• Latest
  • Trending
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

1 hour ago
ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

29 minutes ago
ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

44 minutes ago
ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

57 minutes ago
Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

2 hours ago
SIR ਪ੍ਰਕਿਰਿਆ ਬਾਰੇ ਉਠਾਏ ਗਏ ਸਵਾਲਾਂ ‘ਤੇ ਚੋਣ ਕਮਿਸ਼ਨ ਦਾ ਸਪੱਸ਼ਟ ਜਵਾਬ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

3 hours ago
 2015 ‘ਚ ਭਰਤੀ ਹੋਏ ਅਧਿਆਪਕਾਂ ਨੂੰ ਮਿਲੇਗਾ 6ਵੇਂ ਤੇ 7ਵੇਂ ਪੇ ਸਕੇਲ ਦਾ ਏਰੀਅਰ

4 hours ago
ਭਾਜਪਾ ਨੇ ਸੂਬਾ ਇੰਚਾਰਜਾਂ ਦੀ ਸੂਚੀ ਕੀਤੀ ਜਾਰੀ  ; ਪੰਜਾਬ ਵਿੱਚ ਸਤੀਸ਼ ਪੂਨੀਆ ਹੀ ਸੰਭਾਲਣਗੇ ਜ਼ਿੰਮੇਵਾਰੀ ; 2 ਸਹਿ-ਇੰਚਾਰਜਾਂ ਦੀ ਨਿਯੁਕਤੀ

5 hours ago
ਲਾਹੌਰ ਵਿੱਚ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਦੀ ਮੰਗ ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਦੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਤ੍ਰਿਨੀਦਾਦ ਦੀ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਆਰਥਿਕ ਸਹਿਯੋਗ ‘ਤੇ ਕੀਤੀ ਚਰਚਾ

ਫਿਲਮ  ‘Aadarsha Kutumbam House No: 47′ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

6 hours ago
Hindi News
English News
Wednesday, September 23, 2026
No Result
View All Result
26 °c
Chandigarh
29 ° Thu
29 ° Fri
28 ° Sat
26 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਭਗਵੰਤ ਸਿੰਘ ਮਾਨ ਸਰਕਾਰ ਨੇ ਮੁਲਾਜ਼ਮ ਜਥੇਬੰਦੀਆਂ ਨਾਲ ਕੀਤਾ ਵਾਅਦਾ ਪੂਰਾ ਕੀਤਾ, ਡੀ.ਏ. ਵਿੱਚ 8 ਫੀਸਦੀ ਵਾਧੇ ਦਾ ਨੋਟੀਫਿਕੇਸ਼ਨ ਜਾਰੀ

September 23, 2026
in ਖਬਰਾਂ, ਪੰਜਾਬ

ਵਧਿਆ ਹੋਇਆ ਡੀ.ਏ. ਪੰਜਾਬ ਭਰ ਦੇ 8 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਿੱਤੀ ਰਾਹਤ ਪ੍ਰਦਾਨ ਕਰੇਗਾ

ਇਹ ਫੈਸਲਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਭਲਾਈ ਅਤੇ ਵਿੱਤੀ ਖੁਸ਼ਹਾਲੀ ਪ੍ਰਤੀ ਭਗਵੰਤ ਸਿੰਘ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ

ਚੰਡੀਗੜ੍ਹ; 23 ਸਤੰਬਰ 2026 (ਵਿਸ਼ਵ ਵਾਰਤਾ):- ਪੰਜਾਬ ਭਰ ਦੇ 8 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੇ ਤਿਉਹਾਰੀ ਤੋਹਫ਼ੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1 ਸਤੰਬਰ, 2026 ਤੋਂ ਮਹਿੰਗਾਈ ਭੱਤੇ (ਡੀ.ਏ.) ਵਿੱਚ 8 ਫੀਸਦੀ ਵਾਧਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਨਾਲ ਮੁਲਾਜ਼ਮ ਨੁਮਾਇੰਦਿਆਂ ਨੂੰ ਦਿੱਤਾ ਭਰੋਸਾ ਪੂਰਾ ਹੋਇਆ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਅਤੇ ਵਿੱਤੀ ਖੁਸ਼ਹਾਲੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਹੋਰ ਮਜ਼ਬੂਤ ਹੋਈ ਹੈ।
ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਇਹ ਫੈਸਲਾ ਸੂਬਾ ਸਰਕਾਰ ਦੀ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਭਲਾਈ ਅਤੇ ਵਿੱਤੀ ਖੁਸ਼ਹਾਲੀ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਦਫ਼ਤਰ ਨੇ ਕਿਹਾ, “ਵਧਿਆ ਹੋਇਆ ਡੀ.ਏ. ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਜਿਹੇ ਸਮੇਂ ਵਿੱਚ ਵਾਧੂ ਵਿੱਤੀ ਇਮਦਾਦ ਦੇਵੇਗਾ, ਜਦੋਂ ਘਰੇਲੂ ਖਰਚੇ ਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਧ ਗਈਆਂ ਹਨ।”
ਇਹ ਫੈਸਲਾ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਕਾਰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹਾਲ ਹੀ ਵਿੱਚ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਇਸ ਮੀਟਿੰਗ ਦੌਰਾਨ ਮਹਿੰਗਾਈ ਭੱਤੇ ਵਿੱਚ ਵਾਧੇ ਦੀ ਮੰਗ ਸਮੇਤ ਮੁਲਾਜ਼ਮਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਸੀ।
ਮੁੱਖ ਮੰਤਰੀ ਦਫ਼ਤਰ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਿੱਤ ਵਿੱਚ ਢੁਕਵੇਂ ਕਦਮ ਚੁੱਕੇਗੀ। ਇਸ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਸਰਕਾਰ ਨੇ ਹੁਣ ਰਸਮੀ ਤੌਰ ‘ਤੇ ਡੀ.ਏ. ਵਿੱਚ 8 ਫੀਸਦੀ ਵਾਧਾ ਕਰਨ ਦੇ ਫੈਸਲੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।”
ਵਧਿਆ ਹੋਇਆ ਡੀ.ਏ. 1 ਸਤੰਬਰ 2026 ਤੋਂ ਲਾਗੂ ਹੋਵੇਗਾ ਅਤੇ ਮੁਲਾਜ਼ਮਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਉਨ੍ਹਾਂ ਦੀ ਤਨਖਾਹ ਵਿੱਚ ਵਧੀ ਹੋਈ ਰਾਸ਼ੀ ਮਿਲੇਗੀ। ਇਸੇ ਤਰ੍ਹਾਂ ਪੈਨਸ਼ਨਰਾਂ ਨੂੰ ਵੀ ਸਬੰਧਤ ਨਿਯਮਾਂ ਅਨੁਸਾਰ ਵਧੇ ਹੋਏ ਡੀ.ਏ. ਦਾ ਲਾਭ ਮਿਲੇਗਾ।
ਮੁੱਖ ਮੰਤਰੀ ਦਫ਼ਤਰ ਨੇ ਕਿਹਾ, “ਇਹ ਫੈਸਲਾ ਮੁਲਾਜ਼ਮਾਂ ਨਾਲ ਨਿਰੰਤਰ ਗੱਲਬਾਤ ਜਾਰੀ ਰੱਖਣ ਅਤੇ ਸ਼ਮੂਲੀਅਤ ਰਾਹੀਂ ਉਨ੍ਹਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਹੱਲ ਕਰਨ ਦੀ ਭਗਵੰਤ ਮਾਨ ਸਰਕਾਰ ਦੀ ਪਹੁੰਚ ਨੂੰ ਦਰਸਾਉਂਦਾ ਹੈ।”
ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਵਧੇ ਹੋਏ ਡੀ.ਏ. ਦਾ ਨੋਟੀਫਿਕੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁਲਾਜ਼ਮ ਨੁਮਾਇੰਦਿਆਂ ਨਾਲ ਗੱਲਬਾਤ ਦੌਰਾਨ ਦਿੱਤੇ ਗਏ ਭਰੋਸੇ ਨੂੰ ਵੀ ਪੂਰਾ ਕਰਦਾ ਹੈ। ਮੁੱਖ ਮੰਤਰੀ ਦਫ਼ਤਰ ਨੇ ਕਿਹਾ, “ਡੀ.ਏ. ਵਿੱਚ 8 ਫੀਸਦੀ ਦਾ ਵਾਧਾ ਪੰਜਾਬ ਭਰ ਦੇ 8 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਿੱਤੀ ਰਾਹਤ ਦੇਵੇਗਾ ਅਤੇ ਇਹ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਹਿੱਤਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”
ਮੁੱਖ ਮੰਤਰੀ ਦਫ਼ਤਰ ਨੇ ਜ਼ੋਰ ਦੇ ਕੇ ਕਿਹਾ, “ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਜਾਰੀ ਰੱਖੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕੀਤਾ ਜਾਵੇ।”
———

Tags: BREAKING NEWSPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

by Navjot
September 23, 2026
0

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ ਜੋਹਾਨਸਬਰਗ, 23 ਸਤੰਬਰ (ਵਿਸ਼ਵ ਵਾਰਤਾ): ਸਥਾਨਕ ਪੁਲਿਸ ਨੇ ਬੁੱਧਵਾਰ...

ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

by Navjot
September 23, 2026
0

ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0...

ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

by Ankit
September 23, 2026
0

ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ ਭਗਵੰਤ ਮਾਨ...

Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

by Navjot
September 23, 2026
0

Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

by Navjot
September 23, 2026
0

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ ਜੋਹਾਨਸਬਰਗ, 23 ਸਤੰਬਰ (ਵਿਸ਼ਵ ਵਾਰਤਾ): ਸਥਾਨਕ ਪੁਲਿਸ ਨੇ ਬੁੱਧਵਾਰ...

Most Popular

Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

by Ranjit Singh
2 weeks ago
0

Canada 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ 'ਚ ਜ਼ਿੰਦਾ ਸੜਿਆ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 