• Latest
  • Trending
Bhawanigarh News: ਨੌਜਵਾਨ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

Bhawanigarh News: ਨੌਜਵਾਨ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

2 years ago
Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

12 minutes ago
ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

36 minutes ago
Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

1 hour ago
Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

2 hours ago
Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

3 hours ago
Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ ‘ਤੇ ਲਾਈ ਪਾਬੰਦੀ

Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ ‘ਤੇ ਲਾਈ ਪਾਬੰਦੀ

3 hours ago
Sports: ਫੁੱਟਬਾਲਰ ਲਿਓਨਲ ਮੈਸੀ ਦਾ 70 ਫੁੱਟ ਉੱਚਾ ਬੁੱਤ ਹਟਾਇਆ ਗਿਆ

Sports: ਫੁੱਟਬਾਲਰ ਲਿਓਨਲ ਮੈਸੀ ਦਾ 70 ਫੁੱਟ ਉੱਚਾ ਬੁੱਤ ਹਟਾਇਆ ਗਿਆ

3 hours ago
Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

12 hours ago
Hindi News
English News
Tuesday, June 2, 2026
No Result
View All Result
32 °c
Chandigarh
35 ° Wed
34 ° Thu
34 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bhawanigarh News: ਨੌਜਵਾਨ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

September 24, 2024
in ਖਬਰਾਂ, ਪੰਜਾਬ
Bhawanigarh News: ਨੌਜਵਾਨ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

Bhawanigarh News: ਨੌਜਵਾਨ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

Bhawanigarh News: ਨੌਜਵਾਨ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਭਵਾਨੀਗੜ੍ਹ, 24 ਸਤੰਬਰ (  ਵਿਸ਼ਵ ਵਾਰਤਾ ) ਨੇੜਲੇ ਪਿੰਡ ਭਰਾਜ ਵਿਖੇ ਅੱਜ ਸਵੇਰੇ ਇਕ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਵਿਅਕਤੀ ਨੇ ਆਪਣੇ ਘਰ ਵਿਚ ਪਈ ਲਾਇਸੰਸੀ ਪਿਸਤੌਲ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸ਼ੁਰੂਆਤੀ ਜਾਂਚ ‘ਚ ਪੁਲਸ ਇਸ ਨੂੰ ਖ਼ੁਦਕੁਸ਼ੀ ਦਾ ਮਾਮਲਾ ਮੰਨ ਰਹੀ ਹੈ। ਹਾਲਾਂਕਿ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਸਬੰਧੀ ਪੁਲਸ ਚੌਕੀ ਕਾਲਾਝਾੜ ਦੇ ਏ.ਐੱਸ.ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਘਟਨਾ ਅੱਜ ਸਵੇਰੇ ਸਾਢੇ ਸੱਤ ਵਜੇ ਵਾਪਰੀ। ਦੱਸਣਯੋਗ ਹੈ ਕਿ ਨੈਬ ਸਿੰਘ ਉਰਫ ਬੌਬੀ (40) ਪੁੱਤਰ ਚੰਨਣ ਸਿੰਘ ਵਾਸੀ ਪਿੰਡ ਭਰਾਜ ਆਪਣੇ ਮਾਤਾ-ਪਿਤਾ, ਪਤਨੀ ਤੇ ਦੋ ਮਾਸੂਮ ਬੱਚਿਆਂ ਨਾਲ ਘਰ ਵਿਚ ਮੌਜੂਦ ਸੀ। ਪਰਿਵਾਰ ਅਨੁਸਾਰ ਸਵੇਰੇ ਉੱਠ ਕੇ ਨੈਬ ਸਿੰਘ ਦੰਦ ਸਾਫ਼ ਕਰਨ ਮਗਰੋਂ ਕਮਰੇ ਵਿਚ ਚਲਾ ਗਿਆ ਜਿੱਥੇ ਅਚਾਨਕ ਉਸ ਨੇ 32 ਬੋਰ ਦੇ ਲਾਇਸੈਂਸੀ ਪਿਸਤੌਲ ਨਾਲ ਆਪਣੇ ਮੱਥੇ ‘ਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ।
ਏ. ਐੱਸ. ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਖੇਤੀਬਾੜੀ ਕਰਨ ਦੇ ਨਾਲ-ਨਾਲ ਪਿੰਡ ਚੰਨੋਂ ਦੀ ਇਕ ਫੈਕਟਰੀ ਵਿਚ ਪੱਕੇ ਤੌਰ ’ਤੇ ਨੌਕਰੀ ਵੀ ਕਰਦਾ ਸੀ। ਪੁਲਸ ਨੂੰ ਘਟਨਾ ਵਾਲੀ ਥਾਂ ਤੋਂ ਕੋਈ ਖੁਦਕੁਸ਼ੀ ਨੋਟ ਨਹੀਂ ਮਿਲਿਆ ਹੈ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਅਤੇ ਪਿਸਤੌਲ ਨੂੰ ਆਪਣੇ ਕਬਜ਼ੇ ‘ਚ ਲੈਂਦਿਆਂ ਪੋਸਟਮਾਰਟਮ ਲਈ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਫਿਲਹਾਲ ਮਾਮਲੇ ਸਬੰਧੀ ਪੁਲਸ ਵੱਲੋਂ ਪਰਿਵਾਰ ਦੇ ਬਿਆਨਾਂ ‘ਤੇ 174 ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ( ਵਿਜੈ ਗਰਗ ਪੱਤਰਕਾਰ ਭਵਾਨੀਗੜ੍ਹ )

Tags: Breaking news in PunjabiLatest Punjab newsLatest Punjab news in PunjabiPUNJABpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

by Ranjit Singh
June 2, 2026
0

Punjab Weather: ਪੰਜਾਬ 'ਚ ਫੇਰ ਮੀਂਹ ਲਈ ਅਲਰਟ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ ਚੰਡੀਗੜ੍ਹ,...

ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

by Ankit
June 2, 2026
0

ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ):- ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਪ੍ਰਦੇਸ਼...

Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

by Ranjit Singh
June 2, 2026
0

Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ - ਪੰਜਾਬ ਕਾਂਗਰਸ ‘ਚ ਫੇਰ ਬਦਲ ਦੀ ਸੰਭਾਵਨਾ ਚੰਡੀਗੜ੍ਹ, 2 ਜੂਨ...

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

by Ranjit Singh
June 2, 2026
0

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ - CM ਮਾਨ  ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ‘ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

by Ranjit Singh
June 2, 2026
0

Punjab Weather: ਪੰਜਾਬ 'ਚ ਫੇਰ ਮੀਂਹ ਲਈ ਅਲਰਟ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ ਚੰਡੀਗੜ੍ਹ,...

Most Popular

ਨਸ਼ਾ ਛੁਡਾਊ ਕੇਂਦਰ ਵਿੱਚੋਂ 31 ਮਰੀਜ਼ਾਂ ਦੇ ਭੱਜਣ ਦਾ ਮਾਮਲਾ: ਡਿਪਟੀ ਕਮਿਸ਼ਨਰ ਨੇ ਕੀਤਾ ਤੱਥ ਖੋਜ ਕਮੇਟੀ ਦਾ ਗਠਨ

ਨਸ਼ਾ ਛੁਡਾਊ ਕੇਂਦਰ ਵਿੱਚੋਂ 31 ਮਰੀਜ਼ਾਂ ਦੇ ਭੱਜਣ ਦਾ ਮਾਮਲਾ: ਡਿਪਟੀ ਕਮਿਸ਼ਨਰ ਨੇ ਕੀਤਾ ਤੱਥ ਖੋਜ ਕਮੇਟੀ ਦਾ ਗਠਨ

by Jaspreet Kaur
2 weeks ago
0

ਨਸ਼ਾ ਛੁਡਾਊ ਕੇਂਦਰ ਵਿੱਚੋਂ 31 ਮਰੀਜ਼ਾਂ ਦੇ ਭੱਜਣ ਦਾ ਮਾਮਲਾ: ਡਿਪਟੀ ਕਮਿਸ਼ਨਰ ਨੇ ਕੀਤਾ ਤੱਥ ਖੋਜ ਕਮੇਟੀ ਦਾ ਗਠਨ ਮੋਗਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 