Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 13 ਫਰਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
UAE ਨੇ ਕੈਨੇਡਾ ਨੂੰ 5 ਵਿਕਟਾਂ ਨਾਲ ਹਰਾਇਆ ; ਜੁਨੈਦ ਸਿੱਦੀਕੀ ਨੇ ਲਈਆਂ 5 ਵਿਕਟਾਂ
T20 World Cup: ਅਮਰੀਕਾ ਨੇ ਨੀਦਰਲੈਂਡਜ਼ ਨੂੰ ਦਿੱਤਾ 197 ਦੌੜਾਂ ਦਾ ਟੀਚਾ
ਦਲਿਤ ਵਿਰੋਧੀ ਕਾਂਗਰਸ’ ਖਿਲਾਫ ‘AAP’ ਨੇ PUNJAB ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ‘ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਭਾਰਤ ਦੇ ਇਸ ਸ਼ਹਿਰ ‘ਚ ਖੁੱਲ੍ਹਣ ਜਾ ਰਿਹਾ ਹੈ ਐਪਲ ਦਾ ਨਵਾਂ ਸਟੋਰ
ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 2 IAS ਅਤੇ 6 PCS ਅਧਿਕਾਰੀ ਇੱਧਰੋਂ- ਉੱਧਰ
ਨੌਜਵਾਨ ਨੇ ਪਤਨੀ, ਪੁੱਤਰ ਨੂੰ ਮਾਰੀ ਗੋਲੀ ਤੇ ਫਿਰ ਖੁਦ ਵੀ ….
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: PUNJAB POLICE ਨੇ 888 ਥਾਵਾਂ ‘ਤੇ ਕੀਤੀ ਛਾਪੇਮਾਰੀ; 256 ਕਾਬੂ
ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਤੇਜ਼
ਬਦਲ ਗਿਆ PMO ਦਾ ਪਤਾ; ਹੁਣ Sewa Teerth ਤੋਂ ਚੱਲੇਗੀ ਦੇਸ਼ ਦੀ ਸਰਕਾਰ!
SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 19 ਫਰਵਰੀ ਨੂੰ
Punjabi ਗਾਇਕਾ ਜੋਤੀ ਨੂਰਾਂ ਦੇ ਘਰ ਬਾਹਰ ਹੋਈ ਫਾਇਰਿੰਗ ਮਾਮਲੇ ‘ਚ ਵੱਡੀ ਅਪਡੇਟ
ਵਿਆਹ ਦੀਆਂ ਤਿਆਰੀਆਂ ਵਿਚਾਲੇ ਛਾਇਆ ਮਾਤਮ!
Punjab ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
Punjab Cricket League ਨੂੰ ਮਿਲੀ ਪ੍ਰਵਾਨਗੀ
ਅੱਜ ਲਗਾਤਾਰ ਦੂਜੇ ਦਿਨ ਡਿੱਗੇ ਸੋਨੇ ਅਤੇ ਚਾਂਦੀ ਦੇ ਭਾਅ
Aitchison College ਲਾਹੌਰ ਦੇ ਗੁਰਦੁਆਰਾ ਸਾਹਿਬ ‘ਚ 80 ਸਾਲਾਂ ਬਾਅਦ ਹੋਈ ਸਿੱਖ ਅਰਦਾਸ ਤੇ ਸ਼ਬਦ ਕੀਰਤਨ
ਸੜਕ ਹਾਦਸੇ ‘ਚ ਪੁਲਿਸ ਮੁਲਾਜ਼ਮ ਦੀ ਮੌਤ
ਪੁਲਿਸ ਅਧਿਕਾਰੀ ਦੀ ਕਾਰ ਨਾਲ ਹਾਦਸੇ ‘ਚ ਭਾਰਤੀ ਵਿਦਿਆਰਥਣ ਦੀ ਮੌਤ ਮਾਮਲਾ: ਪਰਿਵਾਰ ਨੂੰ ਮਿਲੇਗਾ ਮੁਆਵਜ਼ਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























