Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 10 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਹਰਜੋਤ ਸਿੰਘ ਬੈਂਸ ਨੇ ਵਿੱਤ ਮੰਤਰੀ ਚੀਮਾ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ‘ਤੇ ਸੁਖਪਾਲ ਖਹਿਰਾ ਨੂੰ ਕਰੜੇ ਹੱਥੀਂ ਲਿਆ
Bollywood ਅਦਾਕਾਰ ਰਣਦੀਪ ਹੁੱਡਾ ਦੇ ਘਰ ਆਈਆਂ ਖੁਸ਼ੀਆਂ; ਬਣੇ ਪਿਤਾ
IndiGo ਦੇ CEO ਨੇ ਦਿੱਤਾ ਅਸਤੀਫਾ
US-ਭਾਰਤ ਟ੍ਰੇਡ ਡੀਲ ‘ਤੇ ਸੀਐਮ ਮਾਨ ਨੇ ਘੇਰੀ ਕੇਂਦਰ ਸਰਕਾਰ
PUNJAB ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’AAP’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਤਿੰਨ ਪੀਸੀਐਸ ਅਫ਼ਸਰਾਂ ਦਾ ਤਬਾਦਲਾ, ਦੇਖੋ ਸੂਚੀ
ਗੈਂਗਸਟਰਾਂ ਨੂੰ ਅਪਰਾਧ ਤੋਂ ਪਹਿਲਾਂ ਹੀ ਨਾਕਾਮ ਕਰਨ ਵਿੱਚ ਕਿਵੇਂ ਕੰਮ ਕਰਦਾ ਹੈ PUNJAB POLICE ਦਾ ਵਾਰ ਰੂਮ
ਲੁਧਿਆਣਾ ਵਿੱਚ ਸਕੂਲਾਂ ਅਤੇ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
Haryana ਦੇ ਸਾਬਕਾ ਡੀਜੀਪੀ ਦਾ ਵਟਸਐਪ ਨੰਬਰ ਹੈਕ
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ PUNJAB ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ
BCCI ਨੇ ਖੋਲ੍ਹਿਆ ਖ਼ਜ਼ਾਨਾ! T20 ਵਰਲਡ ਚੈਂਪੀਅਨ ਟੀਮ ਇੰਡੀਆ ਲਈ ਵੱਡੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ
ਸੋਨੇ ਅਤੇ ਚਾਂਦੀ ਦੇ ਭਾਅ ‘ਚ ਫੇਰ ਵਾਧਾ, ਪੜ੍ਹੋ ਕੀਮਤ
ਕੇਂਦਰ ਸਰਕਾਰ ਨੇ ਘਰੇਲੂ ਗੈਸ ਸੰਕਟ ਨੂੰ ਟਾਲਣ ਲਈ ESMA ਕੀਤਾ ਲਾਗੂ
ਸੁਖਪਾਲ ਸਿੰਘ ਖਹਿਰਾ ਖਿਲਾਫ ਨਿੰਦਾ ਮਤਾ ਪਾਸ
ICC ਨੇ ਅਰਸ਼ਦੀਪ ਸਿੰਘ ਨੂੰ ਲਗਾਇਆ ਜੁਰਮਾਨਾ
ਕਿਸਾਨ ਦੀ ਧੀ ਦੇ ਵਿਆਹ ‘ਚ ਸ਼ਾਮਿਲ ਹੋਏ ਰਾਹੁਲ ਗਾਂਧੀ
ਰੈਪਰ-ਗਾਇਕ ਬਾਦਸ਼ਾਹ ਦੀਆਂ ਮੁਸਬੀਤਾਂ ‘ਚ ਹੋਰ ਵਾਧਾ, ਪੜ੍ਹੋ ਵੇਰਵਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























