• Latest
  • Trending
ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; Fazilka ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; Fazilka ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

1 year ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

1 minute ago
Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

15 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

34 minutes ago
Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

40 minutes ago
FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

45 minutes ago
Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

50 minutes ago
Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

1 hour ago
Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

3 hours ago
17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

10 hours ago
ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

10 hours ago
ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

10 hours ago
ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

10 hours ago
Hindi News
English News
Thursday, July 16, 2026
No Result
View All Result
31 °c
Chandigarh
35 ° Fri
36 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; Fazilka ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ

May 12, 2025
in ਖਬਰਾਂ, ਪੰਜਾਬ
ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; Fazilka ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; Fazilka ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

— ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਤਰ-ਜ਼ਿਲ੍ਹਾ ਨਸ਼ਾ ਸਪਲਾਈ ਵਿੱਚ ਸ਼ਾਮਲ ਸਨ: ਐਸਐਸਪੀ ਫਾਜ਼ਿਲਕਾ ਵਰਿੰਦਰ ਬਰਾੜ

ਚੰਡੀਗੜ੍ਹ/ਫਾਜ਼ਿਲਕਾ, 12 ਮਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ, ਫਾਜ਼ਿਲਕਾ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਟ੍ਰਾਮਾਡੋਲ ਹਾਈਡ੍ਰੋਕਲੋਰਾਈਡ (100 ਮਿਲੀਗ੍ਰਾਮ) ਦੀਆਂ 60,000 ਗੋਲੀਆਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਿੰਸ ਕੁਮਾਰ ਵਾਸੀ ਮੋਹਕਮ ਅਰਾਈਆਂ, ਜਲਾਲਾਬਾਦ, ਸੰਦੀਪ ਕੁਮਾਰ ਉਰਫ਼ ਸੰਜੂ ਅਤੇ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਦੋਵੇਂ ਵਾਸੀ ਕਾਮਰੇਵਾਲਾ, ਜਲਾਲਾਬਾਦ ਵਜੋਂ ਹੋਈ ਹੈ। ਨਸ਼ੀਲੇ ਫਾਰਮਾਸਿਊਟੀਕਲ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਆਲਟੋ ਕਾਰ (ਡੀਐਲ-2ਏਐਫ-7049) ਜਿਸ ਵਿੱਚ ਉਹ ਜਾ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੇ ਫਾਰਮਾ ਡਰੱਗ ਸਿੰਡੀਕੇਟ ਨੂੰ ਨਸ਼ਟ ਕੀਤਾ ਜਾ ਸਕੇ।

ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪਿੰਡ ਲੱਧੂ ਵਾਲਾ ਉੱਤਰ ਨਜਦੀਕ ਜਲਾਲਾਬਾਦ-ਸ੍ਰੀ ਮੁਕਤਸਰ ਰੋਡ ‘ਤੇ ਲਗਾਏ ਗਏ ਵਿਸ਼ੇਸ਼ ਨਾਕੇ ਦੌਰਾਨ, ਇੰਚਾਰਜ ਸੀਆਈਏ-2 ਫਾਜ਼ਿਲਕਾ ਇੰਸਪੈਕਟਰ ਸੁਨੀਲ ਕੁਮਾਰ ਦੀ ਨਿਗਰਾਨੀ ਅਧੀਨ ਅਤੇ ਐਸਆਈ ਅਮਰੀਕ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਸ੍ਰੀ ਮੁਕਤਸਰ ਸਾਹਿਬ ਵਾਲੇ ਪਾਸਿਓਂ ਆ ਰਹੀ ਆਲਟੋ ਕਾਰ ਜਿਸ ਵਿੱਚ ਤਿੰਨ ਸਵਾਰ ਸਨ, ਨੂੰ ਚੈਕਿੰਗ ਲਈ ਰੋਕਿਆ।

ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ, ਪੁਲਿਸ ਨੇ ਕਾਰ ਦੀ ਪਿਛਲੀ ਸੀਟ ‘ਤੇ ਰੱਖੇ ਗੱਤੇ ਦੇ ਡੱਬਿਆਂ ਵਿੱਚ ਛੁਪਾ ਕੇ ਰੱਖੀਆਂ ਟ੍ਰਾਮਾਡੋਲ ਦੀਆਂ 60,000 ਗੋਲੀਆਂ ਬਰਾਮਦ ਕੀਤੀਆਂ ਅਤੇ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਐਸਐਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਤਰ-ਜ਼ਿਲ੍ਹਾ ਨਸ਼ਾ ਤਸਕਰੀ ਨੈੱਟਵਰਕ ਦਾ ਹਿੱਸਾ ਸਨ ਅਤੇ ਖੇਤਰ ਵਿੱਚ ਇਨ੍ਹਾਂ ਪਾਬੰਦੀਸ਼ੁਦਾ ਫਾਰਮਾਸਿਊਟੀਕਲ ਓਪੀਔਡਜ਼ ਦੀ ਸਪਲਾਈ ਕਰ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਐਫਆਈਆਰ ਨੰਬਰ 52 ਮਿਤੀ 11-05-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 22-ਸੀ ਅਤੇ 29 ਤਹਿਤ ਫਾਜ਼ਿਲਕਾ ਦੇ ਥਾਣਾ ਵੈਰੋਕੇ ਵਿਖੇ ਦਰਜ ਕੀਤੀ ਗਈ ਹੈ।

Tags: Breaking news in PunjabiFAZILKALatest Punjab newsLatest Punjab news in PunjabiPUNJABPunjab Governmentpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

by Ranjit Singh
July 16, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ...

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

by Ranjit Singh
July 16, 2026
0

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ - ਪਾਕਿਸਤਾਨ ਦੇ ਸਿੱਖ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 16, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

by Ranjit Singh
July 16, 2026
0

Sonam Wangchuk Hunger Strike: ਵਿਗੜਦੀ ਸਿਹਤ 'ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ - ਹਾਈ ਕੋਰਟ ਵੱਲੋਂ ਕੇਂਦਰ ਅਤੇ ਦਿੱਲੀ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

by Ranjit Singh
July 16, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ...

Most Popular

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ

by Ankit
3 weeks ago
0

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 