Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 10 ਅਕਤੂਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖ਼ਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
👉 ਅੱਜ ਕਰਵਾ ਚੌਥ ਮੌਕੇ ਕਿੰਨੇ ਵਜੇ ਦਿਖਾਈ ਦੇਵੇਗਾ ਚੰਦਰਮਾ?
👉 ਨੌਕਰੀਪੇਸ਼ਾ ਔਰਤਾਂ ਲਈ ਵੱਡੀ ਖੁਸ਼ਖਬਰੀ
👉 ਰਾਜ ਸਭਾ ਚੋਣਾਂ ਲਈ ‘ਆਪ’ ਉਮੀਦਵਾਰ ਰਜਿੰਦਰ ਗੁਪਤਾ ਨੇ ਭਰਿਆ ਨਾਮਜ਼ਦਗੀ ਪੱਤਰ
👉 ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਚਾਰ ਹਫ਼ਤਿਆਂ ਦਾ ਦਿੱਤਾ ਸਮਾਂ
👉 ਨਵਜੋਤ ਸਿੱਧੂ ਨੇ ਅਚਾਨਕ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੀਟਿੰਗ
👉 ਅਫਗਾਨਿਸਤਾਨ ਦੇ ਕਾਬੁਲ ਵਿੱਚ ਪਾਕਿਸਤਾਨ ਦਾ ਹਵਾਈ ਹਮਲਾ: ਟੀਟੀਪੀ ਮੁਖੀ ਨੂੰ ਮਾਰਨ ਦਾ ਦਾਅਵਾ
👉 Singer ਜ਼ੁਬੀਨ ਗਰਗ ਦੇ ਮੌਤ ਮਾਮਲੇ ‘ਚ ਦੋ ਹੋਰ ਗ੍ਰਿਫ਼ਤਾਰ; ਪੜ੍ਹੋ ਵੇਰਵਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























