Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 2 ਮਾਰਚ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
🛑 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ 7 ਮਾਰਚ ਤੱਕ ਮੌਸਮ ਰਹੇਗਾ ਖੁਸ਼ਕ ; ਵਧੇਗਾ ਤਾਪਮਾਨ
🛑 ਪ੍ਰਧਾਨ ਮੰਤਰੀ ਮੋਦੀ ਨੇ ਯੂਏਈ ਦੇ ਰਾਸ਼ਟਰਪਤੀ ਨਾਲ ਕੀਤੀ ਗੱਲ ; ਯੂਏਈ ਲਈ ਭਾਰਤ ਦੇ ਦ੍ਰਿੜ ਸਮਰਥਨ ਨੂੰ ਦੁਹਰਾਇਆ
🛑 HEALTH & MEDICINE : ਅਦਰਕ ਤੇ ਲੌਂਗ ਦੀ ਚਾਹ ਕਿਵੇਂ ਕਰਦੀ ਹੈ ਪੇਟ ਦੀਆਂ ਸਮੱਸਿਆਵਾਂ ਨੂੰ ਖ਼ਤਮ ❓
ਪੰਜਾਬ ਸਰਕਾਰ ਨੇ ਅਰਬ ਦੇਸ਼ਾਂ ਵਿੱਚ ਫਸੇ ਲੋਕਾਂ ਲਈ ਹੈਲਪਲਾਈਨ ਨੰਬਰ ਕੀਤੇ ਜਾਰੀ
UAE ਵਿੱਚ ਫਸਿਆ ਐਮੀ ਵਿਰਕ ਦਾ ਪਰਿਵਾਰ
PUNJAB: ਯੁਵਕ ਸੇਵਾਵਾਂ ਵਿਭਾਗ ਵੱਲੋਂ ਐਚ.ਆਈ.ਵੀ/ਏਡਜ਼ ਦੇ ਵਿਸ਼ੇ ਤੇ ਕਰਵਾਈ ਗਈ ਜ਼ਿਲ੍ਹਾ ਪੱਧਰੀ ਜਾਗਰੂਕਤਾ ਰੈਲੀ
ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਤੇ ਸਲਾਨਾ ਇਨਾਮ ਵੰਡ ਸਮਾਰੋਹ
ਗੈਂਗਸਟਰਾਂ ‘ਤੇ ਵਾਰ ਦਾ 41ਵਾਂ ਦਿਨ: Punjab Police ਵੱਲੋਂ 409 ਥਾਈਂ ਛਾਪੇਮਾਰੀ; 132 ਗ੍ਰਿਫ਼ਤਾਰ
ਕਰਨ ਔਜਲਾ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ ; ਆਟੋ ਡਰਾਈਵਰ ਦਾ ਭਰਿਆ 17 ਹਜ਼ਾਰ ਦਾ ਜੁਰਮਾਨਾ
ਹੋਲੀ ਮਨਾਉਂਦੇ ਸਮੇਂ ਕਿਹੜੇ ਰੰਗਾਂ ਦੀ ਕਰਨੀ ਚਾਹੀਦੀ ਹੈ ਵਰਤੋਂ
Punjab: ਨੌਜਵਾਨ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ: ਪੁਲਿਸ ਨੇ ਸੜਦੀ ਚਿਖਾ ਵਿੱਚੋਂ ਕੱਢੀ ਲਾਸ਼
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

























