Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 14 ਫਰਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਸੁਖਬੀਰ ਬਾਦਲ ਮਾਣਹਾਨੀ ਕੇਸ: 16 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ
ਸ਼ਿਵਰਾਤਰੀ ਮੌਕੇ ਪੁਲਿਸ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ
ਮਲੌਦ ਦਾ ਪੰਚਾਇਤ ਅਫਸਰ ਤੁਰੰਤ ਪ੍ਰਭਾਵ ਨਾਲ ਮੁਅੱਤਲ
ਨਿਊਜ਼ੀਲੈਂਡ ਅਤੇ ਸਾਊਥ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ
PUNJAB GOVT ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ
Bikram ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ! ਚੰਡੀਗੜ੍ਹ ਅਦਾਲਤ ‘ਚ ਚੱਲੇਗਾ 5 ਸਾਲ ਪੁਰਾਣਾ ਕੇਸ?
ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: PUNJAB POLICE ਨੇ 702 ਥਾਵਾਂ ‘ਤੇ ਕੀਤੀ ਛਾਪੇਮਾਰੀ; 232 ਕਾਬੂ
ਅਦਾਕਾਰਾ ਹਿਮਾਂਸੀ ਖੁਰਾਣਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Chhattisgarh ‘ਚ 3 ਸੀਆਰਪੀਐਫ ਜਵਾਨਾਂ ਸਮੇਤ 4 ਲੋਕਾਂ ਦੀ ਮੌਤ
ਪਰਿਵਾਰ ਸਮੇਤ ਖੁਦ ਨੂੰ ਵੀ ਗੋਲੀ ਮਾਰਨ ਵਾਲੇ ਕਿਸਾਨ ਦੀ ਇਲਾਜ ਦੌਰਾਨ ਮੌਤ
ਕੈਨੇਡਾ ਦੇ ਤਿੰਨ ਮੈਂਬਰ ਪਾਰਲੀਮੈਂਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਕਿਸਾਨਾਂ ਲਈ ਖੁਸ਼ਖਬਰੀ! ਜਾਣੋ ਕਦੋ ਜਾਰੀ ਹੋਵੇਗੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 22ਵੀਂ ਕਿਸ਼ਤ
Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਲੁਧਿਆਣਾ ਵਿੱਚ ਸੀਐਨਜੀ ਸਿਲੰਡਰਾਂ ਨਾਲ ਭਰਿਆ ਟਰੱਕ ਪਲਟਿਆ
T20 ਵਿਸ਼ਵ ਕੱਪ ‘ਚ ਭਲਕੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਹਾਂ ਮੁਕਾਬਲਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























