Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 18 ਜੁਲਾਈ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਦੇਣ ਦੇ ਮਾਮਲੇ ‘ਚ ਪੁਲਿਸ ਕਮਿਸ਼ਨਰ ਭੁੱਲਰ ਵੱਲੋਂ ਵੱਡੇ ਖੁਲਾਸੇ
ਇਸ ਲੀਡਰ ਨੇ ਅਕਾਲੀ ਦਲ ਨੂੰ ਕਿਹਾ ਅਲਵਿਦਾ, ਪੜ੍ਹੋ ਵੇਰਵਾ
ਮਨੋਰੰਜਨ ਜਗਤ ਤੋਂ ਵੱਡੀ ਖਬਰ; ਇਸ ਮਸ਼ਹੂਰ ਫਿਲਮ ਨਿਰਮਾਤਾ ਦਾ ਹੋਇਆ ਦਿਹਾਂਤ
ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਸਾਬਕਾ CM ਦਾ ਪੁੱਤ ਈਡੀ ਨੇ ਕੀਤਾ ਗ੍ਰਿਫ਼ਤਾਰ
ਪੰਜਾਬ ਸਰਕਾਰ ਵੱਲੋਂ ਮਾਲੇਰਕੋਟਲਾ ਦੇ ਲੋਕਾਂ ਨੂੰ ਵੱਡੀ ਸੌਗ਼ਾਤ, ਲੋਕਾਂ ਨੂੰ ਹੁਣ ਇੱਕੋ ਛੱਤ ਥੱਲੇ ਮਿਲਣਗੀਆਂ ਸਰਕਾਰੀ ਸੇਵਾਵਾਂ
ਦਿੱਲੀ ਤੋਂ ਬਾਅਦ ਹੁਣ ਬੰਗਲੌਰ ਦੇ 40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Canada ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਹੋਈ 3 ਸਾਲ ਦੀ ਸਜ਼ਾ, ਫੇਰ ਕੀਤਾ ਜਾਵੇਗਾ ਡਿਪੋਰਟ, ਪੜ੍ਹੋ ਕੀ ਹੈ ਮਾਮਲਾ
ਸੁਆਦ ਵਿੱਚ ਕੌੜਾ ਹੋਣ ਦੇ ਬਾਵਜੂਦ ਸਿਹਤ ਲਈ ਬੇਹੱਦ ਫਾਇਦੇਮੰਦ ਹੈ ਕਰੇਲਾ, ਜਾਣੋ ਇਸਦੇ ਵੱਡੇ ਫਾਇਦੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























