2026 | Ang 608 I ਅੱਜ ਦਾ ਹੁਕਮਨਾਮਾ

by Ankit
4 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 01-07-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 