• Latest
  • Trending
ਰਿਜ਼ਰਵੇਸ਼ਨ ਚੋਰ ਫੜੋ ਮੋਰਚਾ PUNJAB ਨੂੰ ਨੈਸ਼ਨਲ ਸਡਿਉਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੱਲੋਂ ਹਮਾਇਤ ਦਾ ਐਲਾਨ

ਰਿਜ਼ਰਵੇਸ਼ਨ ਚੋਰ ਫੜੋ ਮੋਰਚਾ PUNJAB ਨੂੰ ਨੈਸ਼ਨਲ ਸਡਿਉਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੱਲੋਂ ਹਮਾਇਤ ਦਾ ਐਲਾਨ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

4 hours ago
ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

5 hours ago
ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

7 hours ago
ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

8 hours ago
ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

8 hours ago
ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

10 hours ago
ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

10 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

11 hours ago
Hindi News
English News
Tuesday, September 29, 2026
No Result
View All Result
20 °c
Chandigarh
26 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਿਜ਼ਰਵੇਸ਼ਨ ਚੋਰ ਫੜੋ ਮੋਰਚਾ PUNJAB ਨੂੰ ਨੈਸ਼ਨਲ ਸਡਿਉਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੱਲੋਂ ਹਮਾਇਤ ਦਾ ਐਲਾਨ

ਭਗਵੰਤ ਮਾਨ ਸਰਕਾਰ ਦਾ ਵਤੀਰਾ ਅਨੁਸੂਚਿਤ ਜਾਤੀ ਵਰਗ ਪ੍ਰਤੀ ਅਸੰਵੇਦਨਸ਼ੀਲ — ਕੈਂਥ

February 15, 2025
in MOHALI, ਖਬਰਾਂ, ਪੰਜਾਬ
ਰਿਜ਼ਰਵੇਸ਼ਨ ਚੋਰ ਫੜੋ ਮੋਰਚਾ PUNJAB ਨੂੰ ਨੈਸ਼ਨਲ ਸਡਿਉਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੱਲੋਂ ਹਮਾਇਤ ਦਾ ਐਲਾਨ

ਰਿਜ਼ਰਵੇਸ਼ਨ ਚੋਰ ਫੜੋ ਮੋਰਚਾ PUNJAB ਨੂੰ ਨੈਸ਼ਨਲ ਸਡਿਉਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੱਲੋਂ ਹਮਾਇਤ ਦਾ ਐਲਾਨ

ਭਗਵੰਤ ਮਾਨ ਸਰਕਾਰ ਦਾ ਵਤੀਰਾ ਅਨੁਸੂਚਿਤ ਜਾਤੀ ਵਰਗ ਪ੍ਰਤੀ ਅਸੰਵੇਦਨਸ਼ੀਲ — ਕੈਂਥ

 ਮੋਰਚਾ ਪ੍ਰਮੁੱਖ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਸਮਾਜ ਦੇ ਹਿੱਤਾ ਦੀ ਤਰਜਮਾਨੀ ਕਰ ਰਿਹਾ — ਕੈਂਥ   

ਮੁਹਾਲੀ,15 ਫ਼ਰਵਰੀ (ਸਤੀਸ਼ ਕੁਮਾਰ ਪੱਪੀ):- ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਪੰਜਾਬ ਨੂੰ ਨੈਸ਼ਨਲ ਸਡਿਉਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੱਲੋਂ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਕਿ ਜੋ ਮੋਰਚਾ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਚੱਲ ਰਿਹਾ ਹੈ। ਉਹ ਸਮਾਜ ਦੇ ਹਿੱਤਾ ਦੀ ਤਰਜਮਾਨੀ ਕਰ ਰਿਹਾ ਹੈ। ਚੱਲ ਰਹੇ ਸੰਘਰਸ਼ ਦੀ ਸਾਡੀ ਜੱਥੇਬੰਦੀ ਪੂਰਨ ਹਮਾਇਤ ਕਰਦੀ ਹੈ। ਸਰਦਾਰ ਕੈਂਥ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਪਿੱਛਲੇ ਵਿਧਾਨ ਸਭਾ ਸ਼ੈਸ਼ਨ ਵਿੱਚ ਜ਼ਾਅਲੀ ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਉਹਨਾਂ ਦੇ ਵਿਰੁੱਧ ਬਣਦੀ ਕਾਨੂੰਨੀ ਪ੍ਰਕਿਰਿਆ ਅਤੇ ਕਾਰਵਾਈ ਤੁਰੰਤ ਅਮਲ ਵਿੱਚ ਲਿਆਉਣ ਲਈ ਆਦੇਸ਼ ਜਾਰੀ ਗਏ ਸਨ। ਉਹਨਾਂ ਤੇ ਕਾਰਵਾਈ ਨਾ ਹੋਣ ਕਾਰਨ ਸਮਾਜ ਵਿੱਚ ਬੇਚੈਨੀ ਅਤੇ ਨਿਰਾਸ਼ਾ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪ੍ਰਤੀ ਸਮਾਜ ਵਿੱਚ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਨੇ ਅਨੁਸੂਚਿਤ ਜਾਤੀ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਨਾ ਕਰਵਾਇਆ ਤਾਂ ਆਉਣ ਵਾਲੇ ਸਮੇਂ ਦੌਰਾਨ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਅਨੁਸੂਚਿਤ ਜਾਤੀਆਂ ਦੇ ਵਿਧਾਇਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਂਦੇ ਵਿਧਾਨ ਸਭਾ ਸ਼ੈਸ਼ਨ ਦੌਰਾਨ ਸਰਕਾਰ ਵੱਲੋਂ ਕੀਤੇ ਵਾਅਦੇ ਉਠਾਉਣ, ਕਿਉਂਕਿ ਸਰਕਾਰ ਦਾ ਵਤੀਰਾ ਅਨੁਸੂਚਿਤ ਜਾਤੀ ਵਰਗ ਪ੍ਰਤੀ ਅਸੰਵੇਦਨਸ਼ੀਲ ਹੈ। ਕਿਉਂਕਿ ਅਨੁਸੂਚਿਤ ਜਾਤੀਆਂ ਦੇ ਮੁੱਦਿਆਂ ਨੂੰ ਜਾਣਬੁੱਝ ਕੇ ਦਬਾਉਣ ਅਤੇ ਅਣਗੌਲਿਆਂ ਕੀਤਾ ਜਾ ਰਿਹਾ ਹੈ। ਨੈਸ਼ਨਲ ਸਡਿਉਲਡ ਕਾਸਟਸ ਅਲਾਇੰਸ ਨੇ ਫੈਸਲਾ ਕੀਤਾ ਹੈ ਕਿ ਮੋਰਚੇ ਵੱਲੋਂ ਮੁਹਾਲੀ ਫੇਜ਼ 7 ਦੀਆਂ ਲਾਇਟਾ ਨੇੜੇ ਸ੍ਰੀ ਅੰਬ ਸਾਹਿਬ ਗੁਰਦੁਆਰਾ ਐਤਵਾਰ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਮੌਕੇ ਆਗੂਆਂ ਸਮੇਤ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ ਹੈ । ਇਸ ਮੌਕੇ ਮੋਰਚੇ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਕੁੰਭੜਾ, ਹਰਨੇਕ ਸਿੰਘ ਮਲੋਆ, ਸ਼੍ਰੀ ਜੀਵਨ ਗਰਗ, ਬਾਬੂ ਵੇਦ ਪ੍ਰਕਾਸ਼, ਪ੍ਰੋਫ਼. ਗੁਲਾਬ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਹੋਏ।

Tags: BREAKING NEWSBreaking news in PunjabiLatest Punjab newsLatest Punjab news in PunjabiMOHALI NEWSpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

by Jaspreet Kaur
September 28, 2026
0

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 28 ਸਤੰਬਰ...

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

by Jaspreet Kaur
September 28, 2026
0

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ - ਸੁਰੱਖਿਆ ਦੇ ਪੁਖਤਾ ਇੰਤਜ਼ਾਮ ਲੁਧਿਆਣਾ , 28 ਸਤੰਬਰ (ਵਿਸ਼ਵ...

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

by Jaspreet Kaur
September 28, 2026
0

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!  ਉੱਤਰ ਪ੍ਰਦੇਸ਼, 28 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

by Jaspreet Kaur
4 weeks ago
0

ਦਿੱਲੀ ਦੇ ਵਿਵੇਕ ਵਿਹਾਰ 'ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ 'ਚ ਝੁਲਸੇ ਨਵੀ ਦਿੱਲੀ, 30 ਅਗਸਤ (ਵਿਸ਼ਵ ਵਾਰਤਾ): ਦਿੱਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 