Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 26 ਜਨਵਰੀ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑🇮🇳 Republic Day : ਯੂਰਪੀਅਨ ਯੂਨੀਅਨ ਦੇ ਆਗੂਆਂ ਨੇ ਭਾਰਤ ਦੇ ਅਮੀਰ ਇਤਿਹਾਸ ਦੇ ‘ਸ਼ਾਨਦਾਰ ਜਸ਼ਨ’ ਦੀ ਕੀਤੀ ਸ਼ਲਾਘਾ ; ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ
🛑 Entertainment News : ਅਦਾਕਾਰ ਹਰਸ਼ਵਰਧਨ ਰਾਣੇ ਨੇ ਫਿਲਮ ‘ਸਿਲਾ’ ਲਈ ਵੀਅਤਨਾਮ ਸ਼ਡਿਊਲ ਨੂੰ ਪੂਰਾ ਕਰਨ ‘ਤੇ ਨਿਰਦੇਸ਼ਕ ਓਮੰਗ ਕੁਮਾਰ ਦਾ ਕੀਤਾ ਧੰਨਵਾਦ
🛑🇮🇳 Republic Day : ਸੂਬੇ ਭਰ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ ;ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਗਰੂਰ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਬਰਨਾਲਾ ਵਿਖੇ ਲਹਿਰਾਇਆ ਕੌਮੀ ਝੰਡਾ
🛑 ਜੰਮੂ ਵਿੱਚ ਉਪ-ਰਾਜਪਾਲ ਮਨੋਜ ਸਿੰਹਾ ਵੱਲੋਂ ਲਹਿਰਾਇਆ ਗਿਆ ਰਾਸ਼ਟਰੀ ਝੰਡਾ
✅ ਕਰਤੱਵਿਆ ਪੱਥ ‘ਤੇ ਸਾਹਿਬ ਗੁਰੂ ਤੇਗ਼ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਬਾਰੇ PUNJAB ਦੀ ਝਾਕੀ ‘ਤੇ ਸਮੁੱਚੇ ਦੇਸ਼ ਨੂੰ ਮਾਣ ਨਾਲ ਭਰਿਆ: ਅਰਵਿੰਦ ਕੇਜਰੀਵਾਲ
✅ ਆਜ਼ਾਦੀ ਤੋਂ ਬਾਅਦ PUNJAB ਨੂੰ ਗੈਰ-ਕਾਨੂੰਨੀ ਢੰਗ ਨਾਲ ਆਪਣੀ ਰਾਜਧਾਨੀ ਤੋਂ ਵਾਂਝਾ ਰੱਖਿਆ ਹੋਇਆ; CHANDIGARH ਸਾਡਾ ਹੈ ਅਤੇ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























