Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 13 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
IPL 2026 : ਰਾਜਸਥਾਨ ਰਾਇਲਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ
America ਵੱਲੋਂ ਹੋਰਮੁਜ਼ ਸਟ੍ਰੇਟ ‘ਚ ਸਮੁੰਦਰੀ ਨਾਕਾਬੰਦੀ ਸ਼ੁਰੂ
ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ ‘ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ; ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ
ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ
ਪੰਜਾਬ ਵਿਧਾਨ ਸਭਾ ‘ਚ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ’ ਸਰਬਸੰਮਤੀ ਨਾਲ ਪਾਸ
ਸਰਕਾਰੀ ਸਨਮਾਨਾਂ ਨਾਲ ਹੋਇਆ ਆਸ਼ਾ ਭੌਂਸਲੇ ਦਾ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ
ਭਿਆਨਕ ਸੜਕ ਹਾਦਸਾ! ਸੀਮਿੰਟ ਮਿਕਸਰ ਨਾਲ ਟਕਰਾਈ ਵੈਨ
Punjab ‘ਚ ਬੇਅਦਬੀ ਖਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ ਹੋਰ ਸਖ਼ਤ: ਸਪੀਕਰ ਕੁਲਤਾਰ ਸਿੰਘ ਸੰਧਵਾਂ
Australia ‘ਚ ਪਹਿਲੀ ਵਾਰ ਇਕ ਔਰਤ ਬਣੀ Army Chief
Noida ‘ਚ ਹਾਲਾਤ ਤਣਾਅਪੂਰਨ! ਪ੍ਰਦਰਸ਼ਨਕਾਰੀਆਂ ਨੇ ਸਾੜੀਆਂ ਗੱਡੀਆਂ ਤੇ ਕਈ ਫੈਕਟਰੀਆਂ ਦੀ ਭੰਨਤੋੜ
Gujarat ‘ਚ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 7 ਦੀ ਮੌਤ
Punjab ‘ਚ ਫੇਰ ਬਦਲੇਗਾ ਮੌਸਮ, ਮੀਂਹ ਪੈਣ ਦੀ ਸੰਭਾਵਨਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























