Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 11 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Ind Vs NZ : ਭਾਰਤ ਨੇ ਜਿੱਤਿਆ ਪਹਿਲਾ ਵਨਡੇ; ਸੀਰੀਜ਼ ‘ਚ 1-0 ਨਾਲ ਬਣਾਈ ਬੜ੍ਹਤ
‘ਆਪ’ ਸਰਪੰਚ ਦੇ ਕਤਲ ਮਾਮਲੇ ‘ਚ ਵੱਡੀ ਕਾਰਵਾਈ: ਦੋ ਸ਼ੂਟਰ ਗ੍ਰਿਫ਼ਤਾਰ
Sonia Gandhi ਦੀ ਸਿਹਤ ਵਿੱਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
IND vs NZ ਪਹਿਲੇ ਮੈਚ ਦੌਰਾਨ ਭਾਰਤ ਨੂੰ ਲੱਗਾ ਵੱਡਾ ਝਟਕਾ! ਬੁਰੀ ਤਰ੍ਹਾਂ ਜ਼ਖਮੀ ਹੋਇਆ ਇਹ ਸਟਾਰ ਖਿਡਾਰੀ
ਗੁਰਦਾਸਪੁਰ ‘ਚ ਚਾਈਨਾ ਡੋਰ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਗੰਭੀਰ ਜ਼ਖ਼ਮੀ
Indian Idol 3 ਦੇ ਜੇਤੂ ਪ੍ਰਸ਼ਾਂਤ ਤਮਾਂਗ ਦਾ ਦਿਹਾਂਤ
ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਦਮ ਘੁੱਟਣ ਨਾਲ ਮੌਤ
16 ਜਨਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
New Zealand ‘ਚ ਇਕ ਵਾਰ ਫ਼ਿਰ ਨਗਰ ਕੀਰਤਨ ਦਾ ਵਿਰੋਧ
CM ਮਾਨ ਨੇ ਪੁਲਿਸ ਵਿਭਾਗ ਦੇ ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
Punjab : AAP ਦੀ ਵੱਡੀ ਕਾਰਵਾਈ, ਤਿੰਨ ਆਗੂਆਂ ਨੂੰ ਕੀਤਾ ਮੁਅੱਤਲ!
ਦਿੱਲੀ ਵਿੱਚ RWA ਚੀਫ ਦੀ ਗੋਲੀ ਮਾਰ ਕੇ ਹੱਤਿਆ
ਰਾਣੀ ਮੁਖਰਜੀ ਸਟਾਰਰ ਫਿਲਮ ‘ਮਰਦਾਨੀ 3’ ਦਾ ਪੋਸਟਰ ਜਾਰੀ, ਇਸ ਦਿਨ ਹੋਵੇਗੀ ਸਿਨੇਮਾਘਰਾਂ ‘ਚ ਰਿਲੀਜ਼
Vigilance Bureau ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























