Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 10 ਜਨਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
Punjab: ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਦਾ ਨੋਟੀਫਿਕੇਸ਼ਨ ਜਾਰੀ
ਭਿਆਨਕ ਸੜਕ ਹਾਦਸੇ ਵਿੱਚ ASI ਦੀ ਮੌਤ
AI ਤਕਨੀਕ ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾਏ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ
‘ਸਾਡਾ ਨੀ ਕਸੂਰ-ਸਾਡਾ ਜ਼ਿਲ੍ਹਾ ਸੰਗਰੂਰ’, ਹੁਣ ਬਣਿਆ ਪੰਜਾਬ ਦਾ ਗਰੂਰ
ਹੁਸ਼ਿਆਰਪੁਰ ‘ਚ ਪਨਬੱਸ ਅਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ: ਚਾਰ ਮੌਤਾਂ
IPS ਅਫਸਰ ਮਨਿੰਦਰ ਸਿੰਘ ਮੁੜ ਤੋਂ ਹੋਏ ਬਹਾਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























