Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ
Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ
ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ
ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ
ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ
ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ
3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਦਾ ਕਹਿਰ: ਚਲਦੀ ਕਾਰ ‘ਤੇ ਡਿੱਗੇ ਪਹਾੜੀ ਤੋਂ ਪੱਥਰ
SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ
ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ
ਸ਼ੇਖ ਹਸੀਨਾ ਨੇ ਬੰਗਲਾਦੇਸ਼ ਪਰਤਣ ਨੂੰ ਲੈ ਕੇ ਕੀਤਾ ਵੱਡਾ ਐਲਾਨ! ਦੱਸਿਆ ਕਦੋਂ ਕਰੇਗੀ ਸਰੈਂਡਰ?
ਆਸਟ੍ਰੇਲੀਆ ਤੋਂ ਬਾਅਦ ਨਿਊਜ਼ੀਲੈਂਡ ਪਹੁੰਚੇ ਪੀ.ਐਮ. ਮੋਦੀ
Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ
ਸੁਪਰੀਮ ਕੋਰਟ ਰਾਮ ਮੰਦਿਰ ਦੇ ਚੜ੍ਹਾਵੇ ਚੋਰੀ ਮਾਮਲੇ ਦੀ ਸੁਣਵਾਈ ਲਈ ਤਿਆਰ
ਭਾਰਤ ’ਚ ਖੇਡਿਆ ਜਾਵੇਗਾ ਆਸਟ੍ਰੇਲੀਆਈ ਟੀ-20 ਲੀਗ ਦਾ ਉਦਘਾਟਨੀ ਮੈਚ, PM Modi ਨੇ ਕੀਤਾ ਐਲਾਨ
ਲਗਾਤਾਰ ਦੋ ਸੀਰੀਜ਼ ਹਾਰਨ ਤੋਂ ਬਾਅਦ BCCI ਸਖ਼ਤ, ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ!
ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























