Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 1 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Switzerland ਰਿਜ਼ੋਰਟ ਧਮਾਕੇ ‘ਚ 40 ਲੋਕਾਂ ਦੀ ਮੌਤ
ਯੁੱਧ ਨਸ਼ਿਆਂ ਵਿਰੁੱਧ ਦੇ 10 ਮਹੀਨੇ; 1849 ਕਿਲੋ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਫਰਵਰੀ ਤੱਕ ਔਰਤਾਂ ਲਈ ਬਣੇਗਾ ਮੁਫ਼ਤ ਕੈਂਸਰ ਸਕ੍ਰੀਨਿੰਗ ਸੈਂਟਰ
Punjab Govt ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ–2026 ਦੀ ਸ਼ੁਰੂਆਤ
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਭਗਵਾਨ ਮਹਾਕਾਲ ਦੇ ਆਸ਼ੀਰਵਾਦ ਨਾਲ 2026 ਦੀ ਕੀਤੀ ਸ਼ੁਰੂਆਤ
Amit Shah 4 ਜਨਵਰੀ ਤੋਂ ਤਾਮਿਲਨਾਡੂ ਦੇ ਦੋ ਦਿਨਾਂ ਦੌਰੇ ‘ਤੇ
USA News: ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਨਿਊਯਾਰਕ ਸ਼ਹਿਰ ਦੇ ਪਹਿਲੇ ਮੁਸਲਿਮ ਮੇਅਰ ਬਣੇ
ਸ਼ਿਵ ਸੈਨਾ ਆਗੂ ਦੀ ਜਵਾਨ ਧੀ ਦੀ ਮੌਤ, ਅੱਜ ਨਵੇਂ ਸਾਲ ਵਾਲੇ ਦਿਨ ਸੀ ਜਨਮਦਿਨ
ਨਵੇਂ ਸਾਲ ‘ਤੇ ਮਹਿੰਗਾਈ ਦੀ ਮਾਰ ; LPG ਸਿਲੰਡਰ ਹੋਇਆ ਮਹਿੰਗਾ
ਅੱਜ ਨਵੇਂ ਸਾਲ ਤੋਂ ਹੋਣਗੇ ਇਹ ਵੱਡੇ ਬਦਲਾਅ, ਪੜ੍ਹੋ ਵੇਰਵਾ
S Jaishankar ਨੇ ਪਾਕਿਸਤਾਨੀ ਸੰਸਦ ਦੇ ਸਪੀਕਰ ਨਾਲ ਮਿਲਾਇਆ ਹੱਥ: ਦੋਵੇਂ ਖਾਲਿਦਾ ਜ਼ਿਆ ਦੇ Funeral ਵਿੱਚ ਹੋਏ ਸੀ ਸ਼ਾਮਲ
80 ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਦੀਆਂ ਮਾਵਾਂ ਨੂੰ ਮਿਲਣਗੇ 2100 ਰੁਪਏ
ਭਾਰਤ-ਮਾਲਦੀਵ ਵਪਾਰ ਵਿੱਚ ਪਿਛਲੇ 8 ਸਾਲਾਂ ਵਿੱਚ ਤਿੰਨ ਗੁਣਾ ਵਾਧਾ ਕੀਤਾ ਗਿਆ ਦਰਜ
30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
Amritsar : SGPC ਦੇ ਸਾਬਕਾ CA ਗ੍ਰਿਫਤਾਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in























