• Latest
  • Trending
BCCI ਨੂੰ ਮਿਲਿਆ ਨਵਾਂ ਪ੍ਰਧਾਨ

BCCI ਨੂੰ ਮਿਲਿਆ ਨਵਾਂ ਪ੍ਰਧਾਨ

11 months ago
Chandigarh : ਕਿਸਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ

Chandigarh : ਕਿਸਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ

20 minutes ago
ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਦਿੱਲੀ ਇਮਾਰਤ ਹਾਦਸਾ: ਮਾਲਕ ਹਰੀਰਾਮ ਬੰਸਲ ਗ੍ਰਿਫ਼ਤਾਰ

ਦਿੱਲੀ ਇਮਾਰਤ ਹਾਦਸਾ: ਮਾਲਕ ਹਰੀਰਾਮ ਬੰਸਲ ਗ੍ਰਿਫ਼ਤਾਰ

3 hours ago
Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

3 hours ago
ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ 

ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ 

3 hours ago
Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

4 hours ago
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

6 hours ago
Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

7 hours ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

7 hours ago
Hindi News
English News
Monday, September 7, 2026
No Result
View All Result
33 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BCCI ਨੂੰ ਮਿਲਿਆ ਨਵਾਂ ਪ੍ਰਧਾਨ

ਮਿਥੁਨ ਮਨਹਾਸ ਬਣੇ BCCI President

September 28, 2025
in ਖਬਰਾਂ, ਖੇਡਾਂ
BCCI ਨੂੰ ਮਿਲਿਆ ਨਵਾਂ ਪ੍ਰਧਾਨ

BCCI ਨੂੰ ਮਿਲਿਆ ਨਵਾਂ ਪ੍ਰਧਾਨ

ਮਿਥੁਨ ਮਨਹਾਸ ਬਣੇ BCCI President

ਨਵੀ ਦਿੱਲੀ, 28 ਸਤੰਬਰ (ਵਿਸ਼ਵ ਵਾਰਤਾ): ਮਿਥੁਨ ਮਨਹਾਸ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਐਲਾਨ ਐਤਵਾਰ ਨੂੰ ਮੁੰਬਈ ਸਥਿਤ ਬੀ.ਸੀ.ਸੀ.ਆਈ. (BCCI) ਦਫ਼ਤਰ ਵਿੱਚ ਹੋਈ ਸਾਲਾਨਾ ਆਮ ਮੀਟਿੰਗ (ਏ.ਜੀ.ਐਮ.) ਤੋਂ ਬਾਅਦ ਕੀਤਾ ਗਿਆ। ਉਨ੍ਹਾਂ ਨੂੰ ਇਸ ਅਹੁਦੇ ਲਈ ਬਿਨਾਂ ਵਿਰੋਧ ਚੁਣਿਆ ਗਿਆ। ਮਿਨਹਾਸ ਖਾਸ ਤੌਰ ‘ਤੇ ਘਰੇਲੂ ਕ੍ਰਿਕਟ ਵਿੱਚ ਆਪਣੀ ਸ਼ਾਨਦਾਰ ਬੱਲੇਬਾਜ਼ੀ ਲਈ ਜਾਣੇ ਜਾਂਦੇ ਸਨ। ਆਪਣੇ ਘਰੇਲੂ ਕਰੀਅਰ ਦੌਰਾਨ, ਮਿਥੁਨ ਮਿਨਹਾਸ ਨੇ 157 ਪਹਿਲੇ ਦਰਜੇ ਦੇ ਮੈਚਾਂ ਵਿੱਚ 9714 ਦੌੜਾਂ ਬਣਾਈਆਂ। ਉਸਦੇ ਨਾਮ 27 ਸੈਂਕੜੇ ਅਤੇ 49 ਅਰਧ ਸੈਂਕੜੇ ਹਨ। ਉਸਨੇ 91 ਟੀ-20 ਮੈਚਾਂ ਵਿੱਚ 1170 ਦੌੜਾਂ ਬਣਾਈਆਂ ਹਨ।

ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ X ‘ਤੇ ਪੋਸਟ ਕਰਕੇ ਮਿਥੁਨ ਮਨਹਾਸ ਨੂੰ ਬੀ.ਸੀ.ਸੀ.ਆਈ (BCCI) ਦਾ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ ਹੈ। ਜਤਿੰਦਰ ਸਿੰਘ ਨੇ ਲਿਖਿਆ, “ਮਿਥੁਨ ਮਨਹਾਸ ਨੂੰ ਅਧਿਕਾਰਤ ਤੌਰ ‘ਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦਾ ਨਵਾਂ ਪ੍ਰਧਾਨ ਐਲਾਨਿਆ ਗਿਆ ਹੈ। ਜੰਮੂ ਅਤੇ ਕਸ਼ਮੀਰ ਦੇ ਸਭ ਤੋਂ ਦੂਰ-ਦੁਰਾਡੇ ਜ਼ਿਲ੍ਹਿਆਂ ਵਿੱਚੋਂ ਇੱਕ, ਡੋਡਾ ਲਈ ਇਹ ਦਿਨ ਕਿੰਨੀ ਵੱਡੀ ਪ੍ਰਾਪਤੀ ਹੈ, ਇਹ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੈ। ਇਹ ਜ਼ਿਲ੍ਹਾ ਮੇਰਾ ਜਨਮ ਸਥਾਨ ਵੀ ਹੈ। ਕੁਝ ਘੰਟਿਆਂ ਦੇ ਅੰਦਰ, ਦੋ ਵੱਡੀਆਂ ਖ਼ਬਰਾਂ ਆ ਗਈਆਂ ਹਨ। ਪਹਿਲਾਂ, ਕਿਸ਼ਤਵਾੜ ਦੀ ਧੀ ਸ਼ੀਤਲ, ਵਿਸ਼ਵ ਚੈਂਪੀਅਨ ਵਜੋਂ ਚਮਕਦੀ ਹੈ, ਅਤੇ ਫਿਰ, ਥੋੜ੍ਹੀ ਦੇਰ ਬਾਅਦ, ਮਿਥੁਨ ਨੂੰ ਇਸ ਵੱਕਾਰੀ ਅਹੁਦੇ ਲਈ ਚੁਣਿਆ ਜਾਂਦਾ ਹੈ।”

ਦੱਸ ਦਈਏ ਕਿ ਰੋਜਰ ਬਿੰਨੀ ਤੋਂ ਬਾਅਦ, ਮਨਹਾਸ ਨੂੰ ਭਾਰਤੀ ਕ੍ਰਿਕਟ ਪ੍ਰਸ਼ਾਸਨ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਵਿੱਚ ਵਿਕਾਸ, ਪ੍ਰਦਰਸ਼ਨ ਅਤੇ ਨਵੀਨਤਾ ਵਿਚਕਾਰ ਸੰਤੁਲਨ ਕਾਇਮ ਕਰਨ ਦਾ ਦ੍ਰਿਸ਼ਟੀਕੋਣ ਸ਼ਾਮਲ ਹੈ। ਇਸ ਤੋਂ ਇਲਾਵਾ ਰਾਜੀਵ ਸ਼ੁਕਲਾ ਨੂੰ ਉਪ-ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: bcciBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh : ਕਿਸਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ

Chandigarh : ਕਿਸਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ

by Jaspreet Kaur
September 7, 2026
0

Chandigarh : ਕਿਸਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ ਚੰਡੀਗੜ੍ਹ, 7 ਸਤੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ- ਮੋਹਾਲੀ ਬਰਡਰ 'ਤੇ ਪਿਛਲੇ...

ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

by Jaspreet Kaur
September 7, 2026
0

ਗੁਰੂਗ੍ਰਾਮ ਜੇਲ੍ਹ 'ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ ਚੰਡੀਗੜ੍ਹ, 7 ਸਤੰਬਰ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 7, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਸਤੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਇਮਾਰਤ ਹਾਦਸਾ: ਮਾਲਕ ਹਰੀਰਾਮ ਬੰਸਲ ਗ੍ਰਿਫ਼ਤਾਰ

ਦਿੱਲੀ ਇਮਾਰਤ ਹਾਦਸਾ: ਮਾਲਕ ਹਰੀਰਾਮ ਬੰਸਲ ਗ੍ਰਿਫ਼ਤਾਰ

by Jaspreet Kaur
September 7, 2026
0

ਦਿੱਲੀ ਇਮਾਰਤ ਹਾਦਸਾ: ਮਾਲਕ ਹਰੀਰਾਮ ਬੰਸਲ ਗ੍ਰਿਫ਼ਤਾਰ ਹਾਦਸੇ ਵਿੱਚ ਹੁਣ ਤੱਕ 7 ਲੋਕਾਂ ਦੀ ਮੌਤ, ਸਾਹਮਣੇ ਆਈ ਸੂਚੀ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandigarh : ਕਿਸਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ

Chandigarh : ਕਿਸਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ

by Jaspreet Kaur
September 7, 2026
0

Chandigarh : ਕਿਸਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ ਚੰਡੀਗੜ੍ਹ, 7 ਸਤੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ- ਮੋਹਾਲੀ ਬਰਡਰ 'ਤੇ ਪਿਛਲੇ...

Most Popular

ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ

ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ

by Ranjit Singh
4 weeks ago
0

ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ -ਗੁਰਭਜਨ ਗਿੱਲ ਦੀ ਕਲਮੋਂ ਪੰਜਾਬ, ਵਿਰਾਸਤ ਤੇ ਮਿੱਟੀ ਦੇ ਮੋਹ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 