BGT 2024-25: ਭਾਰਤ ਦਾ ਛੇਵਾਂ ਵਿਕਟ ਡਿੱਗਿਆ
-ਵਾਸ਼ਿੰਗਟਨ ਸੁੰਦਰ 4 ਦੌੜਾਂ ਬਣਾ ਕੇ ਆਊਟ
ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ ਗਾਵਸਕਰ ਟਰਾਫੀ (BGT) ਦਾ ਪਹਿਲਾ ਮੈਚ ਪਰਥ ਦੇ ਆਪਟਸ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ ਨੇ 32ਵੇਂ ਓਵਰ ਵਿੱਚ ਛੇਵਾਂ ਵਿਕਟ ਵੀ ਗੁਆ ਦਿੱਤੇ ਹਨ । ਵਾਸ਼ਿੰਗਟਨ ਸੁੰਦਰ 4 ਦੌੜਾਂ ਬਣਾ ਕੇ ਆਊਟ ਹੋ ਗਏ ਹਨ।
ਦੋਵਾਂ ਟੀਮਾਂ ਦੇ ਪਲੇਇੰਗ-11
ਭਾਰਤ: ਜਸਪ੍ਰੀਤ ਬੁਮਰਾਹ (ਕਪਤਾਨ), ਯਸ਼ਸਵੀ ਜੈਸਵਾਲ, ਕੇਐਲ ਰਾਹੁਲ, ਦੇਵਦੱਤ ਪਡਿਕਲ, ਵਿਰਾਟ ਕੋਹਲੀ, ਰਿਸ਼ਭ ਪੰਤ, ਧਰੁਵ ਜੁਰੇਲ, ਵਾਸ਼ਿੰਗਟਨ ਸੁੰਦਰ, ਨਿਤੀਸ਼ ਰੈਡੀ, ਹਰਸ਼ਿਤ ਰਾਣਾ ਅਤੇ ਮੁਹੰਮਦ ਸਿਰਾਜ।
ਆਸਟ੍ਰੇਲੀਆ: ਪੈਟ ਕਮਿੰਸ (ਕਪਤਾਨ), ਨਾਥਨ ਮੈਕਸਵੀਨੀ, ਉਸਮਾਨ ਖਵਾਜਾ, ਮਾਰਨਸ ਲੈਬੁਸ਼ੇਨ, ਸਟੀਵ ਸਮਿਥ, ਟ੍ਰੈਵਿਸ ਹੈੱਡ, ਮਿਸ਼ੇਲ ਮਾਰਸ਼, ਅਲੈਕਸ ਕੈਰੀ (ਵਿਕਟਕੀਪਰ), ਮਿਸ਼ੇਲ ਸਟਾਰਕ, ਜੋਸ਼ ਹੇਜ਼ਲਵੁੱਡ ਅਤੇ ਨਾਥਨ ਲਿਓਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/