Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 10 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
Australia ‘ਚ ਪੰਜਾਬੀ ਨੌਜਵਾਨ ਦੀ ਮੌਤ
ਬੱਚਿਆਂ ਨੂੰ ਦਿੱਤੀ ਜਾਣ ਵਾਲੀ ਇਸ ਦਵਾਈ ‘ਤੇ ਲੱਗੀ ਪਾਬੰਦੀ; ਮਿਲਿਆ ‘ਖ਼ਤਰਨਾਕ’ ਕੈਮੀਕਲ!
9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ Baljit Kaur ਵਲੋਂ ਬਜ਼ੁਰਗਾਂ ਨੂੰ ਸਮਰਪਿਤ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 2025 ਵਿੱਚ ਸਰਹੱਦੀ ਤਣਾਅ ਅਤੇ ਹੜ੍ਹਾਂ ਦੀ ਤਬਾਹੀ ਦੀ ਦੋਹਰੀ ਮਾਰ ਦਾ ਹਵਾਲਾ ਦਿੰਦਿਆਂ ਕੇਂਦਰ ਸਰਕਾਰ ਤੋਂ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ
ਇਨਵੈਸਟ Punjab ਤਹਿਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਫੋਕਲ ਪੁਆਇੰਟ ‘ਚ 35 ਕਰੋੜ ਦੀ ਲਾਗਤ ਵਾਲੇ ਨਵੇਂ ‘ਟੂਲ ਰੂਮ’ ਯੂਨਿਟ ਦਾ ਕੀਤਾ ਉਦਘਾਟਨ
Punjab ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ
WPL 2026: ਗੁਜਰਾਤ ਜਾਇੰਟਸ ਦੀ ਜੇਤੂ ਸ਼ੁਰੂਆਤ; ਯੂਪੀ ਵਾਰੀਅਰਜ਼ ਨੂੰ ਹਰਾਇਆ
‘ਯੁੱਧ ਨਸ਼ਿਆਂ ਵਿਰੁੱਧ’ ਦੇ 315ਵੇਂ ਦਿਨ Punjab Police ਵੱਲੋਂ 7.7 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ
Punjab ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ; 22 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ
ਓਡੀਸ਼ਾ ‘ਚ ਜਹਾਜ਼ ਹਾਦਸਾ; 9-ਸੀਟਰ ਜਹਾਜ਼ ਕ੍ਰੈਸ਼
Punjab CM ਭਗਵੰਤ ਮਾਨ-ਕੇਜਰੀਵਾਲ ਦਾ ਜਲੰਧਰ ਦੌਰਾ ਰੱਦ
ਭਿਆਨਕ ਸੜਕ ਹਾਦਸੇ ਵਿੱਚ ASI ਦੀ ਮੌਤ
ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਦਾ ਨੋਟੀਫਿਕੇਸ਼ਨ ਜਾਰੀ
‘ਸਾਡਾ ਨੀ ਕਸੂਰ-ਸਾਡਾ ਜ਼ਿਲ੍ਹਾ ਸੰਗਰੂਰ’, ਹੁਣ ਬਣਿਆ ਪੰਜਾਬ ਦਾ ਗਰੂਰ
ਹੁਸ਼ਿਆਰਪੁਰ ‘ਚ ਪਨਬੱਸ ਅਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ: ਚਾਰ ਮੌਤਾਂ
ਹਾਈਕੋਰਟ ਪਹੁੰਚੇ ਸਾਬਕਾ DIG ਹਰਚਰਨ ਭੁੱਲਰ: ਜ਼ਮਾਨਤ ਦੀ ਕੀਤੀ ਮੰਗ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























