• Latest
  • Trending
ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

1 hour ago
ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

4 minutes ago
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

10 minutes ago
ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

19 minutes ago
ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

2 hours ago
ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Tuesday, October 13, 2026
No Result
View All Result
23 °c
Chandigarh
26 ° Wed
25 ° Thu
24 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਭਗਵੰਤ ਮਾਨ ਸਰਕਾਰ ਨੇ ਫ਼ਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ 750 ਕਰੋੜ ਰੁਪਏ ਰੱਖੇ, ਕਿਸਾਨਾਂ ਨੂੰ ਵੰਡਣ ਦੀ ਪ੍ਰਕਿਰਿਆ ਜਾਰੀ: ਹਰਪਾਲ ਸਿੰਘ ਚੀਮਾ

October 13, 2026
in ਖਬਰਾਂ, ਪੰਜਾਬ

ਸਰਕਾਰ ਕਾਨੂੰਨੀ ਪ੍ਰਕਿਰਿਆ ਰਾਹੀਂ ਕਿਸਾਨਾਂ ‘ਤੇ ਦਰਜ ਕੁਝ ਬਕਾਇਆ ਐਫ.ਆਈ.ਆਰਜ਼ ਰੱਦ ਕਰਵਾਉਣ ਲਈ ਜ਼ੋਰ ਪਾਵੇਗੀ: ਹਰਪਾਲ ਸਿੰਘ ਚੀਮਾ

‘ਆਪ’ ਸਰਕਾਰ ਕਿਸਾਨਾਂ ਦੇ ਬਕਾਇਆ ਮਸਲੇ ਵਿਧਾਨ ਸਭਾ ਵਿੱਚ ਜ਼ੋਰਦਾਰ ਢੰਗ ਨਾਲ ਉਠਾਏਗੀ: ਹਰਪਾਲ ਸਿੰਘ ਚੀਮਾ

ਫ਼ਸਲਾਂ ਦੇ ਮੁਆਵਜ਼ੇ ਤੋਂ ਲੈ ਕੇ ਮੁਜ਼ਾਰਾ ਕਿਸਾਨਾਂ ਦੇ ਹੱਕਾਂ ਤੱਕ, ਭਗਵੰਤ ਮਾਨ ਸਰਕਾਰ ਕਿਸਾਨਾਂ ਦੀ ਰੋਜ਼ੀ-ਰੋਟੀ ਦੀ ਰਾਖੀ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ; 13 ਅਕਤੂਬਰ, 2026 (ਵਿਸ਼ਵ ਵਾਰਤਾ):-ਕਿਸਾਨ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਸਮੂਹ ਅਤੇ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਿਚਾਲੇ ਅੱਜ ਇੱਥੇ ਉੱਚ ਪੱਧਰੀ ਮੀਟਿੰਗ ਹੋਈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਿਦਾਇਤਾਂ  ‘ਤੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ‘ਤੇ ਅਧਾਰਤ ਮੰਤਰੀਆਂ ਦੇ ਸਮੂਹ ਨੇ ਕਿਸਾਨ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੰਤਰੀਆਂ ਦੇ ਇਸ ਵਫ਼ਦ ਦੇ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ।

ਯੂਨੀਅਨ ਵੱਲੋਂ ਸੌਂਪੇ ਗਏ ਮੰਗ ਪੱਤਰ ‘ਤੇ ਅਧਾਰਤ ਲੰਬੀ ਚਰਚਾ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਗੱਲਬਾਤ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ ਅਤੇ ਇਸ ਦੇ ਨਤੀਜੇ ਵਜੋਂ ਕਈ ਅਹਿਮ ਮਸਲਿਆਂ ‘ਤੇ ਮਜ਼ਬੂਤ ਸਹਿਮਤੀ ਬਣੀ ਹੈ।”
ਕਿਸਾਨਾਂ ਨੂੰ ਪੰਜਾਬ ਦੀ ਖੇਤੀਬਾੜੀ ਅਤੇ ਸਮੁੱਚੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਮੰਨਦਿਆਂ ਵਿੱਤ ਮੰਤਰੀ ਨੇ ਭਗਵੰਤ ਮਾਨ ਸਰਕਾਰ ਦੀ ਉਨ੍ਹਾਂ ਦੀ ਭਲਾਈ ਪ੍ਰਤੀ ਦ੍ਰਿੜ ਵਚਨਬੱਧਤਾ ‘ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ, “ਯੂਨੀਅਨ ਦੀਆਂ ਮੰਗਾਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਦੌਰਾਨ, ਪ੍ਰਵਾਨ ਕੀਤੇ ਗਏ ਸਥਾਨਕ ਮਸਲਿਆਂ ਦੇ ਯੋਜਨਾਬੱਧ ਅਤੇ ਸਮਾਂਬੱਧ ਹੱਲ ਨੂੰ ਯਕੀਨੀ ਬਣਾਉਣ ਲਈ ਆਪਸੀ ਸਹਿਮਤੀ ਨਾਲ ਇੱਕ ਤੋਂ ਦੋ ਮਹੀਨਿਆਂ ਦਾ ਸਮਾਂ ਤੈਅ ਕੀਤਾ ਗਿਆ ਹੈ।”

ਪਿਛਲੇ ਅੰਦੋਲਨਾਂ ਦੌਰਾਨ ਕਿਸਾਨਾਂ ‘ਤੇ ਦਰਜ ਬਕਾਇਆ ਐਫ.ਆਈ.ਆਰਜ਼ ਨਾਲ ਸਬੰਧਤ ਵਿਸ਼ੇਸ਼ ਮੰਗ ‘ਤੇ ਬੋਲਦਿਆਂ, ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਨ੍ਹਾਂ ਵਿੱਚੋਂ ਵੱਡੀ ਗਿਣਤੀ ਕੇਸ ਪਹਿਲਾਂ ਹੀ ਸੂਬਾ ਸਰਕਾਰ ਵੱਲੋਂ ਰੱਦ ਕੀਤੇ ਜਾ ਚੁੱਕੇ ਹਨ। ਵੱਖ-ਵੱਖ ਅਦਾਲਤਾਂ ਵਿੱਚ ਬਕਾਇਆ ਪਏ ਲਗਭਗ 13 ਤੋਂ 16 ਮਾਮਲਿਆਂ ਲਈ, ਸਰਕਾਰ ਨੇ ਇਨ੍ਹਾਂ ਨੂੰ ਜਲਦੀ ਵਾਪਸ ਲੈਣ ਲਈ ਇੱਕ ਰਣਨੀਤਕ, ਪੜਾਅਵਾਰ ਕਾਨੂੰਨੀ ਢਾਂਚਾ ਤਿਆਰ ਕੀਤਾ ਹੈ।”

ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਬਜਟ ਦੀ ਮੰਗ ਦੇ ਜਵਾਬ ਵਿੱਚ, ਵਿੱਤ ਮੰਤਰੀ ਨੇ ਨੁਮਾਇੰਦਿਆਂ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਮੁਆਵਜ਼ੇ ਲਈ 750 ਕਰੋੜ ਰੁਪਏ ਰੱਖੇ ਹਨ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਜਾਰੀ ਹੈ।

ਮੀਟਿੰਗ ਦੌਰਾਨ ਮੁਜ਼ਾਰਾ ਕਿਸਾਨਾਂ ਦੇ ਮੁਆਵਜ਼ੇ ‘ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਤੋਂ ਇਲਾਵਾ, ਉਨ੍ਹਾਂ ਕਾਸ਼ਤਕਾਰਾਂ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ‘ਤੇ ਬਹੁਤ ਹਮਦਰਦੀ ਵਾਲਾ ਰੁਖ ਅਪਣਾਇਆ ਗਿਆ, ਜੋ ਕਈ ਦਹਾਕਿਆਂ ਤੋਂ ਰਸਮੀ ਮਾਲਕੀ ਹੱਕਾਂ ਤੋਂ ਬਿਨਾਂ ਜ਼ਮੀਨ ਵਾਹ ਰਹੇ ਹਨ।

ਕੌਮੀ ਪੱਧਰ ‘ਤੇ ਕਿਸਾਨ ਵਿਰੋਧੀ ਨੀਤੀਆਂ ਵਿਰੁੱਧ ਸੂਬਾ ਸਰਕਾਰ ਦੇ ਦ੍ਰਿੜ ਸਟੈਂਡ ਦੀ ਪੁਸ਼ਟੀ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਕੋਲ ਬਕਾਇਆ ਪਏ ਖੇਤੀਬਾੜੀ ਦੇ ਸਾਰੇ ਵੱਡੇ ਮਸਲਿਆਂ ‘ਤੇ ਪੰਜਾਬ ਵਿਧਾਨ ਸਭਾ ਦੇ ਆਗਾਮੀ ਇਜਲਾਸ ਵਿੱਚ ਜ਼ੋਰਦਾਰ ਢੰਗ ਨਾਲ ਬਹਿਸ ਕੀਤੀ ਜਾਵੇਗੀ।
ਉਨ੍ਹਾਂ ਕਿਹਾ, “ਭਗਵੰਤ ਮਾਨ ਸਰਕਾਰ ਨੇ ਕਾਰਪੋਰੇਟ ਏਕਾਧਿਕਾਰ ਦੇ ਖਿਲਾਫ ਸੂਬੇ ਦੇ ਖੇਤੀਬਾੜੀ ਖੇਤਰ ਦਾ ਲਗਾਤਾਰ ਬਚਾਅ ਕੀਤਾ ਹੈ।”

ਯੂਨੀਅਨ ਨਾਲ ਮਤਿਆਂ ਦੀਆਂ ਕਾਪੀਆਂ ਸਾਂਝੀਆਂ ਕਰਦਿਆਂ ਵਿੱਤ ਮੰਤਰੀ ਨੇ ਕਿਹਾ, “ਪਿਛਲੇ ਵਿਧਾਨ ਸਭਾ ਸੈਸ਼ਨਾਂ ਵਿੱਚ, ਸੂਬਾ ਸਰਕਾਰ ਪਹਿਲਾਂ ਹੀ ਨੁਕਸਾਨਦੇਹ ਅੰਤਰਰਾਸ਼ਟਰੀ ਖੇਤੀਬਾੜੀ ਵਪਾਰ ਸਮਝੌਤਿਆਂ ਅਤੇ ਵਿਵਾਦਤ ਬਿਜਲੀ ਬਿੱਲ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ ਨੂੰ ਮਜ਼ਬੂਤ ਮਤੇ ਪਾਸ ਕਰਕੇ ਭੇਜ ਚੁੱਕੀ ਹੈ।”

ਮੰਤਰੀਆਂ ਦੇ ਸਮੂਹ ਨੇ ਸਾਰੇ ਵਿਧਾਨਕ ਅਤੇ ਪ੍ਰਬੰਧਕੀ ਮੋਰਚਿਆਂ ‘ਤੇ ਕਿਸਾਨਾਂ ਦੇ ਅਧਿਕਾਰਾਂ ਅਤੇ ਰੋਜ਼ੀ-ਰੋਟੀ ਦੀ ਰਾਖੀ ਕਰਦੇ ਰਹਿਣ ਦੇ ਸੂਬਾ ਸਰਕਾਰ ਦੇ ਦ੍ਰਿੜ ਸੰਕਲਪ ਨੂੰ ਦੁਹਰਾਇਆ।

ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਰੂਪ ਸਿੰਘ ਛੰਨਾਂ, ਹਰਵਿੰਦਰ ਕੌਰ ਬਿੰਦੂ, ਕਮਲਜੀਤ ਕੌਰ ਅਤੇ ਕੁਲਦੀਪ ਕੌਰ ਉਚੇਚੇ ਤੌਰ ‘ਤੇ ਹਾਜ਼ਰ ਸਨ।

Tags: PUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

by Ankit
October 13, 2026
0

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ...

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

by Ankit
October 13, 2026
0

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ...

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

by Ankit
October 13, 2026
0

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ...

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

by Navjot
October 13, 2026
0

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ ਨਵੀਂ ਦਿੱਲੀ, 13 ਅਕਤੂਬਰ (ਵਿਸ਼ਵ ਵਾਰਤਾ): ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

by Ankit
October 13, 2026
0

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ...

Most Popular

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

by Navjot
3 weeks ago
0

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ ਚੇਨਈ, 19 ਸਤੰਬਰ (ਵਿਸ਼ਵ ਵਾਰਤਾ): ਮਾਨਸੂਨ ਦੀ ਆਮਦ ਦੇ ਨਾਲ ਪੂਰੇ ਤਾਮਿਲਨਾਡੂ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 