• Latest
  • Trending
Bhai Amritpal Singh: ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਸ਼ਰਤਾਂ ਨਾਲ਼ ਮਿਲੀ ਪੈਰੋਲ

Bhai Amritpal Singh: ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਸ਼ਰਤਾਂ ਨਾਲ਼ ਮਿਲੀ ਪੈਰੋਲ

2 years ago
India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

47 minutes ago
International: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ

International: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ

58 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

2 hours ago
National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

2 hours ago
National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

3 hours ago
India Vs Sri Lanka: ਟੈਸਟ ਮੈਚ ਦੇ ਆਖਰੀ ਦਿਨ ਦੀ ਖੇਡ ਸ਼ੁਰੂ

India Vs Sri Lanka: ਟੈਸਟ ਮੈਚ ਦੇ ਆਖਰੀ ਦਿਨ ਦੀ ਖੇਡ ਸ਼ੁਰੂ

3 hours ago
National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

3 hours ago
ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

3 hours ago
Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

4 hours ago
Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

4 hours ago
National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

5 hours ago
Hindi News
English News
Wednesday, August 19, 2026
No Result
View All Result
26 °c
Chandigarh
30 ° Thu
30 ° Fri
31 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bhai Amritpal Singh: ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਸ਼ਰਤਾਂ ਨਾਲ਼ ਮਿਲੀ ਪੈਰੋਲ

ਪੜ੍ਹੋ ਪੰਜਾਬ ਆਉਣ ਲਈ ਲੱਗੀ ਕਿਹੜੀ ਸ਼ਰਤ

July 4, 2024
in ਸਿਆਸੀ, ਖਬਰਾਂ, ਪੰਜਾਬ, ਰਾਸ਼ਟਰੀ
Bhai Amritpal Singh: ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਸ਼ਰਤਾਂ ਨਾਲ਼ ਮਿਲੀ ਪੈਰੋਲ

 Bhai Amritpal Singh :ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਸ਼ਰਤਾਂ ਨਾਲ਼ ਮਿਲੀ ਪੈਰੋਲ

ਚੰਡੀਗੜ੍ਹ, 4 ਜੁਲਾਈ(ਵਿਸ਼ਵ ਵਾਰਤਾ):‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ Khadur Sahib ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲ ਗਈ ਹੈ। ਅੰਮ੍ਰਿਤਪਾਲ ਨੂੰ 5 ਜੁਲਾਈ ਤੋਂ 9 ਜੁਲਾਈ ਤੱਕ ਪੈਰੋਲ ਮਿਲੀ ਹੈ। ਅੰਮ੍ਰਿਤਪਾਲ 5 ਜੁਲਾਈ ਨੂੰ ਸਹੁੰ ਚੁੱਕਣਗੇ। ਉਹ ਡਿਬਰੂਗੜ੍ਹ ਜੇਲ੍ਹ ਤੋਂ ਸਿੱਧੇ ਸੰਸਦ ਜਾਣਗੇ ਅਤੇ ਉੱਥੇ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਸਾਹਮਣੇ ਸਹੁੰ ਚੁੱਕਣਗੇ। Amritpal Singh ਨੂੰ ਪੈਰੋਲ ਤਾਂ ਮਿਲ ਗਈ ਹੈ ਪਰ ਇਹ ਇਹ ਪੈਰੋਲ ਕੁਝ ਸ਼ਰਤਾਂ ਨਾਲ ਦਿੱਤੀ ਗਈ ਹੈ। ਪੈਰੋਲ ਦੌਰਾਨ ਉਹ ਨਾ ਤਾਂ ਰਈਆ ਸਥਿਤ ਆਪਣੇ ਘਰ ਆ ਸਕਣਗੇ, ਨਾ ਹੀ ਆਪਣੇ ਲੋਕ ਸਭਾ ਹਲਕੇ ਅਤੇ ਨਾ ਹੀ ਪੰਜਾਬ ਆ ਸਕਦੇ ਹਨ।  ਸ਼ੁੱਕਰਵਾਰ ਨੂੰ ਅੰਮ੍ਰਿਤਪਾਲ ਸਿੰਘ ਨੂੰ ਜ਼ਮਾਨਤ ਕੁਝ ਸ਼ਰਤਾਂ ਦੇ ਆਧਾਰ ‘ਤੇ ਦਿੱਤੀ ਗਈ ਹੈ। ਜਿਸ ਦੀ ਸੂਚਨਾ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਭੇਜ ਦਿੱਤੀ ਗਈ ਹੈ ਅਤੇ ਉਨ੍ਹਾਂ ਰਾਹੀਂ ਇਹ ਸੂਚਨਾ ਅੰਮ੍ਰਿਤਪਾਲ ਨੂੰ ਦਿੱਤੀ ਗਈ ਹੈ। Amritpal ਦਿੱਲੀ ਨੂੰ ਛੱਡ ਕੇ ਹੋਰ ਕਿਤੇ ਨਹੀਂ ਜਾ ਸਕਦੇ। ਉਨ੍ਹਾਂ ਦਾ ਰਾਤ ਨੂੰ ਠਹਿਰਨ ਦਾ ਪ੍ਰਬੰਧ ਵੀ ਦਿੱਲੀ ‘ਚ ਹੀ ਹੋਵੇਗਾ। ਇਸ ਤੋਂ ਇਲਾਵਾ ਉਹ ਹਰ ਸਮੇਂ ਸੁਰੱਖਿਆ ਘੇਰੇ ‘ਚ ਰਹਿਣਗੇ। ਇਸ ਦੌਰਾਨ ਪਰਿਵਾਰ ਨਾਲ ਮੁਲਾਕਾਤ ਨੂੰ ਲੈ ਕੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਸੁਰੱਖਿਆ ਹੇਠ ਰਹੇਗਾ। ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਦੀ ਟੁਕੜੀ ਅੰਮ੍ਰਿਤਪਾਲ ਨੂੰ ਦਿੱਲੀ ਲਿਆਉਣ ਲਈ ਰਵਾਨਾ ਹੋ ਗਈ ਹੈ। ਇਸ ਦੌਰਾਨ ਡਿਬਰੂਗੜ੍ਹ ਜੇਲ੍ਹ ਦੇ ਕੁਝ ਸੁਰੱਖਿਆ ਮੁਲਾਜ਼ਮ ਵੀ ਉਨ੍ਹਾਂ ਦੇ ਨਾਲ ਰਹਿਣਗੇ।

Tags: AMRITPAL SINGHAmritpal will take oath on July 5Khadur SahibMember of ParliamentWaris Punjab De
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

by Ranjit Singh
August 19, 2026
0

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਭਾਰਤੀ ਟੀਮ...

International: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ

International: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ

by Ranjit Singh
August 19, 2026
0

International: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ ਚੰਡੀਗੜ੍ਹ, 19 ਅਗਸਤ (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

by Ranjit Singh
August 19, 2026
0

Punjab: ਪਾਣੀ ਦੀ ਟੈਂਕੀ 'ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ? ਬਰਨਾਲਾ, 19 ਅਗਸਤ (ਵਿਸ਼ਵ ਵਾਰਤਾ): ਬੁੱਧਵਾਰ ਨੂੰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

by Ranjit Singh
August 19, 2026
0

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਭਾਰਤੀ ਟੀਮ...

Most Popular

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

by Jaspreet Kaur
2 weeks ago
0

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ 'ਚ 'ਰਾਜਾ- ਬਘੇਲ ਹਟਾਓ ਕਾਂਗਰਸ ਬਚਾਓ' ਦੇ ਪੋਸਟਰ ਪੰਜਾਬ ਕਾਂਗਰਸ ਇੰਚਾਰਜ ਦਾ ਮੁਕਤਸਰ ਦੌਰਾ ਰੱਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 