Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 10 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਕੋਲੰਬੀਆ ‘ਚ 7.4 ਤੀਬਰਤਾ ਦਾ ਭੂਚਾਲ; ਘਰਾਂ ਨੂੰ ਕਰਵਾਇਆ ਗਿਆ ਖਾਲੀ
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ
ਪੰਜਾਬ ‘ਚ ਭਲਕੇ ਕਿਸਾਨਾਂ ਵੱਲੋਂ ਰੋਕੀਆਂ ਜਾਣਗੀਆਂ ਟ੍ਰੇਨਾਂ?
80ਵੇਂ ਆਜ਼ਾਦੀ ਦਿਵਸ ‘ਤੇ ਪਹਿਲੀ ਵਾਰ ਲਾਲ ਕਿਲ੍ਹੇ ਤੋਂ ਗੂੰਜੇਗਾ ‘ਵੰਦੇ ਮਾਤਰਮ’
ਰੋਪੜ ‘ਚ ‘ਹਰ ਘਰ ਤਿਰੰਗਾ’ ਤਹਿਤ ਪੰਜਾਬ ਭਾਜਪਾ ਦੀ ਵਿਸ਼ਾਲ ਤਿਰੰਗਾ ਯਾਤਰਾ
ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ
ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ
ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ ਨਵਾਂ ਆਤਮ-ਵਿਸ਼ਵਾਸ
ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ
ਵਿਧਾਨ ਸਭਾ ਵੱਲੋਂ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026’ ਸਰਬਸੰਮਤੀ ਨਾਲ ਪਾਸ
ਵਿਰੋਧੀਆਂ ਦੇ ਹੰਗਾਮੇ ਦਰਮਿਆਨ ਲੋਕ ਸਭਾ ‘ਚ ਪਾਸ ਹੋਇਆ ਟ੍ਰਿਬਿਊਨਲ ਸੁਧਾਰ ਬਿੱਲ
ਰੇਲ ਯਾਤਰੀਆਂ ਲਈ ਅਹਿਮ ਖਬਰ; 16 ਅਗਸਤ ਤੱਕ ਕਈ ਟ੍ਰੇਨਾਂ ਰਹਿਣਗੀਆਂ ਰੱਦ
ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident
ਡਾਇਰੈਕਟਰ ਸ਼ਕੀਲ ਨੂਰਾਨੀ ਰੇਪ ਕੇਸ ‘ਚ ਗ੍ਰਿਫਤਾਰ
ਝਾਰਖੰਡ ਵਿਧਾਨ ਸਭਾ ਵੱਲ ਵਧ ਰਹੇ ਵਿਦਿਆਰਥੀਆਂ ‘ਤੇ ਲਾਠੀਚਾਰਜ
ਜੰਤਰ-ਮੰਤਰ ਲਾਠੀਚਾਰਜ ਵਿਵਾਦ: ਚਰਚਾ ਲਈ ਤਿਆਰ ਕੇਂਦਰ ਸਰਕਾਰ
PM Modi ਤੇ ਸੁਖਬੀਰ ਬਾਦਲ ਵਿਚਾਲੇ ਮੁਲਾਕਾਤ: ਕੀ 2027 ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ?
ਸੜਕ ਹਾਦਸੇ ‘ਚ ਪੰਜਾਬੀ ਗੱਭਰੂ ਦੀ ਮੌਤ
BKI ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਹੈਂਡ ਗ੍ਰਨੇਡ ਸਮੇਤ ਇੱਕ ਗ੍ਰਿਫਤਾਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























