Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 12 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
Punjab ਦੇ ਇਨ੍ਹਾਂ ਸ਼ਹਿਰਾਂ ‘ਚ ਭਲਕੇ ਲੱਗੇਗਾ Power Cut
ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: Aman Arora ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ
Punjab Government LPG ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Israel US Iran ਟਕਰਾਅ ਦੌਰਾਨ ਮੋਜਤਬਾ ਖਮੇਨੀ ਦਾ ਪਹਿਲਾ ਬਿਆਨ ਆਇਆ ਸਾਹਮਣੇ
UPI ਰਾਹੀਂ ਜੇਕਰ ਗਲਤ ਖਾਤੇ ‘ਚ ਪੈਸੇ ਹੋਣ ਜਾਣ ਟਰਾਂਸਫਰ ; ਤਾਂ ਕਰੋ ਇਹ ਕੰਮ
ਪ੍ਰਗਤੀਸ਼ੀਲ Punjab ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ Mohali ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ
ਗੈਂਗਸਟਰਾਂ ‘ਤੇ ਵਾਰ ਦਾ 51ਵਾਂ ਦਿਨ: Punjab Police ਨੇ 505 ਥਾਵਾਂ ‘ਤੇ ਕੀਤੀ ਛਾਪੇਮਾਰੀ; 219 ਗ੍ਰਿਫ਼ਤਾਰ
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਲਾਕਸ਼ਾ ਯੂਨੀਵਰਸਿਟੀ, ਸੈਕਟਰ-101 ਅਤੇ Golf Range Mohali ਅਤੇ ਇਸ ਦੇ ਆਲੇ-ਦੁਆਲੇ ਏਰੀਆ ਵਿੱਚ “ਨੋ ਫਲਾਇੰਗ ਜ਼ੋਨ” ਘੋਸ਼ਿਤ
LPG ਸੰਕਟ ‘ਤੇ ਲੋਕ ਸਭਾ ਵਿੱਚ ਬੋਲੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ
ਇਨਫੋਸਿਸ Mohali ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Amritsar ਪੁੱਜੇ CM ਮਾਨ ਅਤੇ ਅਰਵਿੰਦ ਕੇਜਰੀਵਾਲ; ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
ਆਰ.ਐਨ ਰਵੀ ਨੇ ਪੱਛਮੀ ਬੰਗਾਲ ਦੇ 22ਵੇਂ ਰਾਜਪਾਲ ਵਜੋਂ ਚੁੱਕੀ ਸਹੁੰ
Sidhu Moosewala ਕਤਲ ਕੇਸ ’ਚ ਵੱਡੀ ਅਪਡੇਟ! 2 ਮੁਲਜ਼ਮਾਂ ਨੂੰ ਮਿਲੀ ਜ਼ਮਾਨਤ
ਸੰਸਦ ਦੇ ਬਾਹਰ ‘ਐਲ.ਪੀ.ਜੀ ਦੀ ਘਾਟ’ ਨੂੰ ਲੈ ਕੇ ਰੋਸ ਪ੍ਰਦਰਸ਼ਨ
ਹਾਰਦਿਕ ਪੰਡਯਾ ਖਿਲਾਫ ਹੋਈ ‘ਭਾਰਤੀ ਝੰਡੇ’ ਦਾ ਅਪਮਾਨ ਕਰਨ ਦੀ ਸ਼ਿਕਾਇਤ
Punjab ‘ਚ ਕਿਤੇ ਵੀ LPG ਗੈਸ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ – ਭਗਵੰਤ ਮਾਨ
Cricket: ਟੀ-20 ਵਿਸ਼ਵ ਕੱਪ ਤੋਂ ਬਾਅਦ ICC ਨੇ ਰੈਂਕਿੰਗ ਜਾਰੀ ਕੀਤੀ, ਪੜ੍ਹੋ ਵੇਰਵਾ
ਬਰਤਾਨੀਆ ਦੀ ਸੰਸਦ ‘ਚੋਂ 700 ਸਾਲ ਪੁਰਾਣੀ ਰਵਾਇਤ ਹੋਵੇਗੀ ਖ਼ਤਮ, ਪੜ੍ਹੋ ਵੇਰਵਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























