Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 13 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
LPG , ਪੈਟਰੋਲ-ਡੀਜ਼ਲ ਦੀ ਸਪਲਾਈ ‘ਤੇ ਸਰਕਾਰ ਨੇ ਦਿੱਤਾ ਵੱਡਾ ਅਪਡੇਟ
karan Aujla Chandigarh Concert: ਕਰਨ ਔਜਲਾ ਦੇ ਲਾਈਵ ਕਨਸਰਟ ਨੂੰ ਲੈ ਕੇ ਪ੍ਰਸ਼ੰਸ਼ਕਾਂ ‘ਚ ਭਾਰੀ ਉਤਸ਼ਾਹ
35 ਤਹਿਸੀਲਦਾਰਾਂ ਅਤੇ 24 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ; ਪੜ੍ਹੋ , ਮੁਕੰਮਲ ਸੂਚੀ
Raghav Chadha ਨੇ ਸੰਸਦ ਵਿੱਚ ਚੁੱਕਿਆ ਔਰਤਾਂ ਨਾਲ ਸਬੰਧਤ ਮਹੱਤਵਪੂਰਨ ਮੁੱਦਾ
ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ! ਕਰੋੜਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖ਼ਤਮ
ਟਰਾਲਾ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ਇੱਕ ਦੀ ਮੌਤ, ਦੋ ਜਖ਼ਮੀ
ਸੱਤਪਾਲ ਸਿੰਘ ਮੂਲੇਵਾਲਾ ਨੂੰ ਕਾਂਗਰਸ ਕਿਸਾਨ ਸੈੱਲ ਦੇ ਅਹੁਦਿਆਂ ਤੋਂ ਹਟਾਇਆ
Rapper ਬਾਦਸ਼ਾਹ ਦੀਆਂ ਵਧੀਆਂ ਮੁਸ਼ਕਿਲਾਂ! ਗ੍ਰਿਫ਼ਤਾਰੀ ਦੇ ਹੁਕਮ ਜਾਰੀ
ਮੈਲਬੌਰਨ ਨੂੰ ਦੁਨੀਆ ਦਾ ਸਭ ਤੋਂ ਵਧੀਆ ਸ਼ਹਿਰ ਐਲਾਨਿਆ
ਹਫਤੇ ਦੇ ਆਖਰੀ ਦਿਨ ਵੀ ਸਟਾਕ ਮਾਰਕੀਟ ਹੋਈ ਕਰੈਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ
DSGMC ਨੇ ਹਰਦੀਪ ਪੁਰੀ ਨੂੰ ਲਿਖਿਆ ਪੱਤਰ
Iraq ‘ਚ ਅਮਰੀਕੀ ਰਿਫਿਊਲਿੰਗ ਜਹਾਜ਼ ਕ੍ਰੈਸ਼: ਮ੍ਰਿਤਕਾਂ ਦੀ ਗਿਣਤੀ ਆਈ ਸਾਹਮਣੇ
ਨਗਰ ਨਿਗਮ ਦੇ ਸੇਵਾਮੁਕਤ ਸੁਪਰਡੈਂਟ ਨੇ ਆਪਣੇ ਘਰ ਨੂੰ ਲਾਈ ਅੱਗ, ਫੇਰ ਅੱਗ ‘ਚ ਮਾਰੀ ਛਾਲ
ਦੁਬਈ ਲਈ ਇਸ ਏਅਰਲਾਈਨ ਨੇ ਆਪਣੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ !
ਖਾੜੀ ਦੇਸ਼ ਦੀ ਜੰਗ ਦਾ ਪੰਜਾਬ ਤੇ ਵੀ ਪਿਆ ਅਸਰ: ਸਿਲੰਡਰਾਂ ਲਈ ਲੋਕ ਕਰ ਰਹੇ ਮਾਰਾ-ਮਾਰੀ
ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























