Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 14 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
IPL 2026: ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ
ਇਸ ਦੇਸ਼ ‘ਚ ਪੂਰੀ ਤਰ੍ਹਾਂ ਖਤਮ ਹੋਇਆ fuel ਸਟਾਕ! ਛਾਇਆ ਘੁੱਪ ਹਨੇਰਾ
ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਭਲਕੇ ਗਵਰਨਰ ਹਾਊਸ ਵੱਲ ਕਰਨਗੀਆਂ ਕੂਚ
Punjab ਨਗਰ ਨਿਗਮ ਚੋਣਾਂ 2026: ਭਾਜਪਾ ਵਲੋਂ ਉਮੀਦਵਾਰਾਂ ਦਾ ਐਲਾਨ
ਮਿਉਂਸਪਲ ਚੋਣਾਂ ਲਈ ਹੁਣ ਤੱਕ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ
ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ
ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੀਈਓ ਅਨਿੰਦਿਤਾ ਮਿਤਰਾ
ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ
ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ
Panjab University ‘ਚ ਭਾਸ਼ਾ ਵਿਵਾਦ: ਸਾਂਸਦ ਮਾਲਵਿੰਦਰ ਕੰਗ ਨੇ ਉਪ-ਰਾਸ਼ਟਰਪਤੀ ਨੂੰ ਲਿਖੀ ਚਿੱਠੀ
ਅਦਾਕਾਰ ਯੋਗਰਾਜ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ! ਪੁਲਿਸ ਵੱਲੋਂ FIR ਦਰਜ
ਅਮਰੀਕਾ-ਈਰਾਨ ਤਣਾਅ ਵਿਚਾਲੇ ਭਾਰਤ ਲਈ ਰਾਹਤ! ਦੋ ਹੋਰ LPG ਜਹਾਜ਼ਾਂ ਨੇ ਸੁਰੱਖਿਅਤ ਪਾਰ ਕੀਤਾ ਹੋਮੁਰਜ਼ ਸਟ੍ਰੇਟ
Delhi ‘ਚ ਹੁਣ ਹਫ਼ਤੇ ‘ਚ 2 ਦਿਨ work from home
ਪੰਜ ਤੱਤਾਂ ਵਿੱਚ ਵਿਲੀਨ ਹੋਏ ਪ੍ਰਤੀਕ ਯਾਦਵ; ਭਰਾ ਅਖਿਲੇਸ਼ ਯਾਦਵ ਸਮੇਤ ਪੂਰੇ ਪਰਿਵਾਰ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
Punjab – ਚੰਡੀਗੜ੍ਹ ‘ਚ 15 ਜੂਨ ਤੋਂ ਸ਼ੁਰੂ ਹੋਵੇਗੀ SIR
ਹੋਰਮੁਜ਼ ਜਲਡਮਰੂ ਵਿੱਚ ਇੱਕ ਹੋਰ ਗੁਜਰਾਤੀ ਜਹਾਜ਼ ਡੁੱਬਿਆ
Haryana : 10ਵੀਂ ਜਮਾਤ ਦਾ ਨਤੀਜਾ ਜਾਰੀ; ਭਿਵਾਨੀ ਦੀ ਦੀਪਿਕਾ ਨੇ ਚਮਕਾਇਆ ਨਾਮ
‘ਆਪ’ ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਕੀਤੀ ਵਾਪਸ
ਵੀ.ਡੀ. ਸਤੀਸਨ ਹੋਣਗੇ ਕੇਰਲਮ ਦੇ ਮੁੱਖ ਮੰਤਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























