• Latest
  • Trending
Bharti Kisan Union Ekta Ugrahan :ਕਿਸਾਨ ਅੱਜ ਭਾਜਪਾ ਅਤੇ ਆਪ ਆਗੂਆਂ ਦੇ ਘਰਾਂ ਅੱਗੇ ਲਗਾਉਣਗੇ ਪੱਕੇ ਮੋਰਚੇ 

Bharti Kisan Union Ekta Ugrahan :ਕਿਸਾਨ ਅੱਜ ਭਾਜਪਾ ਅਤੇ ਆਪ ਆਗੂਆਂ ਦੇ ਘਰਾਂ ਅੱਗੇ ਲਗਾਉਣਗੇ ਪੱਕੇ ਮੋਰਚੇ 

2 years ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

13 minutes ago
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

31 minutes ago
ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ

ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ

35 minutes ago
ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

40 minutes ago
ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

44 minutes ago
ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

55 minutes ago
ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

1 hour ago
Rising Stars Asia Cup Semifinal : ਭਾਰਤ-ਏ ਨੇ ਸ਼੍ਰੀਲੰਕਾ-ਏ ਸਾਹਮਣੇ ਰੱਖਿਆ 318 ਦੌੜਾਂ ਦਾ ਟੀਚਾ

Rising Stars Asia Cup Semifinal : ਭਾਰਤ-ਏ ਨੇ ਸ਼੍ਰੀਲੰਕਾ-ਏ ਸਾਹਮਣੇ ਰੱਖਿਆ 318 ਦੌੜਾਂ ਦਾ ਟੀਚਾ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

2 hours ago
Hindi News
English News
Thursday, November 26, 2026
No Result
View All Result
15 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bharti Kisan Union Ekta Ugrahan :ਕਿਸਾਨ ਅੱਜ ਭਾਜਪਾ ਅਤੇ ਆਪ ਆਗੂਆਂ ਦੇ ਘਰਾਂ ਅੱਗੇ ਲਗਾਉਣਗੇ ਪੱਕੇ ਮੋਰਚੇ 

October 18, 2024
in ਖਬਰਾਂ, ਖੇਤੀਬਾੜੀ, ਪੰਜਾਬ
Bharti Kisan Union Ekta Ugrahan :ਕਿਸਾਨ ਅੱਜ ਭਾਜਪਾ ਅਤੇ ਆਪ ਆਗੂਆਂ ਦੇ ਘਰਾਂ ਅੱਗੇ ਲਗਾਉਣਗੇ ਪੱਕੇ ਮੋਰਚੇ 

ਕਿਸਾਨ ਅੱਜ ਭਾਜਪਾ ਅਤੇ ਆਪ ਆਗੂਆਂ ਦੇ ਘਰਾਂ ਅੱਗੇ ਲਗਾਉਣਗੇ ਪੱਕੇ ਮੋਰਚੇ 

ਬੀਤੇ ਦਿਨ 25 ਟੋਲ ਪਲਾਜ਼ੇ ਕੀਤੇ ਗਏ ਹਨ ਫ੍ਰੀ

ਚੰਡੀਗੜ੍ਹ, 18ਅਕਤੂਬਰ(ਵਿਸ਼ਵ ਵਾਰਤਾ) ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) (Bharti Kisan Union Ekta Ugrahan )ਵੱਲੋਂ ਝੋਨੇ ਦੀ ਮੰਡੀਆਂ ਵਿੱਚ ਬੇਕਦਰੀ ਵਿਰੁੱਧ ਬੀਤੇ ਦਿਨ(ਵੀਰਵਾਰ ਨੂੰ) ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ 25 ਟੌਲ ਪਲਾਜੇ ਫ੍ਰੀ ਕਰਨ ਦੇ ਲਗਾਤਾਰ ਮੋਰਚੇ ਸ਼ੁਰੂ ਕੀਤੇ ਗਏ, ਜਿਨ੍ਹਾਂ ਵਿੱਚ 4 ਹੋਰ ਗੁਆਂਢੀ ਜ਼ਿਲ੍ਹਿਆਂ ਦੇ ਕਿਸਾਨ ਵੀ ਸ਼ਾਮਲ ਹੋਏ, ਜਿੱਥੇ ਟੌਲ ਪਲਾਜੇ ਨਹੀਂ ਹਨ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਨ੍ਹਾਂ ਮੋਰਚਿਆਂ ਵਿੱਚ ਕੁੱਲ ਮਿਲਾ ਕੇ ਸੈਂਕੜੇ ਔਰਤਾਂ ਅਤੇ ਨੌਜਵਾਨਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸ਼ਾਮਲ ਹੋਏ।

ਉਹਨਾਂ ਨੇ ਕਿਹਾ ਕਿ ਜਥੇਬੰਦੀ ਦੇ ਫੈਸਲੇ ਅਨੁਸਾਰ ਜੇਕਰ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖ੍ਰੀਦ ਅਤੇ ਨਾਲੋਂ ਨਾਲ ਚੁਕਾਈ ਤੁਰੰਤ ਚਾਲੂ ਨਹੀਂ ਕੀਤੀ ਜਾਂਦੀ ਤਾਂ ਅੱਜ 18ਅਕਤੂਬਰ ਤੋਂ ਭਾਜਪਾ ਦੇ ਮੁੱਖ ਆਗੂਆਂ ਸਮੇਤ ਆਪ ਪਾਰਟੀ ਦੇ ਵੱਧ ਤੋਂ ਵੱਧ ਵਿਧਾਇਕਾਂ/ਸਾਂਸਦਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਵੀ ਲਗਾਤਾਰ ਮੋਰਚੇ ਲਾਏ ਜਾਣਗੇ। ਇਹ ਦੋਨੋਂ ਕਿਸਮਾਂ ਦੇ ਮੋਰਚੇ ਮੰਗਾਂ ਮੰਨੇ ਜਾਣ ਤੱਕ ਦਿਨੇ ਰਾਤ ਲਗਾਤਾਰ ਜਾਰੀ ਰਹਿਣਗੇ‌।

ਬੀਤੇ ਦਿਨ ਮੋਰਚਿਆਂ ਨੂੰ ਸੰਬੋਧਨ ਕਰਨ ਵਾਲੇ ਹੋਰ ਮੁੱਖ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ ਅਤੇ ਕੁਲਦੀਪ ਕੌਰ ਕੁੱਸਾ ਤੋਂ ਇਲਾਵਾ ਜ਼ਿਲ੍ਹਾ ਬਲਾਕ ਪੱਧਰੇ ਆਗੂ ਸ਼ਾਮਲ ਸਨ। ਬੁਲਾਰਿਆਂ ਨੇ ਜੋਰ ਦਿੱਤਾ ਕਿ ਝੋਨੇ ਦੀ ਪੂਰੇ ਐੱਮ ਐੱਸ ਪੀ ‘ਤੇ ਨਿਰਵਿਘਨ ਖ੍ਰੀਦ ਚਾਲੂ ਕਰਨ ਤੋਂ ਇਲਾਵਾ ਹੁਣ ਤੱਕ ਘੱਟ ਮੁੱਲ ‘ਤੇ ਵਿਕੇ ਝੋਨੇ ਦੀ ਕਮੀ ਪੂਰਤੀ ਕੀਤੀ ਜਾਵੇ; ਸਰਕਾਰੀ ਸਿਫਾਰਸ਼ ਅਨੁਸਾਰ ਪਾਣੀ ਦੀ ਬੱਚਤ ਲਈ ਬੀਜੀ ਗਈ ਪੀ ਆਰ 126 ਕਿਸਮ ਦੇ ਪੂਸਾ 44 ਨਾਲੋਂ ਘੱਟ ਝਾੜ ਦੀ ਅਤੇ ਐੱਮ ਐੱਸ ਪੀ ਤੋਂ ਘੱਟ ਮਿਲੇ ਮੁੱਲ ਦੀ ਕਮੀ ਪੂਰਤੀ ਕੀਤੀ ਜਾਵੇ; ਬਾਸਮਤੀ ਦਾ ਲਾਭਕਾਰੀ ਐੱਮ ਐੱਸ ਪੀ ਮਿਥਿਆ ਜਾਵੇ ਅਤੇ ਹੁਣ ਪਿਛਲੇ ਸਾਲ ਵਾਲੇ ਔਸਤ ਰੇਟ ‘ਤੇ ਖ੍ਰੀਦ ਕਰਨ ਤੋਂ ਇਲਾਵਾ ਹੁਣ ਤੱਕ ਪੈ ਚੁੱਕੇ ਘਾਟੇ ਦੀ ਕਮੀ ਪੂਰਤੀ ਕੀਤੀ ਜਾਵੇ; ਝੋਨੇ ਦੀ ਵੱਧ ਤੋਂ ਵੱਧ ਨਮੀ 22% ਕੀਤੀ ਜਾਵੇ ਅਤੇ ਦਾਗੀ ਦਾਣਿਆਂ ਵਰਗੀਆਂ ਹੋਰ ਸ਼ਰਤਾਂ ਨਰਮ ਕੀਤੀਆਂ ਜਾਣ; ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਉਨ੍ਹਾਂ ਦੀ ਮੰਗ ਅਨੁਸਾਰ ਮਿਥੀ ਜਾਵੇ ਅਤੇ ਹੋਰ ਹੱਕੀ ਮੰਗਾਂ ਮੰਨੀਆਂ ਜਾਣ; ਪੁਆੜੇ ਦੀ ਜੜ੍ਹ ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਰੱਦ ਕੀਤੀ ਜਾਵੇ ਅਤੇ ਇਸ ਸੰਸਥਾ ‘ਚੋਂ ਬਾਹਰ ਆਇਆ ਜਾਵੇ; ਨਵੇਂ ਚੌਲਾਂ ਦੀ ਸਟੋਰੇਜ ਲਈ ਸ਼ੈਲਰ ਮਾਲਕਾਂ ਦੇ ਜਮ੍ਹਾਂ ਪਏ ਚੌਲਾਂ ਦੀ ਚੁਕਾਈ ਤੇਜ਼ੀ ਨਾਲ ਕੀਤੀ ਜਾਵੇ; ਪਰਾਲ਼ੀ ਸਾੜਨ ਤੋਂ ਬਗੈਰ ਨਿਪਟਾਰੇ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ ਅਤੇ ਇਸ ਬਾਰੇ ਮੜ੍ਹੇ ਗਏ ਪੁਲਿਸ ਕੇਸ, ਜੁਰਮਾਨੇ ਤੇ ਲਾਲ ਐਂਟ੍ਰੀਆਂ ਦੇ ਜਾਬਰ ਕਦਮ ਵਾਪਸ ਲਏ ਜਾਣ।ਬੁਲਾਰਿਆਂ ਨੇ ਕਿਸਾਨਾਂ ਦੀਆਂ ਇਨ੍ਹਾਂ ਹੱਕੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਤੇ ਪੰਜਾਬ ਦੋਨਾਂ ਸਰਕਾਰਾਂ ਨੂੰ ਦੋਸ਼ੀ ਠਹਿਰਾਇਆ, ਜਿਹੜੀਆਂ ਛੋਟੇ ਦਰਮਿਆਨੇ ਕਿਸਾਨਾਂ ਨੂੰ ਤਬਾਹ ਕਰਨ ਵਾਲੀ ਕਾਰਪੋਰੇਟ ਪੱਖੀ ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਨੀਤੀ ਮੜ੍ਹਨ ‘ਤੇ ਉਤਾਰੂ ਹਨ। ਇਸੇ ਸੰਸਥਾ ਦੇ ਚਹੇਤੇ ਕਾਰਪੋਰੇਟਾਂ ਦੇ ਟੌਲ ਪਲਾਜੇ ਜਾਮ ਕੀਤੇ ਗਏ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਕਈ ਥਾਵਾਂ ‘ਤੇ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਮੈਂਬਰਾਂ ਨੇ ਵੀ ਹਮਾਇਤੀ ਸ਼ਮੂਲੀਅਤ ਕੀਤੀ ਜਿਨ੍ਹਾਂ ਦਾ ਬੁਲਾਰਿਆਂ ਵੱਲੋਂ ਧੰਨਵਾਦ ਕੀਤਾ ਗਿਆ। ਇਸ ਜਥੇਬੰਦੀ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਅਤੇ ਹੋਰ ਆਗੂਆਂ ਨੇ ਵੀ ਮੋਰਚਿਆਂ ਨੂੰ ਸੰਬੋਧਨ ਕੀਤਾ। ਸਾਰੇ ਬੁਲਾਰਿਆਂ ਵੱਲੋਂ ਸਮੂਹ ਪਿੰਡਾਂ ਦੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਗਈ ਕਿ ਪੰਚਾਇਤੀ ਚੋਣਾਂ ਦੌਰਾਨ ਦਿਨ ਰਾਤ ਇੱਕ ਕਰਨ ਵਾਂਗ ਹੀ ਸਰਕਾਰਾਂ ਦੇ ਇਸ ਕਿਸਾਨ ਮਾਰੂ ਹਮਲੇ ਨੂੰ ਮਾਤ ਦੇਣ ਲਈ ਇਨ੍ਹਾਂ ਮੋਰਚਿਆਂ ਵਿੱਚ ਵੀ ਪੂਰੇ ਜੋਸ਼ ਨਾਲ ਪੁੱਜਣਾ ਚਾਹੀਦਾ ਹੈ। ਇਸ ਤਰ੍ਹਾਂ ਕਰਨ ਨਾਲ ਹੀ ਜਿੱਤ ਦੀ ਗਰੰਟੀ ਹੋਵੇਗੀ।

Tags: Breaking news in PunjabiLatest News In Punjabipunjab newsPunjab news in Punjabitop headlines in Punjabiਕਿਸਾਨ
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

by Ankit
November 26, 2026
0

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

by Ankit
November 26, 2026
0

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ ਡਿਪਟੀ ਕਮਿਸ਼ਨਰ ਅਦਿੱਤਿਆ...

ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ

ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ

by Ankit
November 26, 2026
0

ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਨਵੰਬਰ (ਸਤੀਸ਼ ਕੁਮਾਰ ਪੱਪੀ);- ਪੰਜਾਬ ਟਰੈਵਲ ਪ੍ਰੋਫੈਸ਼ਨਲ...

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

by Ankit
November 26, 2026
0

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਸਾਹਿਬਜ਼ਾਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

by Ankit
November 26, 2026
0

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ...

Most Popular

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

by Navjot
2 weeks ago
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਕੇਂਦਰੀ ਜਾਂਚ ਬਿਊਰੋ (CBI) ਨੇ ਗੈਰ-ਕਾਨੂੰਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 